ਪੜਚੋਲ ਕਰੋ

Hania Aamir: ਹਾਨੀਆ ਆਮਿਰ ਨੂੰ ਚੜ੍ਹਿਆ ਦਿਲਜੀਤ ਦੋਸਾਂਝ ਦਾ ਖੁਮਾਰ, ਗੀਤ 'Lemonade' ਤੇ ਦੇਖੋ ਕਾਤਿਲ ਅਦਾਵਾਂ

Hania Aamir On Diljit Dosanjh Song Lemonade: ਪਾਕਿਸਤਾਨੀ ਖੂਬਸੂਰਤ ਅਦਾਕਾਰਾ ਹਾਨੀਆ ਆਮਿਰ ਦੇ ਨਾਂਅ ਤੋਂ ਤੁਸੀ ਲੋਕ ਬਖੂਬੀ ਜਾਣੂ ਹੋਵੋਗੇ। ਉਸ ਨੂੰ ਪਸੰਦ ਕਰਨ ਵਾਲੇ ਫੈਨਜ਼ ਸਿਰਫ਼ ਪਾਕਿਸਤਾਨ ਵਿੱਚ ਹੀ ਨਹੀਂ ਸਗੋਂ ਪੰਜਾਬ ਵਿੱਚ

Hania Aamir On Diljit Dosanjh Song Lemonade: ਪਾਕਿਸਤਾਨੀ ਖੂਬਸੂਰਤ ਅਦਾਕਾਰਾ ਹਾਨੀਆ ਆਮਿਰ ਦੇ ਨਾਂਅ ਤੋਂ ਤੁਸੀ ਲੋਕ ਬਖੂਬੀ ਜਾਣੂ ਹੋਵੋਗੇ। ਉਸ ਨੂੰ ਪਸੰਦ ਕਰਨ ਵਾਲੇ ਫੈਨਜ਼ ਸਿਰਫ਼ ਪਾਕਿਸਤਾਨ ਵਿੱਚ ਹੀ ਨਹੀਂ ਸਗੋਂ ਪੰਜਾਬ ਵਿੱਚ ਮੌਜੂ਼ਦ ਹਨ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਦੇ ਕਈ ਸਿਤਾਰੇ ਹਾਨੀਆ ਆਮਿਰ ਨੂੰ ਇੰਸਟਾਗ੍ਰਾਮ ਉੱਪਰ ਫਾਲੋ ਵੀ ਕਰਦੇ ਹਨ। ਜਿਸ ਵਿੱਚ ਪੰਜਾਬੀ ਗਾਇਕ ਐਮੀ ਵਿਰਕ, ਹਿਮਾਸ਼ੀ ਖੁਰਾਣਾ, ਤਾਨੀਆ, ਸਵੀਤਾਜ ਬਰਾੜ, ਅਰਮਾਨ ਬੇਦਿਲ ਅਤੇ ਪੰਜਾਬੀ ਸੰਗੀਤਕਾਰ ਜਾਨੀ ਵੀ ਉਸਨੂੰ ਫਾਲੋ ਕਰਦੇ ਹਨ। ਫਿਲਹਾਲ ਅਸੀ ਤੁਹਾਨੂੰ ਹਾਨੀਆ ਦਾ ਉਹ ਵੀਡੀਓ ਦਿਖਾਉਣ ਜਾ ਰਹੇ ਹਾਂ, ਜਿਸ ਵਿੱਚ ਉਹ ਕੋਚੈਲਾ ਗੁਰੂ ਯਾਨਿ ਦਿਲਜੀਤ ਦੋਸਾਂਝ ਦੀ ਖੁਮਾਰੀ ਵਿੱਚ ਦਿਖਾਈ ਦੇ ਰਹੀ ਹੈ।

View this post on Instagram
 
A post shared by Hania Aamir 哈尼亚·阿米尔 (@haniaheheofficial)

ਦਰਅਸਲ, ਹਾਨੀਆ ਆਮਿਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਗੀਤ ਲੈਮੋਨੇਡ ਉੱਪਰ ਆਪਣੀਆਂ ਖੂਬਸੂਰਤ ਅਦਾਵਾਂ ਦਿਖਾਉਂਦੇ ਹੋਏ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿੱਚ ਆਪਣੀਆਂ ਖੂਬਸੂਰਤ ਅਦਾਵਾਂ ਨਾਲ ਹਾਨੀਆ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਸਫਲ ਰਹੀ। ਜਿੱਥੇ ਹਾਨੀਆ ਦੇ ਪ੍ਰਸ਼ੰਸਕਾਂ ਨੇ ਉਸਦੀ ਖੂਬਸੂਰਤੀ ਅਤੇ ਪੰਜਾਬੀ ਗੀਤ ਦੀ ਤਾਰੀਫ਼ ਕੀਤੀ ਉੱਥੇ ਹੀ ਕੁਝ ਪਾਕਿਸਤਾਨੀ ਫੈਨਜ਼ ਨੂੰ ਹਾਨੀਆ ਦਾ ਇਹ ਅੰਦਾਜ਼ ਪਸੰਦ ਨਹੀਂ ਆਇਆ। 

ਪਾਕਿਸਤਾਨੀ ਅਦਾਕਾਰਾ ਦੀ ਇਸ ਵੀਡੀਓ ਉੱਪਕ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਬਹੁਤ ਤਸੱਲੀ ਮਹਿਸੂਸ ਹੁੰਦੀ ਹੈ ਜਦੋਂ ਪਾਕਿਸਤਾਨੀ ਮਸ਼ਹੂਰ ਲੋਕ ਭਾਰਤੀ ਗੀਤਾਂ ਦੀ ਵਰਤੋਂ ਕਰਦੇ ਹਨ। ਇਸ ਤੋਂ ਇਲਾਵਾ ਹੋਰ ਕਈ ਫੈਨਜ਼ ਇਸ ਵੀਡੀਓ ਉੱਪਰ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਹਾਲਾਂਕਿ ਇੱਕ ਹੇਟਰ ਨੇ ਕਮੈਂਟ ਕਰ ਲਿਖਿਆ, ਸਮਾਂ ਆ ਗਿਆ ਹੈ ਤੁਹਾਨੂੰ ਅਨਫਾਲੋ ਕਰਨ ਦਾ...

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਨੀਆ ਆਮਿਰ ਪਾਕਿਸਤਾਨ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਜਿਸ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਨਾ ਸਿਰਫ ਪਾਕਿਸਤਾਨ ਸਗੋਂ ਪੰਜਾਬ ਵਿੱਚ ਬੈਠੇ ਪੰਜਾਬੀਆਂ ਦਾ ਵੀ ਦਿਲ ਜਿੱਤੀਆ ਹੈ। ਉਸ ਨੇ ਕਈ ਸੀਰਿਅਲਸ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਇਸ ਤੋਂ ਇਲਾਵਾ ਹਾਨੀਆ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। 

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget