ਪੜਚੋਲ ਕਰੋ

Afsana Khan: ਪ੍ਰਕਾਸ਼ ਸਿੰਘ ਬਾਦਲ ਦੁਨੀਆਂ ਤੋਂ ਹਮੇਸ਼ਾਂ ਲਈ ਹੋਏ ਰੁਖਸਤ, ਜਸਵਿੰਦਰ ਭੱਲਾ-ਕੌਰ ਬੀ ਸਣੇ ਇਨ੍ਹਾਂ ਸਤਾਰਿਆਂ 'ਚ ਸੋਗ ਦੀ ਲਹਿਰ

Pollywood Stars On Parkash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੱਜ ਉਹ ਇਸ ਦੁਨੀਆ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਹੋ ਗਏ ਹਨ।

Pollywood Stars On Parkash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੱਜ ਉਹ ਇਸ ਦੁਨੀਆ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਉਨ੍ਹਾ ਦੇ ਦੇਹਾਂਤ ਉੱਪਰ ਨਾ ਸਿਰਫ ਸਿਆਸੀ ਸਗੋਂ ਫਿਲਮੀ ਹਸਤੀਆਂ ਨੇ ਵੀ ਸੋਗ ਜਤਾਇਆ ਹੈ। ਦੱਸ ਦੇਈਏ ਕਿ ਜਸਵਿੰਦਰ ਬਰਾੜ, ਗੀਤਾ ਜੈਲਦਾਰ, ਅਫਸਾਨਾ ਖਾਨ, ਖੁਦਾ ਬਕਸ਼ ਸਣੇ ਜਸਵਿੰਦਰ ਭੱਲਾ, ਕੌਰ ਬੀ, ਗੁਰਦੀਪ ਗਰੇਵਾਲ ਵਰਗੇ ਸਿਤਾਰਿਆਂ ਵੱਲੋਂ ਭਾਵੁਕ ਕਰ ਦੇਣ ਵਾਲੀਆਂ ਪੋਸਟਾਂ ਸਾਂਝੀਆਂ ਕੀਤੀਆਂ ਗਈਆ।

View this post on Instagram
 
A post shared by Jaswinder Bhalla (@jaswinderbhalla)

ਪੰਜਾਬੀ ਕਾਮੇਡੀਅਨ ਅਦਾਕਾਰ ਜਸਵਿੰਦਰ ਭੱਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕਰਦੇ ਹੋਏ ਲਿਖਿਆ, ਹਮੇਸ਼ਾ ਆਪਣੇ ਸ਼ਾਤ ਸੁਭਾਅ ਕਰਕੇ ਜਾਣੇ ਜਾਂਦੇ... ਤਜ਼ੁਰਬੇਕਾਰ, ਪੰਜ ਵਾਰ ਰਹਿ ਚੁੱਕੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਜੀ... ਆਖਿਰ ਕੱਲ੍ਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ... ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਕਸ਼ੇ ...

View this post on Instagram
 
A post shared by Amar Noori (@amarnooriworld)

ਇਸ ਤੋਂ ਇਲਾਵਾ ਪੰਜਾਬੀ ਅਦਾਕਾਰਾ ਅਮਰ ਨੂਰੀ ਵੱਲੋਂ ਵੀ ਪੋਸਟ ਸਾਂਝੀ ਕਰ ਦੁੱਖ ਜਤਾਇਆ ਗਿਆ ਹੈ।  

Afsana Khan: ਪ੍ਰਕਾਸ਼ ਸਿੰਘ ਬਾਦਲ ਦੁਨੀਆਂ ਤੋਂ ਹਮੇਸ਼ਾਂ ਲਈ ਹੋਏ ਰੁਖਸਤ, ਜਸਵਿੰਦਰ ਭੱਲਾ-ਕੌਰ ਬੀ ਸਣੇ ਇਨ੍ਹਾਂ ਸਤਾਰਿਆਂ 'ਚ ਸੋਗ ਦੀ ਲਹਿਰ

ਪੰਜਾਬੀ ਗਾਇਕਾ ਕੌਰ ਬੀ ਵੱਲੋਂ ਸਾਂਝੀ ਕੀਤੀ ਗਈ ਇਹ ਪੋਸਟ...

ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਉਨ੍ਹਾਂ ਦੇ ਸੰਸਕਾਰ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਹੋਰ ਹਸਤੀਆਂ ਹਾਜ਼ਰ ਸਨ।

ਕਾਬਿਲੇਗੌਰ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget