ਪੜਚੋਲ ਕਰੋ

Sukhan Verma Wedding: ਸੁਖਨ ਵਰਮਾ ਦਾ ਤਰਨ ਕੌਰ ਨਾਲ ਵਿਆਹ ਅੱਜ, ਜੋੜੇ ਦੀ ਪਹਿਲੀ ਝਲਕ ਹੋਈ ਵਾਇਰਲ

Sukhan Verma Wedding Look Viral: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।

Sukhan Verma Wedding Look Viral: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਅੱਜ ਯਾਨਿ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਵਿਚਾਲੇ ਲਾੜੇ ਦੀ ਪਹਿਲੀ ਝਲਕ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਚੁੱਕੀ ਹੈ। ਇਸਦੇ ਨਾਲ ਹੀ ਪਰਮੀਸ਼ ਵਰਮਾ ਦਾ ਅੰਦਾਜ਼ ਵੀ ਖੂਬ ਵਾਇਰਲ ਹੋ ਰਿਹਾ ਹੈ। ਤੁਸੀ ਵੀ ਵੇਖੋ ਸੁਖਨ ਦੇ ਵਿਆਹ ਤੋਂ ਇਹ ਵੀਡੀਓ...

View this post on Instagram
 
A post shared by 𝗦 𝗨 𝗝 𝗔 𝗟 ( 𝟬𝟬𝟬3 ) (@btwsujal_)

ਦੱਸ ਦੇਈਏ ਕਿ ਸੁਖਨ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਆਪਣੀ ਝਲਕ ਵਿਖਾਈ ਗਈ ਹੈ। ਇਸਦੇ ਨਾਲ ਹੀ ਫੈਨਜ਼ ਪੇਜ਼ ਉੱਪਰ ਵੀ ਸੁਖਨ ਛਾਏ ਹੋਏ ਹਨ। ਪਰਮੀਸ਼ ਵਰਮਾ ਦਾ ਭਰਾ ਆਪਣੇ ਵਿਆਹ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਇਸ ਵਿਚਾਲੇ ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਪਰਮੀਸ਼ ਇਹ ਕਹਿੰਦੇ ਹੋਏ ਵਿਖਾਈ ਦੇ ਰਹੇ ਹਨ ਕਿ ਭਰਾ ਦੇ ਵਿਆਹ ਦੀ ਖੁਸ਼ੀ ਵਿੱਚ ਸੈੱਟ ਹੋ ਗਿਆ ਗਾਣੇ ਦਾ ਪੋਸਟਰ ਵੀ ਸ਼ੇਅਰ ਨਹੀਂ ਕਰ ਸਕਿਆ। 

ਫਿਲਹਾਲ ਪਰਮੀਸ਼ ਵਰਮਾ ਵੀ ਆਪਣੇ ਭਰਾ ਦੇ ਵਿਆਹ ਵਿੱਚ ਡੈਸ਼ਿੰਗ ਅੰਦਾਜ਼ ਵਿੱਚ ਵਿਖਾਈ ਦਿੱਤੇ। ਉਨ੍ਹਾਂ ਦਾ ਲੁੱਕ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਿਹਾ ਹੈ। ਦੱਸ ਦੇਈਏ ਕਿ ਪਰਮੀਸ਼ ਨੇ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵੀਡੀਓ ਸ਼ੇਅਰ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻

Sukhan Verma Wedding: ਸੁਖਨ ਵਰਮਾ ਦਾ ਤਰਨ ਕੌਰ ਨਾਲ ਵਿਆਹ ਅੱਜ, ਜੋੜੇ ਦੀ ਪਹਿਲੀ ਝਲਕ ਹੋਈ ਵਾਇਰਲ

ਵਰਕਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਭਰਾ ਸੁਖਨ ਦੇ ਵਿਆਹ ਦੇ ਨਾਲ-ਨਾਲ ਹਾਲ ਹੀ ਵਿੱਚ ਨਵੇਂ ਗੀਤ ਦਾ ਐਲਾਨ ਕੀਤਾ ਹੈ। ਇਸ ਗੀਤ ਦਾ ਨਾਂਅ ਸੈੱਟ ਹੋ ਗਿਆ ਹੈ।  ਜਿਸਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ, ਫਿਲਹਾਲ ਗੀਤ ਨੂੰ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਸਟੋਰੀ ਵਿੱਚ ਸ਼ੇਅਰ ਕੀਤਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget