ਪੜਚੋਲ ਕਰੋ

ਖੇਤੀ ਕਾਨੂੰਨਾਂ ਖਿਲਾਫ਼ ਬੱਬੂ ਮਾਨ ਦੇ ਪਿੰਡ ਹੋਇਆ 'ਚ ਮਤਾ ਪਾਸ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਨਾਲ ਪੰਜਾਬੀ ਗਾਇਕ ਵੱਲੋਂ ਵੀ ਲਗਾਤਾਰ ਰੋਸ਼ ਪ੍ਰਦਰਸ਼ਨਾਂ 'ਚ ਹਿੱਸਾ ਲਿਆ ਜਾ ਰਿਹਾ ਹੈ ਤੇ ਕੇਂਦਰ ਨੂੰ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਬੱਬੂ ਮਾਨ ਦੇ ਪਿੰਡ ਖੰਟ ਵਿਚ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਕੀਤਾ ਗਿਆ। ਇਸ ਵਿਚ ਰਾਸ਼ਟਰਪਤੀ ਨੂੰ ਐਕਟ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ ਇਸਦੀ ਜਾਣਕਾਰੀ ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਇਸ ਤੋਂ ਪਹਿਲਾਂ ਖੇਤੀ ਬਿੱਲਾਂ ਖਿਲਾਫ ਬੱਬੂ ਮਾਨ ਨੇ ਇੱਕ ਵੀਡੀਓ ਰਾਹੀਂਂ ਵੀ ਇਸਦਾ ਵਿਰੋਧ ਕੀਤਾ ਗਿਆ ਸੀ, ਤੇ ਅੱਜ ਉਨ੍ਹਾਂ ਦੇ ਪਿੰਡ ਖੰਟ ਵਿਚ ਗ੍ਰਾਮ ਪੰਚਾਇਤ ਦੀ ਮੀਟਿੰਗ 'ਚ ਮਤਾ ਪਾਸ ਕੀਤਾ ਗਿਆ। ਜਿਸ 'ਇਹ ਮੰਗ ਕੀਤੀ ਗਈ ਕੀ ਇਹ ਬਿੱਲ ਕਿਸਾਨ ਵਿਰੋਧੀ ਹ ਤੇ ਇਸ ਨੂੰ ਲਾਗੂ ਨਾ ਕੀਤਾ ਜਾਵੇ ਖੇਤੀ ਕਾਨੂੰਨਾਂ ਖਿਲਾਫ਼ ਬੱਬੂ ਮਾਨ ਦੇ ਪਿੰਡ ਹੋਇਆ 'ਚ ਮਤਾ ਪਾਸ ਖੇਤੀ ਕਾਨੂੰਨਾਂ ਖਿਲਾਫ਼ ਬੱਬੂ ਮਾਨ ਦੇ ਪਿੰਡ ਹੋਇਆ 'ਚ ਮਤਾ ਪਾਸ ਖੇਤੀ ਕਾਨੂੰਨਾਂ ਖਿਲਾਫ਼ ਬੱਬੂ ਮਾਨ ਦੇ ਪਿੰਡ ਹੋਇਆ 'ਚ ਮਤਾ ਪਾਸ ਦੱਸ ਦਈਏ ਕਿ ਮਾਨ ਦੇ ਪਿੰਡ 'ਚ ਪਾਸ ਕੀਤਾ ਮਤੇ 'ਚ ਇਹ ਅਪੀਲ ਉਨ੍ਹਾਂ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਕੀਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
Embed widget