ਚੰਡੀਗੜ੍ਹ: ਪੰਜਾਬੀ ਗਾਇਕ ਬੱਬੂ ਮਾਨ ਦੇ ਪਿੰਡ ਖੰਟ ਵਿਚ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਕੀਤਾ ਗਿਆ। ਇਸ ਵਿਚ ਰਾਸ਼ਟਰਪਤੀ ਨੂੰ ਐਕਟ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ ਇਸਦੀ ਜਾਣਕਾਰੀ ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ

ਇਸ ਤੋਂ ਪਹਿਲਾਂ ਖੇਤੀ ਬਿੱਲਾਂ ਖਿਲਾਫ ਬੱਬੂ ਮਾਨ ਨੇ ਇੱਕ ਵੀਡੀਓ ਰਾਹੀਂਂ ਵੀ ਇਸਦਾ ਵਿਰੋਧ ਕੀਤਾ ਗਿਆ ਸੀ, ਤੇ ਅੱਜ ਉਨ੍ਹਾਂ ਦੇ ਪਿੰਡ ਖੰਟ ਵਿਚ ਗ੍ਰਾਮ ਪੰਚਾਇਤ ਦੀ ਮੀਟਿੰਗ 'ਚ ਮਤਾ ਪਾਸ ਕੀਤਾ ਗਿਆ। ਜਿਸ 'ਇਹ ਮੰਗ ਕੀਤੀ ਗਈ ਕੀ ਇਹ ਬਿੱਲ ਕਿਸਾਨ ਵਿਰੋਧੀ ਹ ਤੇ ਇਸ ਨੂੰ ਲਾਗੂ ਨਾ ਕੀਤਾ ਜਾਵੇ



ਦੱਸ ਦਈਏ ਕਿ ਮਾਨ ਦੇ ਪਿੰਡ 'ਚ ਪਾਸ ਕੀਤਾ ਮਤੇ 'ਚ ਇਹ ਅਪੀਲ ਉਨ੍ਹਾਂ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਕੀਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904