ਪੜਚੋਲ ਕਰੋ

ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਪੱਤਰਕਾਰਾਂ ਨੇ SSP ਨੂੰ ਦਿੱਤਾ ਮੰਗ ਪੱਤਰ

ਹਮੇਸ਼ਾ ਵਿਵਾਦਾਂ ਕਾਰਨ ਚਰਚਾ ‘ਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵਿਵਾਦਾਂ ਤੋਂ ਰਿਸ਼ਤਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੇ।

ਪਟਿਆਲਾ: ਆਪਣੇ ਗਾਣਿਆਂ ਵਿੱਚ ਹਿੰਸਾ ਅਤੇ ਹਥਿਆਰਾਂ ਦੀ ਵਰਤੋਂ ਕਾਰਨ ਵਾਲੇ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸਿੱਧੂ ਮੂਸੇਵਾਲਾ ਖਿਲਾਫ਼ ਅਸਲਾ ਐਕਟ ਤਹਿਤ ਦਰਜ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਉਸ ਨੇ ਹੁਣ ਮੀਡੀਆ ‘ਤੇ ਵੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ। ਗਾਇਕ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ, ਮੀਡੀਆ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਮੀਡੀਆ ਕਲੱਬ ਵਲੋਂ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਦੇ ਕੇ ਮੂਸੇਵਾਲਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਪੱਤਰਕਾਰਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਹੁਣ ਮੀਡਿਆ ਕਰਮੀਆਂ ਨੂੰ ਧਮਕੀਆਂ ਦੇ ਰਿਹਾ ਹੈ ,ਜੋ ਨਿੰਦਣਯੋਗ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮੀਡੀਆ ਦੇ ਖਿਲਾਫ਼ ਭੜਕਾਊ ਜਾਣਕਾਰੀ ਅਤੇ ਮੰਦੀ ਸ਼ਬਦਾਵਲੀ ਵਰਤੀ ਗਈ ਸੀ। ਜਿਸ ਦਾ ਪਟਿਆਲਾ ਮੀਡੀਆ ਕਲੱਬ ਵੱਲੋਂ ਗੰਭੀਰ ਨੋਟਿਸ ਲੈ ਰਿਹਾ ਅਤੇ ਇਸ ਸਬੰਧੀ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸਿੱਧੂ ਮੁਸੇਵਾਲਾ ਦੀ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਝੜਪ ਹੋ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget