ਪੜਚੋਲ ਕਰੋ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਦਾ ਲੋਕਾ ਨੇ ਉਡਾਇਆ ਮਜ਼ਾਕ, ਬੋਲੇ- 'ਗਾਣਾ ਗਾ ਰਹੀ ਜਾਂ ਵੈਣ ਪਾ ਰਹੀ'

Video Viral: ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਅਖਾੜੀਆਂ ਦੀ ਰਾਣੀ ਜਸਵਿੰਦਰ ਬਰਾੜ (Jaswinder Brar) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਲੰਬੇ ਸਮੇਂ ਤੋਂ ਆਪਣੀ ਲੋਕ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

Video Viral: ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਅਖਾੜੀਆਂ ਦੀ ਰਾਣੀ ਜਸਵਿੰਦਰ ਬਰਾੜ (Jaswinder Brar) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਲੰਬੇ ਸਮੇਂ ਤੋਂ ਆਪਣੀ ਲੋਕ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਦੱਸ ਦੇਈਏ ਕਿ ਗਾਇਕਾ ਦਾ ਸੋਸ਼ਲ ਮੀਡੀਆ ਉੱਪਰ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ ਵਿਦੇਸ਼ ‘ਚ ਪਰਫਾਰਮ ਦਾ ਦੱਸਿਆ ਜਾ ਰਿਹਾ ਹੈ। ਜੋ ਕਿ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। ਇਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਅਤੇ ਲੋਕਾਂ ਨੂੰ ਸਮਝ ਨਹੀਂ ਆ ਰਿਹਾ ਕਿ ਆਖਿਰਕਾਰ ਜਸਵਿੰਦਰ ਬਰਾੜ ਨੂੰ ਹੋ ਕੀ ਗਿਆ ਹੈ। 

ਦਰਅਸਲ, ਇੱਕ ਪ੍ਰੋਗਰਾਮ ਦੌਰਾਨ ਗਾਇਕਾ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋ ਗਈ। ਇਸ ਦੌਰਾਨ ਉਹ ਗੀਤ ਗਾ ਰਹੇ ਸਨ ਅਤੇ ਉਨ੍ਹਾਂ ਦੇ ਗੀਤ ਦੌਰਾਨ ਉਨ੍ਹਾਂ ਦਾ ਦਰਦ ਸਾਫ ਝਲਕ ਰਿਹਾ ਹੈ। ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਇਸ ਉੱਪਰ ਯੂਜ਼ਰਸ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇਸ ਉੱਪਰ ਪ੍ਰਸ਼ੰਸਕ ਕਮੈਂਟ ਕਰ ਕਹਿ ਰਹੇ ਹਨ ਕਿ ‘ਅਸੀਂ ਸੋਚਿਆ ਕਿ ਜਸਵਿੰਦਰ ਬਰਾੜ ਦੀ ਲੜਾਈ ਹੋ ਗਈ’। ਇੱਕ ਹੋਰ ਨੇ ਲਿਖਿਆ ਇਹ ਗਾ ਰਹੀ ਜਾਂ ਵੈਣ ਪਾ ਰਹੀ। ਇਸ ਤੋਂ ਇਲਾਵਾ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਡਰੋ ਨਾ ਮੁੰਡਿਓ ਮਿਰਜ਼ਾ ਗਾਉਂਦੀ ਆ ...............😂😂... ਇਸ ਤਰ੍ਹਾਂ ਲੋਕ ਗਾਇਕਾ ਦਾ ਮਜ਼ਾਕ ਉਡਾਉਂਦੇ ਹੋਏ ਨਜ਼ਰ ਆਏ...

View this post on Instagram
 
A post shared by BOMBAY TO PUNJAB (@bombaytopunjab_)

 ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ। 

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)

ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ

Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Amritpal Singh  ਤੋਂ CM Bhagwant Maan  ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ

ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ

Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ

Embed widget