ਪੜਚੋਲ ਕਰੋ

Diljit Dosanjh: ਅਮਰੀਕਾ 'ਚ ਦਿਲਜੀਤ ਨੂੰ ਦੇਖ ਪੁਲਿਸ ਨੇ ਕੀਤੀ ਐਨਾਊਂਸਮੈਂਟ...ਪੰਜਾਬੀ ਆ ਗਏ ਓਏ!

Diljit Dosanjh New York Tour: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਿਊਯਾਰਕ ਦੌਰਾ ਚਰਚਾ ਵਿੱਚ ਹੈ। ਇਸ ਦੌਰਾਨ ਉਹ ਸੜਕਾਂ 'ਤੇ ਘੁੰਮਦੇ ਹੋਏ ਸਥਾਨਕ ਪੁਲਿਸ ਦੀ ਨਜ਼ਰੀਂ ਪੈ ਗਏ। ਪੁਲਿਸ ਟੀਮ ਵਿੱਚ ਸ਼ਾਮਲ...

Diljit Dosanjh New York Tour: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਿਊਯਾਰਕ ਦੌਰਾ ਚਰਚਾ ਵਿੱਚ ਹੈ। ਇਸ ਦੌਰਾਨ ਉਹ ਸੜਕਾਂ 'ਤੇ ਘੁੰਮਦੇ ਹੋਏ ਸਥਾਨਕ ਪੁਲਿਸ ਦੀ ਨਜ਼ਰੀਂ ਪੈ ਗਏ। ਪੁਲਿਸ ਟੀਮ ਵਿੱਚ ਸ਼ਾਮਲ ਇੱਕ ਪੰਜਾਬੀ ਅਧਿਕਾਰੀ ਨੇ ਦਿਲਜੀਤ ਨੂੰ ਦੇਖ ਕੇ ਐਨਾਊਂਸਮੈਂਟ ਹੀ ਕਰ ਦਿੱਤੀ ਕਿ "ਪੰਜਾਬੀ ਆ ਗਏ ਓਏ।" ਇਹ ਸੁਣ ਦਿਲਜੀਤ ਦੋਸਾਂਝ ਰੁਕ ਗਏ ਤੇ ਉਨ੍ਹਾਂ ਨਾਲ ਗੱਲਬਾਤ ਕਰਨ ਲੱਗ ਪਏ।

ਚਿੱਟੀ ਜੈਕੇਟ ਤੇ ਜੀਨਸ ਪਹਿਨੇ ਦਿਲਜੀਤ ਦੋਸਾਂਝ ਆਪਣੇ ਪ੍ਰਸ਼ੰਸਕਾਂ ਨੂੰ ਵੀ ਮਿਲਿਆ। ਜਦੋਂ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਦਾ ਹੱਥ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦਿਲਜੀਤ ਨੇ ਹੱਥ ਨੂੰ ਆਪਣੇ ਮੱਥੇ 'ਤੇ ਲਾ ਲਿਆ। ਦਿਲਜੀਤ ਨੇ ਇਸ ਭਾਵੁਕ ਪਲ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਪੁਲਿਸ ਤੇ ਪ੍ਰਸ਼ੰਸਕ ਦੋਵਾਂ ਨੇ ਕਿਹਾ ਕਿ ਉਹ ਦਿਲਜੀਤ ਦੇ ਵੱਡੇ ਫੈਨ ਹਨ ਤੇ ਉਨ੍ਹਾਂ ਨੂੰ ਉਸੇ ਸਟਾਈਲ ਵਿੱਚ ਰੋਕਣਾ ਇੱਕ ਮਜ਼ੇਦਾਰ ਅਨੁਭਵ ਸੀ।

ਪੁਲਿਸ ਵਾਲਿਆਂ ਨਾਲ ਵੀਡੀਓ ਤੋਂ ਇਲਾਵਾ ਦਿਲਜੀਤ ਨੇ ਆਪਣੇ ਇੱਕ ਹੋਰ ਭਾਰਤੀ ਪ੍ਰਸ਼ੰਸਕ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ। ਵੀਡੀਓ ਵਿੱਚ ਪ੍ਰਸ਼ੰਸਕ ਦਿਲਜੀਤ ਦਾ ਹੱਥ ਫੜਦਾ ਹੈ ਤੇ ਦਿਲਜੀਤ ਹੱਥ ਨੂੰ ਮੱਥੇ ਉਪਰ ਲਾ ਲੈਂਦਾ ਹੈ। ਪ੍ਰਸ਼ੰਸਕ ਕਹਿੰਦਾ ਹੈ, ਤੁਸੀਂ ਸਾਡਾ ਮਾਣ ਹੋ। ਸਤਿ ਸ਼੍ਰੀ ਅਕਾਲ ਸਰ, ਅੱਜ ਦਿਲ ਖੁਸ਼ ਹੋ ਗਿਆ। ਵਾਹਿਗੁਰੂ ਨੇ ਮੇਰਾ ਸੁਪਨਾ ਪੂਰਾ ਕਰ ਦਿੱਤਾ। ਅੱਗੇ ਵਧਦੇ ਰਹੋ, ਸਾਡਾ ਪਿਆਰ ਹਮੇਸ਼ਾ ਤੁਹਾਡੇ ਨਾਲ ਰਹੇਗਾ। ਇਸ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਆਪਣੇ ਪ੍ਰਸ਼ੰਸਕਾਂ ਦਾ ਹੱਥ ਜੋੜ ਕੇ ਧੰਨਵਾਦ ਕੀਤਾ ਤੇ ਸਿਰ ਝੁਕਾਇਆ। ਵੇਖੋ  sirfpanjabiyat ਇੰਸਟਾ ਹੈਂਡਲ ਤੇ ਸ਼ੇਅਰ ਕੀਤਾ ਇਹ ਵੀਡੀਓ...

 
 
 
 
 
View this post on Instagram
 
 
 
 
 
 
 
 
 
 
 

A post shared by SirfPanjabiyat Media Networks | Rahul Bector (@sirfpanjabiyat)

 

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਪੰਜਾਬੀ ਫਿਲਮ ਸਰਦਾਰ ਜੀ-3 ਇੱਕ ਪੰਜਾਬੀ ਚਿਹਰੇ ਹਨੀਆ ਆਮਿਰ ਕਾਰਨ ਵਿਵਾਦਾਂ ਵਿੱਚ ਸੀ ਤੇ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੀ ਪਰ, ਇਸ ਫਿਲਮ ਨੇ ਵਿਦੇਸ਼ਾਂ ਵਿੱਚ ਕਰੋੜਾਂ ਦਾ ਕਾਰੋਬਾਰ ਕੀਤਾ ਹੈ। ਇਸ ਫਿਲਮ ਨੇ ਬਾਕਸ ਆਫਿਸ 'ਤੇ 70 ਕਰੋੜ ਨੂੰ ਪਾਰ ਕਰ ਲਿਆ ਹੈ। ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਅਜੇ ਵੀ ਇਸ ਫਿਲਮ ਨੂੰ ਭਾਰਤ ਵਿੱਚ ਦੇਖਣਾ ਚਾਹੁੰਦੇ ਹਨ।

ਇਸ ਤੋਂ ਇਲਾਵਾ ਦਿਲਜੀਤ ਇੱਕ ਵਾਰ ਫਿਰ ਬਾਰਡਰ-2 ਵਿੱਚ ਦਿਖਾਈ ਦੇਣਗੇ। ਇਸ ਫਿਲਮ ਵਿੱਚ ਉਹ ਜਿਸ ਹਵਾਈ ਸੈਨਾ ਅਧਿਕਾਰੀ ਦੀ ਭੂਮਿਕਾ ਨਿਭਾਅ ਰਹੇ ਹਨ। ਉਹ ਫਲਾਇੰਗ ਅਫਸਰ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਦੇ ਰੂਪ ਵਿੱਚ ਦੱਸਣਗੇ। ਸ਼ਹੀਦ ਸੇਖੋਂ ਪੰਜਾਬ ਦੇ ਲੁਧਿਆਣਾ ਦੇ ਇੱਕ ਛੋਟੇ ਜਿਹੇ ਪਿੰਡ ਈਸੇਵਾਲ ਦੇ ਰਹਿਣ ਵਾਲੇ ਸਨ। ਉਹ ਹਵਾਈ ਸੈਨਾ ਦੇ ਇੱਕੋ ਇੱਕ ਪਰਮਵੀਰ ਚੱਕਰ ਜੇਤੂ ਹਨ।

1971 ਦੀ ਭਾਰਤ-ਪਾਕਿ ਜੰਗ ਵਿੱਚ ਉਨ੍ਹਾਂ ਨੇ ਇਕੱਲੇ ਹੀ 6 ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਪਿੱਛੇ ਭਜਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਵਿੱਚੋਂ 2 ਨੂੰ ਮਾਰ ਸੁੱਟਿਆ ਸੀ। ਇਸ ਦੌਰਾਨ ਉਹ ਸ਼ਹੀਦ ਹੋ ਗਏ। ਉਸ ਸਮੇਂ ਉਨ੍ਹਾਂ ਦਾ ਵਿਆਹ ਹੋਏ ਨੂੰ ਸਿਰਫ਼ 6 ਮਹੀਨੇ ਹੋਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget