ਪੜਚੋਲ ਕਰੋ

ਬਿਜਲੀ ਬਿੱਲ ਨੇ ਉਡਾਏ ਪ੍ਰੀਤ ਹਰਪਾਲ ਦੇ ਹੋਸ਼, ਇੰਝ ਕੱਢੀ ਭੜਾਸ

ਬਿਜਲੀ ਦੇ ਬਿੱਲ ਤੋਂ ਪ੍ਰੀਤ ਹਰਪਾਲ ਹੀ ਪ੍ਰੇਸ਼ਾਨ ਨਹੀਂ ਬਾਲੀਵੁੱਡ ਦੇ ਕਈ ਸਿਤਾਰੇ ਵੀ ਪ੍ਰੇਸ਼ਾਨ ਹਨ। ਕੁਝ ਦਿਨ ਪਹਿਲਾਂ ਤਾਪਸੀ ਪਨੂੰ, ਵੀਰ ਦਾਸ ਤੇ ਪੂਜਾ ਬੇਦੀ ਨੇ ਵੀ ਆਪਣੇ ਬਿਜਲੀ ਦਾ ਬਿੱਲ ਸੇਅਰ ਕਰਕੇ ਆਪਣਾ ਦੁੱਖੜਾ ਲੋਕਾਂ ਨਾਲ ਸ਼ੇਅਰ ਕੀਤਾ ਸੀ।

ਚੰਡੀਗੜ੍ਹ: ਬਿਜਲੀ ਦਾ ਬਿੱਲ (electricity bill) ਦੇਖ ਕੇ ਆਮ ਲੋਕਾਂ ਨੂੰ ਹੀ ਨਹੀਂ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੂੰ ਵੀ ਝਟਕਾ ਲੱਗ ਰਿਹਾ ਹੈ। ਅਜਿਹਾ ਹੀ ਝਟਕਾ ਹੁਣ ਲੱਗਿਆ ਹੈ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੂੰ। ਜਿਨ੍ਹਾਂ ਨੇ ਆਪਣੇ ਬਿਜਲੀ ਦੇ ਬਿੱਲ ਦੀ ਤਸਵੀਰ ਸ਼ੇਅਰ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਬਿਜਲੀ ਦੇ ਬਿੱਲ ਨੇ ਜ਼ੋਰਦਾਰ ਝਟਕਾ ਦਿੱਤਾ ਹੈ। ਪ੍ਰੀਤ ਹਰਪਾਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਸਾਵਧਾਨ ਹੋ ਜਾਓ ਲੋਕੋ ਲੌਕਡਾਊਨ ਖਤਮ ਹੋ ਚੁੱਕਾ ਹੈ। ਦੋ ਮਹੀਨਿਆਂ ਦਾ ਬਿਜਲੀ ਦਾ ਬਿੱਲ 22,400 ਰੁਪਏ ਆਇਆ ਹੈ। ਪੁਰੀ ਦੁਨੀਆ ਦੀਆਂ ਸਰਕਾਰਾਂ ਆਪਣੇ ਲੋਕਾਂ ਦੀ ਜਿੰਨੀ ਮਦਦ ਹੋ ਸਕਦੀ ਹੈ, ਕਰ ਰਹੀਆਂ ਹਨ। ਇੱਕ ਸਾਡੀ ਸਰਕਾਰ ਆ ਕਿ ਬੱਸ ਦਾਨ ਕਰੀ ਜਾਓ ਮੰਗੋ ਕੁਝ ਨਾ….ਇਹ ਹਾਲ ਏ ਬਿਜਲੀ ਦੇ ਬਿੱਲ ਦਾ। ਘਰ ਕੋਈ ਚੱਕੀ ਨਹੀਂ ਚੱਲ ਰਹੀ ਸਾਡੀ। ਆਮ ਬੰਦੇ ਦਾ ਕੀ ਬਣੂੰ ਰੱਬ ਜਾਣੇ।"
ਬਿਜਲੀ ਦੇ ਬਿੱਲ ਤੋਂ ਪ੍ਰੀਤ ਹਰਪਾਲ ਹੀ ਪ੍ਰੇਸ਼ਾਨ ਨਹੀਂ ਬਾਲੀਵੁੱਡ ਦੇ ਕਈ ਸਿਤਾਰੇ ਵੀ ਪ੍ਰੇਸ਼ਾਨ ਹਨ। ਕੁਝ ਦਿਨ ਪਹਿਲਾਂ ਤਾਪਸੀ ਪਨੂੰ, ਵੀਰ ਦਾਸ ਤੇ ਪੂਜਾ ਬੇਦੀ ਨੇ ਵੀ ਆਪਣੇ ਬਿਜਲੀ ਦਾ ਬਿੱਲ ਸੇਅਰ ਕਰਕੇ ਆਪਣਾ ਦੁੱਖੜਾ ਲੋਕਾਂ ਨਾਲ ਸ਼ੇਅਰ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Artist Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਦਿੱਗਜ ਅਦਾਕਾਰਾ ਦਾ ਦੇਹਾਂਤ; ਰਾਣਾ ਰਣਬੀਰ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ...
ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਦਿੱਗਜ ਅਦਾਕਾਰਾ ਦਾ ਦੇਹਾਂਤ; ਰਾਣਾ ਰਣਬੀਰ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Attack On Punjabi Singer: ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...
ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
EV ਕਾਰ ਖਰੀਦਣ ਦਾ ਹੈ ਪਲਾਨ? Tata-Hyundai ਸਣੇ ਇਨ੍ਹਾਂ ਕੰਪਨੀਆਂ ਦੀ ਇਲੈਕਟ੍ਰਿਕ ਕਾਰਾਂ ਹੋਈਆਂ ਸਸਤੀਆਂ, ਜਾਣੋ ਕਿੰਨੀ ਹੋਵੇਗੀ ਬਚਤ
EV ਕਾਰ ਖਰੀਦਣ ਦਾ ਹੈ ਪਲਾਨ? Tata-Hyundai ਸਣੇ ਇਨ੍ਹਾਂ ਕੰਪਨੀਆਂ ਦੀ ਇਲੈਕਟ੍ਰਿਕ ਕਾਰਾਂ ਹੋਈਆਂ ਸਸਤੀਆਂ, ਜਾਣੋ ਕਿੰਨੀ ਹੋਵੇਗੀ ਬਚਤ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਮਾਰਚ 2026
Government Holiday: ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Embed widget