ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Diljit Dosanjh: ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ

Diljit Dosanjh Show Advisory In Chandigarh: ਗਲੋਬਲ ਸਟਾਰ ਦਿਲਜੀਤ ਦੋਸਾਂਝ ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ ਨਾਲ

Diljit Dosanjh Show Advisory In Chandigarh: ਗਲੋਬਲ ਸਟਾਰ ਦਿਲਜੀਤ ਦੋਸਾਂਝ ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਵੱਲੋਂ ਪੰਡਿਤਰਾਓ ਧਰੇਨਵਰ ਵੱਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦੇ ਆਧਾਰ ’ਤੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੋਸਾਂਝ ਨੂੰ ਪਟਿਆਲੇ ਪੈੱਗ, 5 ਤਾਰਾ ਠੇਕੇ ਅਤੇ ਕੇਸ ਤੋੜ-ਮਰੋੜ ਕੇ ਵੀ ਨਾ ਗਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 

ਦਿਲਜੀਤ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਵਿੱਚ ਸੀ.ਸੀ.ਪੀ.ਸੀ.ਆਰ ਨੇ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਹੈ ਕਿ ਇਹ ਗੀਤ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ 'ਤੇ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ 'ਤੇ ਨਾ ਬੁਲਾਉਣ ਦਾ ਜ਼ਿਕਰ ਕੀਤਾ ਗਿਆ ਹੈ ਜਿੱਥੇ ਪੀਕ ਸਾਊਂਡ ਪ੍ਰੈਸ਼ਰ ਲੈਵਲ 120db ਤੋਂ ਉੱਪਰ ਹੈ ਜੋ ਬੱਚਿਆਂ ਲਈ ਨੁਕਸਾਨਦੇਹ ਹੈ। ਐਡਵਾਈਜ਼ਰੀ ਵਿੱਚ, ਸੀਸੀਪੀਸੀਆਰ ਨੇ ਆਯੋਜਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦਿੱਤੀ ਜਾਵੇ, ਜੋ ਜੇਜੇ ਐਕਟ ਅਤੇ ਕਾਨੂੰਨ ਦੀਆਂ ਹੋਰ ਵਿਵਸਥਾਵਾਂ ਦੇ ਤਹਿਤ ਸਜ਼ਾਯੋਗ ਹੈ।

Diljit Dosanjh: ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ

ਇਸ ਤੋਂ ਪਹਿਲਾਂ ਨਵੰਬਰ ਦੇ ਮਹੀਨੇ ਚੰਡੀਗੜ੍ਹ ਦੇ ਸਮਾਜ ਸ਼ਾਸਤਰ ਦੇ ਸਹਾਇਕ ਪ੍ਰੋਫੈਸਰ ਪੰਡਿਤਰਾਓ ਨੇ ਗਾਇਕ ਦਿਲਜੀਤ ਦੋਸਾਂਝ ਖਿਲਾਫ ਸ਼ਿਕਾਇਤ ਦਿੱਤੀ ਸੀ, ਜਿਸ 'ਤੇ ਜ਼ਿਲਾ ਬਾਲ ਭਲਾਈ ਅਫਸਰ, ਤੇਲੰਗਾਨਾ ਨੇ ਵੀ ਬੱਚਿਆਂ ਨੂੰ ਸਟੇਜ 'ਤੇ ਨਾ ਵਰਤਣ ਅਤੇ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਜਾਰੀ ਕੀਤਾ ਸੀ। ਗਾਇਕ ਦਿਲਜੀਤ ਦੋਸਾਂਝ ਨੇ ਨੋਟਿਸ ਦਾ ਪਾਲਣ ਕੀਤਾ ਅਤੇ ਸਟੇਜ 'ਤੇ ਬੱਚਿਆਂ ਨੂੰ ਨਹੀਂ ਬੁਲਾਇਆ। ਹਾਲਾਂਕਿ ਉਨ੍ਹਾਂ ਨੇ ਸ਼ਬਦਾਂ ਨੂੰ ਤੋੜ ਮਰੋੜ ਕੇ ਪਟਿਆਲਾ ਪੈੱਗ, 5 ਤਾਰਾ ਠੇਕੇ ਅਤੇ ਕੇਸ ਦੇ ਗੀਤ ਗਾਏ। ਪੰਡਿਤਰਾਓ ਨੇ ਕਰਨ ਔਜਲਾ ਖਿਲਾਫ ਚਿੱਟਾ ਕੁੜਤਾ, ਅਧੀਆ, ਸ਼ਰਾਬ ਵਰਗੇ ਗੀਤ ਗਾਉਣ ਦੀ ਸ਼ਿਕਾਇਤ ਵੀ ਕੀਤੀ ਸੀ। ਕਰਨ ਔਜਲਾ ਨੇ 7 ਦਸੰਬਰ 2024 ਨੂੰ ਇਹ ਗੀਤ ਨਹੀਂ ਗਾਏ ਸਨ। ਪੰਡਿਤਰਾਓ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਗਾਇਕ ਦਿਲਜੀਤ ਦੋਸਾਂਝ ਬੱਚਿਆਂ ਦੇ ਵਡੇਰੇ ਹਿੱਤ ਵਿੱਚ ਸਲਾਹ ਦੀ ਪਾਲਣਾ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'

ਅਮਰੀਕਾ ਤੋਂ ਬਾਅਦ ਕੈਨੇਡਾ 'ਚ ਭਾਰਤੀਆਂ ਨੂੰ ਖਤਰਾ, ਕੈਂਸਲ ਹੋਣਗੇ ਸਟੱਡੀ ਅਤੇ ਵਰਕ ਪਰਮਿਟ!

ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ, ਹਾਵੀ ਰਹੇ ਕਈ ਵੱਡੇ ਮੁੱਦੇ, ਅਮਨ ਅਰੋੜਾ ਨੇ ਕਿਹਾ-ਤਨਖਾਹ ਤੋਂ ਪੈਨਸ਼ਨ ਤੱਕ ਆਉਣ 'ਚ ਦੇਰੀ ਨਹੀਂ ਲੱਗਣੀ

ABP Premium

ਵੀਡੀਓਜ਼

CM ਭਗਵੰਤ ਮਾਨ ਨਾਲ ਕੀ ਹੋਏਗਾ? ਅਮਨ ਅਰੋੜਾ ਦੀ ਵੀ ਪਾਰਟੀ ਛੱਡਣ ਦੀ ਤਿਆਰੀਜਥੇਦਾਰ ਹੁਸੈਨਪੁਰ ਵੱਲੋਂ ਰਣਜੀਤ ਸਿੰਘ ਗੌਹਰ ਬਾਰੇ ਵੱਡੇ ਖੁਲਾਸੇ,ਕੱਢ ਲਿਆਏ ਗੌਹਰ ਦੇ ਪੁਰਾਣੇ ਕਿੱਸੇਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾਂ ਕਿੱਥੋਂ ਤੱਕ, ਸੁਣੋ ਗਿਆਨੀ ਹਰਪ੍ਰੀਤ ਸਿੰਘ ਤੋਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'
Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'
ਅਮਰੀਕਾ ਤੋਂ ਬਾਅਦ ਕੈਨੇਡਾ 'ਚ ਭਾਰਤੀਆਂ ਨੂੰ ਖਤਰਾ, ਕੈਂਸਲ ਹੋਣਗੇ ਸਟੱਡੀ ਅਤੇ ਵਰਕ ਪਰਮਿਟ!
ਅਮਰੀਕਾ ਤੋਂ ਬਾਅਦ ਕੈਨੇਡਾ 'ਚ ਭਾਰਤੀਆਂ ਨੂੰ ਖਤਰਾ, ਕੈਂਸਲ ਹੋਣਗੇ ਸਟੱਡੀ ਅਤੇ ਵਰਕ ਪਰਮਿਟ!
ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ, ਹਾਵੀ ਰਹੇ ਕਈ ਵੱਡੇ ਮੁੱਦੇ, ਅਮਨ ਅਰੋੜਾ ਨੇ ਕਿਹਾ-ਤਨਖਾਹ ਤੋਂ ਪੈਨਸ਼ਨ ਤੱਕ ਆਉਣ 'ਚ ਦੇਰੀ ਨਹੀਂ ਲੱਗਣੀ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ, ਹਾਵੀ ਰਹੇ ਕਈ ਵੱਡੇ ਮੁੱਦੇ, ਅਮਨ ਅਰੋੜਾ ਨੇ ਕਿਹਾ-ਤਨਖਾਹ ਤੋਂ ਪੈਨਸ਼ਨ ਤੱਕ ਆਉਣ 'ਚ ਦੇਰੀ ਨਹੀਂ ਲੱਗਣੀ
ਆਖ਼ਿਰਕਾਰ ਕੀ ਬਿਪਤਾ ਪੈ ਗਈ....? ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾ ਰਹੀ ਮੇਕਅੱਪ ਦੀ ਸਿਖਲਾਈ, ਸੋਸ਼ਲ ਮੀਡੀਆ 'ਤੇ ਰੱਜ ਕੇ ਉੱਡ ਰਿਹਾ ਮਜ਼ਾਕ

Punjab Politics: ਇਖਲਾਕੋਂ ਡਿੱਗੀ ਸਿਆਸਤ ! ਪੰਜਾਬ ਦੇ ਮੁੱਦਿਆਂ ਦੀ ਥਾਂ 'ਬੰਦੇ ਪੱਟਣ' 'ਤੇ ਲੀਡਰਾਂ ਦਾ ਜ਼ੋਰ, ਆਪ ਤੇ ਕਾਂਗਰਸ 'ਚ ਛਿੜਿਆ ਨਵਾਂ ਰੱਫੜ

Punjab News: ਕਾਂਗਰਸ ਦੇ ਸਪੰਰਕ 'ਚ ਆਪ ਦੇ ਵਿਧਾਇਕ, ਬਾਜਵਾ ਦੇ ਦਾਅਵੇ 'ਤੇ ਜੌੜਾਮਾਜਰਾ ਨੇ ਕਰ ਦਿੱਤਾ ਚੈਲੰਜ, ਕਿਹਾ-ਜ਼ੋਰ ਲਾ ਲਓ ਤਾਂ ਵੀ......!

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਖਤ ਰੁਖ

Embed widget