ਪੜਚੋਲ ਕਰੋ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੇ ਛੱਡਿਆ ਪੰਜਾਬ, ਵਿਦੇਸ਼ 'ਚ ਸ਼ਿਫਟ ਹੋਇਆ 

Kulhad Pizza Couple Jalandhar: ਜਲੰਧਰ ਦਾ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਇਸ ਜੋੜੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

Kulhad Pizza Couple Jalandhar: ਜਲੰਧਰ ਦਾ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਇਸ ਜੋੜੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ, ਹੁਣ ਜਲੰਧਰ ਦਾ ਇਹ ਕਪਲ ਪੰਜਾਬ ਛੱਡ ਕੇ ਇੰਗਲੈਂਡ ਸ਼ਿਫਟ ਹੋ ਗਿਆ ਹੈ। ਖਬਰਾਂ ਮੁਤਾਬਕ ਉਨ੍ਹਾਂ ਨੇ ਪੰਜਾਬ ਛੱਡ ਦਿੱਤਾ ਹੈ, ਇਸਦੇ ਸਾਹਮਣੇ ਆਉਂਦੇ ਹੀ ਹਰ ਕੋਈ ਹੈਰਾਨ ਹੈ। ਦੱਸ ਦੇਈਏ ਕਿ ਇਸ ਖਬਰ ਉੱਪਰ ਲੋਕਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਹਰ ਕੋਈ ਇਸ ਉੱਪਰ ਕਮੈਂਟ ਕਰ ਰਿਹਾ ਹੈ। 

ਹਾਲਾਂਕਿ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਪਰ ਇਕੱਠੇ ਵੀ ਨਹੀਂ ਵੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਤਲਾਕ ਦੀਆਂ ਅਫਵਾਹਾਂ ਫੈਲ ਰਹੀਆਂ ਸਨ। ਫਿਲਹਾਲ ਇਸ ਖਬਰ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ।

View this post on Instagram
 
A post shared by Gurpreet Kaur (@kaurgeous_roop)

ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੱਚਿਆ ਹੰਗਾਮਾ

ਦੱਸਣਯੋਗ ਹੈ ਕਿ ਇਸ ਜੋੜੇ ਦਾ ਪਿਛਲੇ ਸਾਲ ਨਿੱਜੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਲੋਕਾਂ ਵੱਲੋਂ ਟ੍ਰੋਲ ਕੀਤਾ ਜਾਂਦਾ ਹੈ। ਹਾਲਾਂਕਿ ਇਹ ਟ੍ਰੋਲਿੰਗ ਬੰਦ ਨਹੀਂ ਹੋਈ ਅਤੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਜਲੰਧਰ ਦੇ ਮਸ਼ਹੂਰ ਜੋੜੇ ਨੂੰ ਹਾਈਕੋਰਟ ਵੱਲੋਂ ਸੁਰੱਖਿਆ ਵੀ ਦਿੱਤੀ ਗਈ। ਜਿਸਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਿੱਚ 2 ਪੁਲਿਸ ਦੇ ਮੁਲਾਜ਼ਮ ਤੈਨਾਤ ਕੀਤੇ ਗਏ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

ABP Premium

ਵੀਡੀਓਜ਼

65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ

Punjab Budget: ਖੇਤੀਬਾੜੀ ਲਈ ਪੰਜਾਬ ਸਰਕਾਰ ਨੇ ਰੱਖਿਆ 14524 ਕਰੋੜ ਦਾ ਬਜਟ,  ਜਾਣੋ ਕੀ ਮਿਲਣਗੀਆਂ ਸਹੂਲਤਾਂ

Embed widget