ਪੜਚੋਲ ਕਰੋ

Punjabi Actor: ਦੀਵਾਲੀ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਖਾਸ ਦੋਸਤ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਘਰ ਛਾਇਆ ਮਾਤਮ

Punjabi Actor: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਉੱਪਰ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸੋਗ ਦੁੱਖ ਪ੍ਰਗਟਾਵਾ ਕਰ ਰਹੇ ਹਨ। ਦਰਅਸਲ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਖਾਸ ਦੋਸਤ ਭਾਨਾ ਸਿੱਧੂ ਸ

Punjabi Actor: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਉੱਪਰ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸੋਗ ਦੁੱਖ ਪ੍ਰਗਟਾਵਾ ਕਰ ਰਹੇ ਹਨ। ਦਰਅਸਲ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਖਾਸ ਦੋਸਤ ਭਾਨਾ ਸਿੱਧੂ ਸਦਮੇ ਤੋਂ ਗੁਜ਼ਰ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਦਾਦੀ ਸਰਦਾਰਨੀ ਜਸਵੰਤ ਕੌਰ ਅਕਾਲ ਚਲਾਣਾ ਕਰ ਗਏ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਸੀ। ਜਿਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਦੁੱਖ ਜਤਾਇਆ ਗਿਆ। 

23 ਅਕਤੂਬਰ ਨੂੰ ਹੋਇਆ ਦੇਹਾਂਤ 

ਜਾਣਕਾਰੀ ਲਈ ਦੱਸ ਦੇਈਏ ਕਿ ਭਾਨਾ ਦੀ ਦਾਦੀ ਦਾ ਦੇਹਾਂਤ 23 ਅਕਤੂਬਰ ਨੂੰ ਹੋਇਆ ਸੀ। ਜਿਸਦੀ ਪੋਸਟ ਸ਼ੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ‘ਬੜੇ ਦੁਖੀ ਹਿਰਦੇ ਨਾਲ ਦੱਸ ਰਿਹਾ ਹਾਂ ਕਿ ਮੇਰੇ ਬਹੁਤ ਹੀ ਸਤਿਕਾਰ ਯੋਗ ਦਾਦੀ  ਸਰਦਾਰਨੀ ਜਸਵੰਤ ਕੌਰ ਅਕਾਲ ਚਲਾਣਾ ਕਰ ਗਏ ਹਨ ਉਹਨਾਂ ਦਾ ਸਸਕਾਰ ਅੱਜ ੩ ਵਜੇ ਮੇਰੇ ਪਿੰਡ ਕੋਟਦੁੱਨਾਂ ਵਿਖੇ ਕੀਤਾ ਜਾਣਾ ਹੈ’।

Read More: Salman Khan: 'ਜੇਕਰ ਪੈਸੇ ਨਹੀਂ ਮਿਲੇ ਤਾਂ ਜਾਨੋਂ ਮਾਰ ਦੇਵਾਂਗਾ', ਸਲਮਾਨ ਖਾਨ ਨੂੰ ਫਿਰ ਆਇਆ ਧਮਕੀ ਭਰਿਆ ਮੈਸੇਜ

View this post on Instagram
 
A post shared by Bhana singh sidhu ( ਪੰਜਾਬ ) (@bhana._.sidhu)

ਦੱਸ ਦਈਏ ਕਿ ਭਾਨਾ ਸਿੱਧੂ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਆਪਣੀ ਦੋਸਤੀ ਦੇ ਚੱਲਦੇ ਵੀ ਖੂਬ ਮਸ਼ਹੂਰ ਹੋਏ। ਉਹ ਪੰਜਾਬ ‘ਚ ਕਾਫੀ ਮਸ਼ਹੂਰ ਹਨ ਅਤੇ ਟ੍ਰੈਵਲ ਏਜੰਟਾਂ ਤੋਂ ਲੋਕਾਂ ਦੇ ਪੈਸੇ ਮੁੜਵਾਉਂਦੇ ਹਨ। ਹੁਣ ਤੱਕ ਉਹ ਵੱਡੀ ਗਿਣਤੀ ‘ਚ ਲੱਖਾਂ ਰੁਪਏ ਲੋਕਾਂ ਦੇ ਵਾਪਸ ਦਿਵਾ ਚੁੱਕਿਆ ਹੈ। ਜਿਸਦੀ ਪੰਜਾਬੀ ਵਿਚਾਲੇ ਖੂਬ ਪ੍ਰਸ਼ੰਸਾ ਕੀਤੀ ਜਾਂਦੀ ਹੈ। ਸੋਸ਼ਲ ਮੀਡੀਆ ‘ਤੇ ਭਾਨਾ ਸਿੱਧੂ ਦੀ ਵੱਡੀ ਫੈਨ ਫਾਲੋਵਿੰਗ ਹੈ। ਭਾਨਾ ਸਿੱਧੂ ਪਿੰਡ ਕੋਟਦੁੱਨਾਂ ਦਾ ਰਹਿਣ ਵਾਲਾ ਹੈ। ਉਸ ਦੀ ਮਾਂ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਿਆ ਹੈ ਅਤੇ ਭੈਣਾਂ ਆਪੋ ਆਪਣੇ ਘਰੀਂ ਵਿਆਹੀਆਂ ਹੋਈਆਂ ਹਨ। ਫਿਲਹਾਲ ਉਨ੍ਹਾਂ ਨੂੰ ਸਮਾਜਿਕ ਕੰਮਾਂ ਵਿੱਚ ਕਾਫੀ ਐਕਟਿਵ ਵੇਖਿਆ ਜਾਂਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
Advertisement
ABP Premium

ਵੀਡੀਓਜ਼

Barnala | Gurdeep Bath| ਪਾਰਟੀ ਤੋਂ ਬਾਹਰ, ਬਗ਼ਾਵਤ ਕਰਨ ਦਾ ਮਿਲਿਆ ਇਨਾਮ !Social Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ ViralGidharbaha School Van ਹਾਦਸੇ 'ਚ 4 ਸਾਲ ਦੇ ਬੱਚੇ ਦੀ ਦੁੱਖ ਦਾਈ ਮੌਤPaddy Precurement| Farmers| ਝੋਨੇ ਦੀ ਲਿਫਟਿੰਗ ਦਾ ਕੰਮ ਨਹੀਂ ਹੋਣ ਦੇ ਰਹੀ ਕੇਂਦਰ ਸਰਕਾਰ-Aman Arora

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Embed widget