ਪੜਚੋਲ ਕਰੋ

Sidhu Moosewala Murder Case: ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ਵਾਲਾ ਦੋਸ਼ੀ ਬੌਬੀ ਕਬੂਤਰ ਗ੍ਰਿਫ਼ਤਾਰ, ਜਾਣੋ ਕਿਵੇਂ ਆਇਆ ਕਾਬੂ? ਲਾਰੈਂਸ ਸਣੇ ਇਸ ਗੈਂਗ ਨਾਲ ਜੁੜੇ ਤਾਰ...

Sidhu Moosewala Murder Case: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੀ ਜਾਂਚ ਦੇ ਅਨੁਸਾਰ, ਬੌਬੀ ਕਬੂਤਰ...

Sidhu Moosewala Murder Case: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੀ ਜਾਂਚ ਦੇ ਅਨੁਸਾਰ, ਬੌਬੀ ਕਬੂਤਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਰੇਕੀ ਕੀਤੀ ਸੀ।

ਮੂਸੇਵਾਲਾ ਨੂੰ ਮਾਰਨ ਆਏ ਦੋਸ਼ੀ ਸ਼ੂਟਰ ਸ਼ਾਹਰੁਖ ਦੇ ਸੰਪਰਕ ਵਿੱਚ ਸੀ। ਹਾਲਾਂਕਿ, ਬਾਅਦ ਵਿੱਚ ਮੁਸੇਵਾਲਾ ਦੇ ਏਕੇ-47 ਵਾਲੇ ਬੰਦੂਕਧਾਰੀਆਂ ਨੂੰ ਦੇਖ ਕੇ ਸ਼ਾਹਰੁਖ ਨੇ ਕਤਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ, ਪੰਜਾਬ ਅਤੇ ਹਰਿਆਣਾ ਦੇ ਸ਼ੂਟਰਾਂ ਰਾਹੀਂ ਲਾਰੈਂਸ ਗੈਂਗ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

ਲਾਰੈਂਸ ਬਿਸ਼ਨੋਈ ਗੈਂਗ ਦਾ ਭਰੋਸੇਮੰਦ ਸਾਥੀ ਹੈ ਬੌਬੀ 

ਪੁਲਿਸ ਅਨੁਸਾਰ, ਬੌਬੀ ਕਬੂਤਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਇੱਕ ਕਰੀਬੀ ਅਤੇ ਬਹੁਤ ਭਰੋਸੇਮੰਦ ਸਾਥੀ ਮੰਨਿਆ ਜਾਂਦਾ ਹੈ। ਪੁਲਿਸ ਸੂਤਰਾਂ ਅਨੁਸਾਰ, ਉਹ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ ਅਤੇ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਨਾਲ ਹੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਬੌਬੀ ਕਬੂਤਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਰੇਕੀ ਵਿੱਚ ਸ਼ਾਮਲ ਸੀ। ਕਿਹਾ ਜਾਂਦਾ ਹੈ ਕਿ ਉਸਦੀ ਭੂਮਿਕਾ ਇਸ ਹਾਈ-ਪ੍ਰੋਫਾਈਲ ਕਤਲ ਤੋਂ ਪਹਿਲਾਂ ਜ਼ਮੀਨੀ ਪੱਧਰ ਦੀ ਜਾਣਕਾਰੀ ਇਕੱਠੀ ਕਰਨ ਨਾਲ ਜੁੜੀ ਹੋਈ ਸੀ, ਜਿਸ ਨੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ ਸੀ।

ਧਿਆਨ ਦੇਣ ਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ, 2022 ਨੂੰ, ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਲਾਰੈਂਸ ਬਿਸ਼ਨੋਈ ਗੈਂਗ 'ਤੇ ਇਸ ਕਤਲ ਵਿੱਚ ਸ਼ਾਮਲ ਹੋਣ ਦਾ ਸ਼ੱਕ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਗ੍ਰਿਫ਼ਤਾਰੀਆਂ ਕੀਤੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ

Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Embed widget