ਪੜਚੋਲ ਕਰੋ

ਸਿੰਗਾ ਨੇ ਕੀਤਾ ਇੱਕ ਹੋਰ ਫਿਲਮ ਦਾ ਐਲਾਨ, ਜਲਦ ਸ਼ੁਰੂ ਹੋਵੇਗੀ ਫਿਲਮ 'ਨੀਲਾ' ਦੀ ਸ਼ੂਟਿੰਗ

Singha new movie: ਕੋਰੋਨਾ ਕਾਲ ਤੋਂ ਬਾਅਦ ਮੁੜ ਲੀਹਾਂ 'ਤੇ ਆਈ ਪੰਜਾਬੀ ਫਿਲਮ ਇੰਡਸਟਰੀ ਇੱਕ ਵਾਰ ਫਿਰ ਨਵੀਆਂ ਫਿਲਮਾਂ ਦਾ ਐਲਾਨ ਕਰ ਰਹੀ ਹੈ।

Singha new movie: ਕੋਰੋਨਾ ਕਾਲ ਤੋਂ ਬਾਅਦ ਮੁੜ ਲੀਹਾਂ 'ਤੇ ਆਈ ਪੰਜਾਬੀ ਫਿਲਮ ਇੰਡਸਟਰੀ ਇੱਕ ਵਾਰ ਫਿਰ ਨਵੀਆਂ ਫਿਲਮਾਂ ਦਾ ਐਲਾਨ ਕਰ ਰਹੀ ਹੈ। ਹੁਣ ਆਉਣ ਵਾਲੀਆਂ ਪੰਜਾਬੀ ਫਿਲਮਾਂ ਦੀ ਲਿਸਟ ਵਿੱਚ ਇੱਕ ਹੋਰ ਪੰਜਾਬੀ ਫਿਲਮ ਜੁੜ ਗਈ ਹੈ। ਇਸ ਲਿਸਟ 'ਚ ਨਵਾਂ ਨਾਂ ਪੰਜਾਬੀ ਗਾਇਕ ਸਿੰਗਾ ਦਾ ਜੁੜ ਗਿਆ ਹੈ। ਸਿੰਗਾ ਨੇ ਇੰਸਟਾਗ੍ਰਾਮ 'ਤੇ ਆਪਣੇ ਫੈਨਜ਼ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।
 
ਇਸ ਦਾ ਐਲਾਨ ਕਰਦਿਆਂ ਗਾਇਕ ਨੇ ਇੰਸਟਾਗ੍ਰਾਮ 'ਤੇ ਆਪਣੀ ਆਉਣ ਵਾਲੀ ਫਿਲਮ 'ਨੀਲਾ' ਦਾ ਅਧਿਕਾਰਤ ਪੋਸਟਰ ਵੀ ਸਾਂਝਾ ਕੀਤਾ। ਪੋਸਟਰ ਅਨੁਸਾਰ, ਸਿੰਗਾ ਫਿਲਮ ਵਿੱਚ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

View this post on Instagram
 
A post shared by SINGAA (@singga_official)

ਸਿੰਗਾ ਦੀ ਆਉਣ ਵਾਲੀ ਫਿਲਮ ਨੀਲਾ ਨੂੰ ਪ੍ਰੇਮ ਸਿੰਘ ਸਿੱਧੂ ਵੱਲੋਂ ਡਾਇਰੈਕਟ ਕੀਤਾ ਜਾਵੇਗਾ ਤੇ ਨਿਤਿਨ ਮਹਿਰਾ ਵੱਲੋਂ ਪ੍ਰੋਡਿਊਸ ਕੀਤਾ ਜਾਵੇਗਾ। ਇਸ ਦੀ ਸਟੋਰੀ ਗਮਦੂਰ ਸਿੰਘ ਵੱਲੋਂ ਲਿਖੀ ਗਈ ਹੈ ਤੇ ਸ਼੍ਰੀਜੀ ਫਿਲਮਜ਼, ਓਹਰੀ ਪ੍ਰੋਡਕਸ਼ਨ ਅਤੇ ਸਿੰਗਾ ਵੱਲੋਂ ਪੇਸ਼ ਕੀਤੀ ਗਈ ਹੈ। ਪੋਸਟਰ ਦੇਖ ਕੇ ਲੱਗ ਰਿਹਾ ਹੈ ਕਿ ਫਿਲਮ ਇੰਡਸਟਰੀ ਵਿੱਚ ਇੱਕ ਹੋਰ ਐਕਸ਼ਨ ਨਾਲ ਭਰਪੂਰ ਪ੍ਰੋਜੈਕਟ ਆਉਣ ਵਾਲੀ ਹੈ।

ਹਾਲਾਂਕਿ ਇਸ ਪੋਸਟਰ 'ਚ ਫਿਲਮ ਦੀ ਫੀਮੇਲ ਲੀਡ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਦੱਸਿਆ ਗਿਆ ਹੈ ਕਿ ਫਿਲਮ ਦੀ ਸ਼ੂਟਿੰਗ ਜਲਦ ਸ਼ੁਰੂ ਹੋਣ ਜਾ ਰਹੀ ਹੈ।

ਪੰਜਾਬੀ ਗਾਇਕ ਸਿੰਗਾ ਵੱਲੋਂ ਜੋਰਾ: ਦ ਸੈਕਿੰਡ ਚੈਪਟਰ ਨਾਲ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਗਈ ਸੀ। ਦੱਸ ਦਈਏ ਨੀਲਾ ਤੋਂ ਇਲਾਵਾ, ਉਹਨਾਂ ਕੋਲ ਇੱਕ ਹੋਰ ਫਿਲਮ 'ਜਿੱਦੀ ਜੱਟ' ਹੈ ਜੋ ਕਿ 2 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget