ਪੜਚੋਲ ਕਰੋ

Amrit Amby: ਪੰਜਾਬੀ ਅਦਾਕਾਰ ਅੰਮ੍ਰਿਤ ਅੰਬੀ ਕਰਵਾਉਣ ਜਾ ਰਹੇ ਵਿਆਹ, ਵੇਖੋ ਘਰ ਕਿਵੇਂ ਲੱਗੀਆਂ ਰੌਣਕਾਂ ?

Amrit Amby Wedding: ਪੰਜਾਬੀ ਸਟਾਰ ਅੰਮ੍ਰਿਤ ਅੰਬੀ ਨੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਵਿਚਾਲੇ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਨਾ ਸਿਰਫ ਆਪਣੀ ਕਾਮੇਡੀ ਬਲਕਿ ਖਲਨਾਇਕ ਦੇ ਰੂਪ ਵਿੱਚ ਵੀ ਪ੍ਰਸ਼ੰਸਕਾਂ ਨੂੰ ਖੂਬ ਪ੍ਰਭਾਵਿਤ ਕੀਤਾ।

Amrit Amby Wedding: ਪੰਜਾਬੀ ਸਟਾਰ ਅੰਮ੍ਰਿਤ ਅੰਬੀ ਨੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਵਿਚਾਲੇ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਨਾ ਸਿਰਫ ਆਪਣੀ ਕਾਮੇਡੀ ਬਲਕਿ ਖਲਨਾਇਕ ਦੇ ਰੂਪ ਵਿੱਚ ਵੀ ਪ੍ਰਸ਼ੰਸਕਾਂ ਨੂੰ ਖੂਬ ਪ੍ਰਭਾਵਿਤ ਕੀਤਾ। ਦੱਸ ਦੇਈਏ ਕਿ ਗੁਰਨਾਮ ਭੁੱਲਰ ਤੋਂ ਬਾਅਦ ਪੰਜਾਬੀ ਇੰਡਸਟਰੀ ਦਾ ਸਟਾਰ ਅੰਮ੍ਰਿਤ ਅੰਬੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਕਲਾਕਾਰ ਨੇ ਹਾਲ ਹੀ ਵਿੱਚ ਆਪਣੀ ਹੋਣ ਵਾਲੀ ਪਤਨੀ ਨਾਲ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਸੀ। ਜਿਸ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਅੰਮ੍ਰਿਤ ਅੰਬੀ ਨੂੰ ਵਧਾਈ ਦਿੱਤੀ ਜਾ ਰਹੀ ਹੈ।

ਦੱਸ ਦੇਈਏ ਕਿ ਬੀਤੇ ਦਿਨ ਅਦਾਕਾਰ ਵੱਲੋਂ ਆਪਣੀ ਮੰਗੇਤਰ ਨਾਲ ਤਸਵੀਰ ਸ਼ੇਅਰ ਕੀਤੀ ਗਈ ਸੀ। ਇਸ ਤਸਵੀਰ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਨੂੰ ਸ਼ੇਅਰ ਕਰਦਿਆਂ ਅੰਮ੍ਰਿਤ ਅੰਬੀ ਨੇ ਲਿਖਿਆ, ਮੇਰੀ ਮਾਂ ਵਰਗੀ ❤️🫶🏼❤️...

View this post on Instagram
 
A post shared by AMRIT AMBY (@amritamby)

ਅਦਾਕਾਰ ਵੱਲੋਂ ਸ਼ੇਅਰ ਕਰਦਿਆਂ ਹੀ ਇਹ ਤਸਵੀਰ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਤਸਵੀਰ ਉੱਪਰ ਕਮੈਂਟ ਕਰਦਿਆਂ ਸਾਰੰਗ ਸਿਕੰਦਰ ਨੇ ਲਿਖਿਆ, ਮੇਰਾ ਅਖਾੜਾ ਬੁੱਕ ਆ ਤੁਹਾਡੇ ਵਿਆਹ ਤੇ... ਇਸ ਤੋਂ ਇਲਾਵਾ ਅਦਾਕਾਰਾ ਰੂਪੀ ਗਿੱਲ ਨੇ ਲਿਖਦੇ ਹੋਏ ਕਿਹਾ ਹਾਏ ਰੱਬਾ...

View this post on Instagram
 
A post shared by AMRIT AMBY (@amritamby)

ਦੱਸ ਦੇਈਏ ਕਿ ਪੰਜਾਬੀ ਅਦਾਕਾਰ ਦੀ ਹੋਣ ਵਾਲੀ ਪਤਨੀ ਦਾ ਨਾਂਅ ਕਮਲ ਘੁਮਾਣ ਹੈ। ਉਨ੍ਹਾਂ ਦੀ ਇੰਸਟਾਗ੍ਰਾਮ ਬਾਓ ਦੀ ਗੱਲ ਕਰਿਏ ਤਾਂ ਉਨ੍ਹਾਂ ਇਸ ਵਿੱਚ  (psychologist) ਮਨੋਵਿਗਿਆਨੀ ਅਤੇ ਫੈਸ਼ਨ ਡਿਜ਼ਾਈਨਰ ਲਿਖਿਆ ਹੈ। ਦੱਸ ਦੇਈਏ ਕਿ ਵਿਆਹ ਦੀਆਂ ਤਿਆਰੀਆਂ ਨੂੰ ਲੈ ਕਲਾਕਾਰ ਦੇ ਘਰ ਖੂਬ ਜਸ਼ਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਡੀਜੇ ਨਾਈਟ ਦਾ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਹੈ। 
  
ਕਾਬਿਲੇਗੌਰ ਹੈ ਕਿ ਅੰਮ੍ਰਿਤ ਅੰਬੀ ਨੇ ‘ਜ਼ੋਰਾ ਦਸ ਨੰਬਰੀਆ, ‘ਜ਼ੋਰਾ-2’, ‘ਕਿਸਮਤ-2’, ‘ਮੋਹ’, ‘ਹੈਟਰਜ਼’, ‘ਗੋਡੇ-ਗੋਡੇ ਚਾਅ’ ਵਰਗੀਆਂ ਫਿਲਮਾਂ ਨਾਲ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਦੱਸ ਦੇਈਏ ਕਿ ਹਾਲ ਹੀ ਵਿੱਚ ਅੰਮ੍ਰਿਤ ਅੰਬੀ ਫਿਲਮ ਗੋਡੇ ਗੋਡੇ ਚਾਅ ਅਤੇ ਜ਼ਿੰਦਗੀ ਜ਼ਿੰਦਾਬਾਦ ਵਿੱਚ ਵਿਖਾਈ ਦਿੱਤੇ ਸੀ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget