ਪੜਚੋਲ ਕਰੋ

Dev Kharoud: ਦੇਵ ਖਰੌੜ ਦਾ ਗਾਇਕ ਬੀ ਪ੍ਰਾਕ 'ਤੇ ਫੁੱਟਿਆ ਗੁੱਸਾ, ਸੁਣਾਈਆਂ ਕਰਾਰੀਆਂ ਗੱਲਾਂ

Dev Kharoud Slams B Praak: ਪੰਜਾਬੀ ਅਦਾਕਾਰ ਦੇਵ ਖਰੌੜ ਫਿਲਮਾਂ ਵਿੱਚ ਆਪਣੇ ਹਰ ਕਿਰਦਾਰ ਨਾਲ ਲੋਹਾ ਮਨਵਾ ਚੁੱਕੇ ਹਨ। ਉਨ੍ਹਾਂ ਆਪਣੀ ਅਦਾਕਾਰੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਦੱਸ ਦੇਈਏ ਕਿ ਦੇਵ ਖਰੌੜ

Dev Kharoud Slams B Praak: ਪੰਜਾਬੀ ਅਦਾਕਾਰ ਦੇਵ ਖਰੌੜ ਫਿਲਮਾਂ ਵਿੱਚ ਆਪਣੇ ਹਰ ਕਿਰਦਾਰ ਨਾਲ ਲੋਹਾ ਮਨਵਾ ਚੁੱਕੇ ਹਨ। ਉਨ੍ਹਾਂ ਆਪਣੀ ਅਦਾਕਾਰੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਦੱਸ ਦੇਈਏ ਕਿ ਦੇਵ ਖਰੌੜ ਵੱਲੋਂ ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਗਈ ਸੀ। ਅੱਜ ਇਹ ਪੰਜਾਬੀ ਕਲਾਕਾਰ ਫ਼ਿਲਮਾਂ 'ਚ ਆਪਣੇ ਵੱਖ-ਵੱਖ ਕਿਰਦਾਰਾਂ ਲਈ ਖੂਬ ਵਾਹੋ-ਵਾਹੀ ਖੱਟਦਾ ਹੈ। ਇਹ ਮਸ਼ਹੂਰ ਅਦਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਹਾਲ ਹੀ ਵਿੱਚ ਕਲਾਕਾਰ ਨੇ ਸੰਗੀਤਕਾਰ ਅਤੇ ਗਾਇਕ ਬੀ ਪ੍ਰਾਕ ਬਾਰੇ ਕੁਝ ਅਜਿਹਾ ਕਿਹਾ ਜਿਸ ਨਾਲ ਹਰ ਪਾਸੇ ਤਰਥੱਲੀ ਮੱਚ ਗਈ ਹੈ।

ਦੇਵ ਖਰੌੜ ਨੇ ਬੀ ਪ੍ਰਾਕ 'ਤੇ ਕੱਢਿਆ ਗੁੱਸਾ

ਦੱਸ ਦੇਈਏ ਕਿ ਦੇਵ ਖਰੌੜ ਆਪਣੀ ਆਉਣ ਵਾਲੀ ਫ਼ਿਲਮ 'ਗਾਂਧੀ ਫੇਰ ਆਗਿਆ' ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਇਸ ਵਿਚਾਲੇ ਉਨ੍ਹਾਂ ਨੇ ਮਸ਼ਹੂਰ ਗਾਇਕ ਬੀ ਪ੍ਰਾਕ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ। ਦਰਅਸਲ, ਦੇਵ ਖਰੌੜ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ ਫ਼ਿਲਮ 'ਚ ਗੀਤ ਗਾਉਣ ਲਈ ਸਭ ਤੋਂ ਜ਼ਿਆਦਾ ਪੈਸੇ ਬੀ ਪਰਾਕ ਨੇ ਲਏ ਪਰ ਸੋਸ਼ਲ ਮੀਡੀਆ 'ਤੇ ਗੀਤ ਨੂੰ ਪ੍ਰਮੋਟ ਹੀ ਨਹੀਂ ਕੀਤਾ। ਇੱਕ ਰੀਲ ਪਾਉਣ ਲਈ ਕਿਹਾ ਸੀ ਉਹ ਵੀ ਫਾਰਮੈਲਟੀ ਲਈ ਪਾ ਦਿੱਤੀ। ਤੁਸੀਂ ਪਹਿਲਾਂ ਹੀ ਕਹਿ ਦਿਉਂ ਕਿ ਮੈਂ ਪ੍ਰਮੋਟ ਨਹੀਂ ਕਰਾਂਗਾ, ਮੈਂ ਸਿਰਫ਼ ਗੀਤ ਗਾਵਾਂਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦਿਨ ਹਮੇਸ਼ਾ ਨਹੀਂ ਰਹਿਣੇ। ਕੋਈ ਵੀ ਸਦਾ ਸਟਾਰ ਬਣ ਕੇ ਨਹੀਂ ਰਹਿੰਦਾ।

ਫਿਲਮ 'ਰੁਪਿੰਦਰ ਗਾਂਧੀ' ਤੋਂ ਮਿਲੀ ਪ੍ਰਸਿੱਧੀ

ਦੱਸਣਯੋਗ ਹੈ ਕਿ ਸਾਲ 2015 'ਚ ਦੇਵ ਖਰੌੜ ਦੀ ਫ਼ਿਲਮ 'ਰੁਪਿੰਦਰ ਗਾਂਧੀ' ਰਿਲੀਜ਼ ਹੋਈ। ਇਸ ਫਿਲਮ ਵਿੱਚ ਉਨ੍ਹਾਂ ਦੇ ਕਿਰਦਾਰ ਨੂੰ ਪ੍ਰਸ਼ੰਸਕਾਂ ਨੇ ਬੇਹੱਦ ਪਸੰਦ ਕੀਤਾ। ਜਿਸ ਤੋਂ ਬਾਅਦ ਇੰਡਸਟਰੀ 'ਚ ਉਹ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਣ ਲੱਗ ਪਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਛੋਟੇ ਪਰਦੇ ਤੇ ਥਿਏਟਰ 'ਚ ਵੀ ਕੰਮ ਕੀਤਾ। ਇੱਥੋ ਹੀ ਅਦਾਕਾਰੀ ਦੇ ਖੇਤਰ 'ਚ ਉਨ੍ਹਾਂ ਦੀ ਕਾਬਲੀਅਤ ਨਿਕਲ ਕੇ ਸਾਹਮਣੇ ਆਈ।

ਵਰਕਫਰੰਟ ਦੀ ਗੱਲ ਕਰਿਏ ਤਾਂ ਦੇਵ ਖਰੌੜ 'ਬਲੈਕੀਆ', 'ਰੁਪਿੰਦਰ ਗਾਂਧੀ', 'ਡਾਕੂਆਂ ਦਾ ਮੁੰਡਾ', 'ਕਾਕਾ ਜੀ', 'ਡੀਐੱਸਪੀ ਦੇਵ' ਵਰਗੀਆਂ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਨਾਲ ਦਰਸ਼ਕਾ ਦਾ ਦਿਲ ਜਿੱਤਿਆ ਹੈ। 

ਟਾਪ ਹੈਡਲਾਈਨ

Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget