ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੂੰ ਸ਼ੂਟਿੰਗ ਦੌਰਾਨ ਅਮਰ ਸਿੰਘ ਚਮਕੀਲਾ ਦੀ ਐਨਰਜੀ ਦਾ ਹੋਇਆ ਅਹਿਸਾਸ, ਬੋਲੇ- ਮੌਤ ਵਾਲੀ ਥਾਂ 'ਤੇ ਸੀਨ ਕੀਤਾ ਸ਼ੂਟ..

Diljit Dosanjh Feel Amar Singh Chamkila Energy on Set: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।

Diljit Dosanjh Feel Amar Singh Chamkila Energy on Set: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਫਿਲਮ ਨੂੰ ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਅਦਾਕਾਰਾ ਪਰਿਣੀਤੀ ਚੋਪੜਾ ਅਮਰਜੋਤ ਕੌਰ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਏਗੀ। ਇਸ ਫਿਲਮ ਤੋਂ ਪਹਿਲਾਂ ਦੋਸਾਂਝਾਵਾਲਾ ਵੱਲੋਂ ਲਗਾਤਾਰ ਆਪਣੇ ਲੁੱਕ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬੀ ਗਾਇਕ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। 

ਦਰਅਸਲ, ਰਣਵੀਰ ਅਲਾਹਬਾਦੀਆ ਨਾਲ ਇੱਕ ਖਾਸ ਗੱਲਬਾਤ ਦੌਰਾਨ ਦਿਲਜੀਤ ਦੋਸਾਂਝ ਨੇ ਵੱਡਾ ਖੁਲਾਸਾ ਕੀਤਾ ਹੈ। ਇਸ ਖਾਸ ਗੱਲਬਾਤ ਦੌਰਾਨ ਜਦੋਂ ਦਿਲਜੀਤ ਕੋਲੋਂ ਪੁੱਛਿਆ ਗਿਆ ਕਿ ਤੁਸੀ ਸੈੱਟ ਉੱਪਰ ਚਮਕੀਲਾ ਸਰ ਦੀ ਐਨਰਜੀ ਨੂੰ ਫੀਲ ਕੀਤਾ ਤਾਂ, ਇਸਦਾ ਜਵਾਬ ਦਿੰਦੇ ਹੋਏ ਦਿਲਜੀਤ ਨੇ ਕਿਹਾ ਬਿਲਕੁੱਲ। ਉਨ੍ਹਾਂ ਦੱਸਿਆ ਕਿ ਅਸੀ ਚਮਕੀਲਾ ਦੀ ਮੌਤ ਵਾਲੀ ਥਾਂ ਤੇ ਸ਼ੂਟ ਕੀਤੀ। ਇਸ ਦੌਰਾਨ ਮੈਂ 100 ਪ੍ਰਤੀਸ਼ਤ ਉਨ੍ਹਾਂ ਦੀ ਐਨਰਜੀ ਨੂੰ ਫੀਲ ਕੀਤਾ। ਬਿਲਕੁੱਲ ਉਸੇ ਪੁਆਇੰਟ ਤੇ ਜਿੱਥੇ ਉਸ ਨੂੰ ਗੋਲੀ ਲੱਗੀ ਸੀ ਅਤੇ ਜਿੱਥੇ ਉਹ ਡਿੱਗਿਆ, ਉਸ ਦੌਰਾਨ ਮੇਰੇ ਹੱਥ ਵਿੱਚ ਤੂੰਬੀ ਸੀ ਅਤੇ ਉਸਦੀ ਤਾਰ ਮੇਰੇ ਹੱਥ ਉੱਪਰ ਲੱਗੀ। ਉਸ ਦੌਰਾਨ ਡਿੱਗਦੇ ਹੀ ਮੈਨੂੰ ਮੇਰਾ ਹੱਥ ਅਤੇ ਉਸ ਉੱਪਰ ਬਲੱਡ ਦਿਖਿਆ। ਇੱਕ ਦਮ ਤੋਂ ਮੈਨੂੰ ਅਹਿਸਾਸ ਹੋਇਆ ਕਿ ਇੱਥੇ ਹੀ ਚਮਕੀਲੇ ਦਾ ਲਹੂ ਡਿੱਗਿਆ ਸੀ।

View this post on Instagram
 
A post shared by DILJIT DOSANJH (@diljitdosanjh)

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਦੀ ਫਿਲਮ ਅਮਰ ਸਿੰਘ ਚਮਕੀਲਾ 12 ਅਪ੍ਰੈਲ ਨੂੰ ਨੈਟਫਲਿਕਸ ਉੱਪਰ ਰਿਲੀਜ਼ ਹੋਏਗੀ ਇਸ ਫਿਲਮ ਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਤੋਂ ਇਲਾਵਾ ਦਿਲਜੀਤ ਦੀ ਹਾਲ ਹੀ ਵਿੱਚ ਫਿਲਮ 'ਕਰੂ' ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਫਿਲਹਾਲ ਅਮਰ ਸਿੰਘ ਚਮਕੀਲਾ ਵਿੱਚ ਦਿਲਜੀਤ ਅਤੇ ਪਰੀ ਕੀ ਕਮਾਲ ਦਿਖਾਉਂਦੇ ਹਨ, ਇਹ ਵੇਖਣਾ ਬੇਹੱਦ ਦਿਲਚਸਪ ਰਹੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget