ਪੜਚੋਲ ਕਰੋ

Punjabi Actor Wedding: ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ

Punjabi Actor Wedding: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਹਾਲ ਹੀ ਵਿੱਚ ਮਸ਼ਹੂਰ ਪੰਜਾਬੀ ਅਦਾਕਾਰ ਅਮਰ ਦੇਵਗਨ ਵਿਆਹ ਦੇ ਬੰਧਨ ‘ਚ ਬੱਝੇ ਹਨ। ਉਨ੍ਹਾਂ ਦੀਆਂ ਖੁਸ਼ੀਆਂ ਵਿੱਚ

Punjabi Actor Wedding: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਹਾਲ ਹੀ ਵਿੱਚ ਮਸ਼ਹੂਰ ਪੰਜਾਬੀ ਅਦਾਕਾਰ ਅਮਰ ਦੇਵਗਨ ਵਿਆਹ ਦੇ ਬੰਧਨ ‘ਚ ਬੱਝੇ ਹਨ। ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਪੰਜਾਬੀ ਸੰਗੀਤ ਜਗਤ ਦੇ ਕਈ ਸਿਤਾਰਿਆਂ ਨੇ ਹਿੱਸਾ ਲਿਆ। ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਤਸਵੀਰਾਂ ਵਿੱਚ ਮਸ਼ਹੂਰ ਅਦਾਕਾਰ ਵਿਆਹ ਦੀਆਂ ਰਸਮਾਂ ਨਿਭਾਉਂਦੇ ਹੋਏ ਨਜ਼ਰ ਆ ਰਿਹਾ ਹੈ।ਇੰਟਰਨੈੱਟ ‘ਤੇ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਜ਼ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਵ-ਵਿਆਹੀ ਜੋੜੀ ਨੂੰ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਪੰਜਾਬੀ ਅਦਾਕਾਰ ਦੇ ਵਿਆਹ ਵਿੱਚ ਗੁਰਲੇਜ ਅਖਤਰ ਅਤੇ ਜੋਤੀ ਨੂਰਾਂ ਨੇ ਸ਼ਾਨਦਾਰ ਪਰਫਾਰਮ ਕੀਤਾ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਵਿਆਹ ਦੇ ਜਸ਼ਨ ਨੂੰ ਹੋਰ ਵੀ ਖਾਸ ਬਣਾ ਦਿੱਤਾ।

Read More: Shocking: ਕੌਣ ਹੈ ਮਸ਼ਹੂਰ ਅਦਾਕਾਰ ? ਜਿਸ ਦੇ ਪਿਓ ਨੇ ਰਾਤੋਂ-ਰਾਤ ਪੂਰੇ ਪਰਿਵਾਰ ਨੂੰ ਉਤਾਰ ਦਿੱਤਾ ਸੀ ਮੌ*ਤ ਦੇ ਘਾਟ

View this post on Instagram
 
A post shared by Amarpal Singh (@amar_devgan_)

View this post on Instagram
 
A post shared by Davinder Singh Devgan (@mrmrsdevgan)

ਇਸ ਵਿਆਹ ‘ਚ ਸੁਲਤਾਨਾ ਨੂਰਾਂ ਅਤੇ ਗੁਰਲੇਜ ਅਖਤਰ ਨੇ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨਿਆ। ਇਸ ਤੋਂ ਇਲਾਵਾ ਦੀਪ ਮਠਾਰੂ, ਸੰਦੀਪ ਤੂਰ, ਪ੍ਰਿਆ ਸਣੇ ਕਈ ਸੋਸ਼ਲ ਮੀਡੀਆ ਸਟਾਰ ਵੀ ਇਸ ਵਿਆਹ ਦਾ ਹਿੱਸਾ ਬਣੇ। ਦੱਸ ਦੇਈਏ ਕਿ ਕਲਾਕਾਰ ਵੱਲ਼ੋਂ ਖੁਦ ਫਿਲਮੀ ਹਸਤੀਆਂ ਦੇ ਘਰ ਪਹੁੰਚ ਵਿਆਹ ਦੇ ਕਾਰਡ ਦਿੱਤੇ ਗਏ ਸੀ। ਜਿਸ ਵਿੱਚ ਕਈ ਸੋਸ਼ਲ ਮੀਡੀਆ ਹਸਤੀਆਂ ਵੀ ਸ਼ਾਮਲ ਸਨ।

ਦੱਸ ਦਈਏ ਕਿ ਦੇਵਗਨ ਪਰਿਵਾਰ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੈ ਅਤੇ ਅਕਸਰ ਆਪਣੇ ਵਧੀਆ ਕੰਟੈਂਟ ਕਾਰਨ ਚਰਚਾ ‘ਚ ਰਹਿੰਦਾ ਹੈ। ਪਰਿਵਾਰ ਦੇ ਵੱਲੋਂ ਅਕਸਰ ਅਜਿਹੇ ਵੀਡੀਓ ਬਣਾਏ ਜਾਂਦੇ ਹਨ, ਜਿਨ੍ਹਾਂ ਨੂੰ ਯੂਜ਼ਰਸ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget