ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ

Gippy Grewal: ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਸੁਰੀਲੀ ਆਵਾਜ਼ ਦੇ ਨਾਲ-ਨਾਲ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਝੰਡੇ ਗੱਡੇ ਹਨ।

Gippy Grewal: ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਸੁਰੀਲੀ ਆਵਾਜ਼ ਦੇ ਨਾਲ-ਨਾਲ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਝੰਡੇ ਗੱਡੇ ਹਨ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਦੀਆਂ ਕੁਝ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੇ ਹਰ ਕਿਸੇ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਹੀ ਨਹੀਂ ਬਲਕਿ ਪ੍ਰਸ਼ੰਸਕ ਗਿੱਪੀ ਦੀ ਸਿਹਤਯਾਬੀ ਦੀ ਦੂਆ ਵੀ ਕਰ ਰਹੇ ਹਨ। ਆਖਿਰ ਕਲਾਕਾਰ ਨੂੰ ਕੀ ਹੋਇਆ ਜਾਣਨ ਲਈ ਪੜ੍ਹੋ ਪੂਰੀ ਖਬਰ...

ਜਾਣਕਾਰੀ ਮੁਤਾਬਕ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਅਤੇ ਪ੍ਰਿੰਸ ਕੰਵਲਜੀਤ ਸਿੰਘ ਬੀਮਾਰ ਹਨ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕਰ ਇਸਦੀ ਜਾਣਕਾਰੀ ਫੈਨਜ਼ ਨੂੰ ਦਿੱਤੀ। ਇਨ੍ਹਾਂ ਤਸਵੀਰਾਂ ਵਿੱਚ ਗਿੱਪੀ ਦੇ ਹੱਥ ਉੱਪਰ ਡਰਿੱਪ ਲੱਗੀ ਨਜ਼ਰ ਆ ਰਹੀ ਹੈ।  ਦਰਅਸਲ, ਇਹ ਤਸਵੀਰਾਂ ਗਿੱਪੀ ਨੇ ਮਜ਼ਾਕੀਆ ਅੰਦਾਜ਼ 'ਚ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਅਦਾਕਾਰ ਨੇ ਲਿਖਿਆ, ਦੇਖੋ ਕਿਸ ਚੀਜ਼ ਦੀ ਕਮੀ ਪੂਰੀ ਕੀਤੀ ਜਾ ਰਹੀ ਹੈ, Check all pics…😜 #vitamins update...

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਗਿੱਪੀ ਨੇ ਪੋਸਟ 'ਚ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਸਰੀਰ 'ਚ ਵਿਟਾਮਿਨ ਦੀ ਕਮੀ ਹੈ, ਜਿਸ ਦੀ ਭਰਪਾਈ ਕਰਨ ਲਈ ਉਨ੍ਹਾਂ ਨੂੰ ਡਰਿੱਪ ਲਗਾਈ ਗਈ ਹੈ।   ਗਿੱਪੀ ਅਤੇ ਕੰਵਲਜੀਤ ਸਿੰਘ ਨਾਲ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਨਜ਼ਰ ਆ ਰਹੇ ਹਨ। ਇਸ ਸਮੇਂ ਦੌਰਾਨ ਉਨ੍ਹਾਂ ਦੇ ਡਾਕਟਰ ਨੇ ਪ੍ਰਿੰਸ ਕੰਵਲਜੀਤ ਸਿੰਘ ਲਈ ਐਲੂਮੀਨੀਅਮ ਦੀ ਪੌੜੀ ਅਤੇ ਗਿੱਪੀ ਗਰੇਵਾਲ ਦੇ ਫਲੂਇਡ ਲਗਾਉਣ ਲਈ ਕੱਪੜੇ ਦੇ ਹੈਂਗਰ ਦੀ ਵਰਤੋਂ ਕੀਤੀ। ਇਹ ਦੇਖ ਕੇ ਪ੍ਰਸ਼ੰਸਕ ਹੱਸ ਰਹੇ ਹਨ ਅਤੇ ਨਾਲ ਹੀ ਗਿੱਪੀ ਗਰੇਵਾਲ ਨੂੰ ਆਪਣੀ ਸਿਹਤਯਾਬੀ ਦੀ ਦੂਆ ਵੀ ਮੰਗ ਰਹੇ ਹਨ। 

ਵਰਕਫਰੰਟ ਦੀ ਗੱਲ ਕਰਿਏ ਤਾਂ ਇਨ੍ਹੀਂ ਦਿਨੀਂ ਗਿੱਪੀ ਅਤੇ ਪ੍ਰਿੰਸ ਕੰਵਲਜੀਤ ਸਿੰਘ ਆਪਣੀ ਪੰਜਾਬੀ ਫਿਲਮ ਅਰਦਾਸ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਹ ਫਿਲਮ ਸਤੰਬਰ ਮਹੀਨੇ 'ਚ ਰਿਲੀਜ਼ ਹੋਣੀ ਹੈ। ਆਲੋਚਕਾਂ ਦਾ ਅੰਦਾਜ਼ਾ ਹੈ ਕਿ ਇਹ ਪੰਜਾਬੀ ਫਿਲਮ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰੇਗੀ।  
  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget