ਪੜਚੋਲ ਕਰੋ

Tarsem Jassar: ਤਰਸੇਮ ਜੱਸੜ ਦੀ ਫਿਲਮ 'ਮਸਤਾਨੇ' ਦਾ ਟ੍ਰੇਲਰ ਰਿਲੀਜ਼, ਪਹਿਲੀ ਵਾਰ ਧਾਕੜ ਅੰਦਾਜ਼ 'ਚ ਨਜ਼ਰ ਆਇਆ ਗਾਇਕ 

Mastane Movie Trailer Out: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਅਤੇ ਸਿੰਮੀ ਚਾਹਲ ਦੀ ਫਿਲਮ 'ਮਸਤਾਨੇ' ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਕੀਤਾ ਜਾ ਚੁੱਕਾ ਹੈ। ਖਾਸ ਗੱਲ਼ ਇਹ ਹੈ ਕਿ ਇਸ ਫਿਲਮ ਵਿੱਚ ਤਰਸੇਮ ਜੱਸੜ ਆਪਣੇ

Mastane Movie Trailer Out: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਅਤੇ ਸਿੰਮੀ ਚਾਹਲ ਦੀ ਫਿਲਮ 'ਮਸਤਾਨੇ' ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਕੀਤਾ ਜਾ ਚੁੱਕਾ ਹੈ। ਖਾਸ ਗੱਲ਼ ਇਹ ਹੈ ਕਿ ਇਸ ਫਿਲਮ ਵਿੱਚ ਤਰਸੇਮ ਜੱਸੜ ਆਪਣੇ ਧਾਕੜ ਅੰਦਾਜ਼ ਵਿੱਚ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਇਹ ਅੰਦਾਜ਼ ਦਿਲ ਖਿੱਚਵਾਂ ਹੈ। ਖਾਸ ਗੱਲ ਇਹ ਹੈ ਕਿ ਫਿਲਮ ਦੇ ਟ੍ਰੇਲਰ ਵਿੱਚ ਨਜ਼ਰ ਆਇਆ ਹਰ ਕਿਰਦਾਰ ਆਪਣੇ ਲੁੱਕ ਅਤੇ ਡਾਇਲਾਗਸ ਨਾਲ ਧਿਆਨ ਖਿੱਚ ਰਿਹਾ ਹੈ। ਤੁਸੀ ਵੀ ਵੇਖੋ ਫਿਲਮ ਦਾ ਟ੍ਰੇਲਰ...

 
 
 
 
 
View this post on Instagram
 
 
 
 
 
 
 
 
 
 
 

A post shared by Tarsem Singh Jassar (@tarsemjassar)

ਪੰਜਾਬੀ ਗਾਇਕ ਤਰਸੇਮ ਜੱਸੜ ਨੇ ਫਿਲਮ ਦਾ ਟ੍ਰੇਲਰ ਸ਼ੇਅਰ ਕਰਦੇ ਹੋਏ ਲਿਖਿਆ, ਗਗਨ ਦਮਾਮਾ ਬਾਜਿਓ ਪਰਿਓ ਨਿਸ਼ਾਨੇ ਘਾਉ, ਖੇਤ ਜੋ ਮਾਂਡਿਓ ਸੂਰਮਾ ਅਬ ਜੂਝਣ ਕੋ ਦਾਉ 🙏 ਅਕਾਲ ਹੀ ਅਕਾਲ 🙌 ਮਸਤਾਨੇ ਟ੍ਰੇਲਰ ਆ ਗਿਆ ਜੀ , ਸ਼ੁਕਰ ਤੋਂ ਬਿਨਾ ਮੇਰੇ ਕੋਲ ਕੁਝ ਨੀ ਕਹਿਣ ਲਈ 🙌 ਮਾਲਕ ਮੇਹਰ ਕਰੇ... MASTANEY Trailer out Now 🙌 Must Watch And Share … New Era Of Punjabi Cinema 🔥 #mastaney #tarsemjassar #25august #punjabimovie #wmk

ਫਿਲਮ ਦੇ ਟ੍ਰੇਲਰ ਵਿੱਚ ਤੁਸੀ ਦੇਖ ਸਕਦੇ ਹੋ ਕਿ ਤਰਸੇਮ ਆਪਣੇ ਵੱਖਰੇ ਹੀ ਲੁੱਕ ਵਿੱਚ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਨੂੰ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ। 

ਇਸ ਫਿਲਮ ਵਿੱਚ ਬਾਲੀਵੁੱਡ ਫਿਲਮ ਇੰਡਸਟਰੀ ਦੇ ਖਲਨਾਇਕ ਰਾਹੁਲ ਦੇਵ ਵੀ ਦਿਖਾਈ ਦਿੱਤੇ। ਦੱਸ ਦੇਈਏ ਕਿ ਪੰਜਾਬੀ ਫਿਲਮਾਂ ਵਿੱਚ ਬਾਲੀਵੁੱਡ ਕਲਾਕਾਰਾਂ ਦਾ ਨਜ਼ਰ ਆਉਣਾ ਪੰਜਾਬੀਆਂ ਲਈ ਵੀ ਸ਼ਾਨ ਦੀ ਗੱਲ ਹੈ। ਇਸ ਤੋਂ ਇਲ਼ਾਵਾ ਪਾਲੀਵੁੱਡ ਦੇ ਕਈ ਸਿਤਾਰੇ ਵੀ ਬਾਲੀਵੁੱਡ ਇੰਡਸਟਰੀ ਵਿੱਚ ਕਮਾਲ ਦਿਖਾ ਰਹੇ ਹਨ। ਤਰਸੇਮ ਜੱਸੜ ਦੇ ਚੌਹਣ ਵਾਲਿਆਂ ਨੂੰ ਦੱਸ ਦਈਏ ਕਿ ਫਿਲਮ "ਮਸਤਾਨੇ" ਜਲਦ ਫਿਲਮ 25 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਰਿਲੀਜ਼ ਹੋਵੇਗੀ। 

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget