ਪੜਚੋਲ ਕਰੋ

Mandy Takhar: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦਾ ਹੋਇਆ ਤਲਾਕ, 2 ਸਾਲਾਂ ਦੇ ਅੰਦਰ ਹੀ ਟੁੱਟਿਆ ਵਿਆਹ!

ਪੰਜਾਬੀ ਸਿਨੇਮਾ ਜਗਤ ਦੀ ਖੂਬਸੂਰਤ ਅਦਾਕਾਰਾ ਮੈਂਡੀ ਤੱਖਰ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਸ ਮੁਤਾਬਕ, ਮੈਂਡੀ ਤੱਖਰ ਨੇ ਆਪਣੇ ਪਤੀ ਸ਼ੇਖਰ ਕੌਸ਼ਲ ਤੋਂ ਅਧਿਕਾਰਤ ਤੌਰ 'ਤੇ ਤਲਾਕ ਲੈ ਲਿਆ ਹੈ।

ਪੰਜਾਬੀ ਸਿਨੇਮਾ ਜਗਤ ਤੋਂ ਇਸ ਸਮੇਂ ਦੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਪੰਜਾਬੀ ਸਿਨੇਮਾ ਜਗਤ ਦੀ ਖੂਬਸੂਰਤ ਅਦਾਕਾਰਾ ਮੈਂਡੀ ਤੱਖਰ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਸ ਮੁਤਾਬਕ, ਮੈਂਡੀ ਤੱਖਰ ਨੇ ਆਪਣੇ ਪਤੀ ਸ਼ੇਖਰ ਕੌਸ਼ਲ ਤੋਂ ਅਧਿਕਾਰਤ ਤੌਰ 'ਤੇ ਤਲਾਕ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਪਰਿਵਾਰਕ ਅਦਾਲਤ ਨੇ ਦੋਵਾਂ ਦੇ ਵੱਖ ਹੋਣ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੈਂਡੀ ਅਤੇ ਸ਼ੇਖਰ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਸੀ।

 ਦੋ ਸਾਲਾਂ ਦੇ ਦੌਰਾਨ ਟੁੱਟਿਆ ਵਿਆਹ
ਅਦਾਕਾਰਾ ਦੇ ਵਕੀਲ ਨੇ ਪੁਸ਼ਟੀ ਕੀਤੀ ਹੈ ਕਿ ਅਦਾਲਤ ਵਿੱਚ ਪਹਿਲੀ ਅਰਜ਼ੀ ਮਨਜ਼ੂਰ ਹੋ ਗਈ ਹੈ। ਹਾਲਾਂਕਿ ਤਲਾਕ ਦੀਆਂ ਸ਼ਰਤਾਂ ਅਤੇ ਹੋਰ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ। ਦੱਸਣ ਯੋਗ ਹੈ ਕਿ ਇਸ ਜੋੜੇ ਦਾ ਵਿਆਹ ਲਗਪਗ 2 ਸਾਲ ਪਹਿਲਾਂ ਹੋਇਆ ਸੀ।

Mandy Takhar: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦਾ ਹੋਇਆ ਤਲਾਕ, 2 ਸਾਲਾਂ ਦੇ ਅੰਦਰ ਹੀ ਟੁੱਟਿਆ ਵਿਆਹ!

ਮੈਂਡੀ ਤੱਖਰ ਵੱਲੋਂ ਪੇਸ਼ ਹੋਏ ਮਸ਼ਹੂਰ ਵਕੀਲ ਈਸ਼ਾਨ ਮੁਖਰਜੀ ਨੇ ਪੁਸ਼ਟੀ ਕੀਤੀ ਕਿ ਪਰਿਵਾਰਕ ਅਦਾਲਤ ਨੇ ਤਲਾਕ ਦੇ ਪਹਿਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ। ਹਾਲਾਂਕਿ, ਉਨ੍ਹਾਂ ਨੇ ਵੱਖ ਹੋਣ ਦੀਆਂ ਖਾਸ ਸ਼ਰਤਾਂ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਸਮਝੌਤੇ ਦੇ ਵੇਰਵੇ ਗੁਪਤ ਸਨ।

ਭਾਰਤੀ ਮੂਲ ਦੀ ਇਕ ਬ੍ਰਿਟਿਸ਼ ਅਦਾਕਾਰਾ ਮੈਂਡੀ ਤੱਖਰ ਨੇ ਭਾਰਤੀ ਸਿਨੇਮਾ ਵਿਚ, ਖਾਸ ਕਰਕੇ ਪੰਜਾਬੀ ਫਿਲਮਾਂ ਵਿਚ, ਆਪਣੇ ਲਈ ਇਕ ਸਥਾਨ ਬਣਾਇਆ ਹੈ, ਜਦੋਂ ਕਿ ਚੋਣਵੇਂ ਹਿੰਦੀ ਅਤੇ ਤਾਮਿਲ ਪ੍ਰੋਜੈਕਟਾਂ ਵਿਚ ਵੀ ਕੰਮ ਕੀਤਾ ਹੈ। ਆਪਣੀ ਮਜ਼ਬੂਤ ​​ਸਕ੍ਰੀਨ ਮੌਜੂਦਗੀ ਲਈ ਜਾਣੀ ਜਾਂਦੀ ਹੈ। ਪੰਜਾਬੀ ਪ੍ਰਸ਼ੰਸਕ ਉਨ੍ਹਾਂ ਖੂਬ ਪਸੰਦ ਕਰਦੇ ਹਨ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲੋਇੰਗ ਹੈ।

ਦੱਸ ਦਈਏ ਉਨ੍ਹਾਂ ਨੇ 13 ਫਰਵਰੀ, 2024 ਨੂੰ ਸ਼ੇਖਰ ਕੌਸ਼ਲ, ਇਕ ਜਿਮ ਟ੍ਰੇਨਰ ਅਤੇ ਸੀ.ਈ.ਓ. ਨਾਲ ਵਿਆਹ ਕੀਤਾ। ਵਿਆਹ ਹਿੰਦੂ ਅਤੇ ਸਿੱਖ ਦੋਵਾਂ ਰਸਮਾਂ ਨਾਲ ਹੋਇਆ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਬਾਅਦ, ਜੋੜੇ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ, ਆਪਣੇ ਵਿਆਹੁਤਾ ਮਤਭੇਦਾਂ ਦਾ ਇਕ ਨਿੱਜੀ ਅਤੇ ਸਨਮਾਨਜਨਕ ਹੱਲ ਚੁਣਨ ਦੀ ਚੋਣ ਕੀਤੀ। ਜੇਕਰ ਗੱਲ ਕਰੀਏ ਮੈਂਡੀ ਤੱਖਰ ਦੇ ਕੰਮ ਦੀ ਤਾਂ ਉਹ ਕਈ ਸੁਪਰ ਹਿੱਟ ਪੰਜਾਬੀ ਫਿਲਮਾਂ ਦੇ ਵਿੱਚ ਆਪਣੀ ਅਦਾਕਾਰੀ ਦੇ ਨਾਲ ਵਾਹ-ਵਾਹੀ ਖੱਟ ਚੁੱਕੀ ਹੈ। ਇਸ ਤੋਂ ਇਲਾਵਾ ਕਈ ਨਾਮੀ ਸਿੰਗਰਾਂ ਦੇ ਪੰਜਾਬੀ ਮਿਊਜ਼ਿਕ ਵੀਡੀਓਜ਼ 'ਚ ਵੀ ਅਦਾਕਾਰੀ ਕਰ ਚੁੱਕੀ ਹੈ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget