ਪੜਚੋਲ ਕਰੋ

Neeru Bajwa Hollywood: ਨੀਰੂ ਬਾਜਵਾ ਦੀ ਹਾਲੀਵੁੱਡ ਫਿਲਮ 'Get Out' ਦਾ ਪੋਸਟਰ ਆਊਟ, ਇੰਝ ਨਜ਼ਰ ਆਈ ਪਾਲੀਵੁੱਡ Queen

Neeru Bajwa Hollywood Movie Get Out Poster: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਚਰਚਾ ਵਿੱਚ ਹੈ। ਦੱਸ ਦੇਈਏ ਨੀਰੂ ਆਪਣੀ ਫਿਲਮ ਕਲੀ ਜੋਟਾ ਅਤੇ ਚੱਲ ਜ਼ਿੰਦੀਏ ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਵਿਚਕਾਰ...

Neeru Bajwa Hollywood Movie Get Out Poster: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਚਰਚਾ ਵਿੱਚ ਹੈ। ਦੱਸ ਦੇਈਏ ਨੀਰੂ ਆਪਣੀ ਫਿਲਮ ਕਲੀ ਜੋਟਾ ਅਤੇ ਚੱਲ ਜ਼ਿੰਦੀਏ ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਵਿਚਕਾਰ ਪਾਲੀਵੁੱਡ ਕਵੀਨ ਨੇ ਪ੍ਰਸ਼ੰਸ਼ਕਾਂ ਨੂੰ ਖਾਸ ਤੋਹਫਾ ਦਿੱਤਾ ਹੈ। ਦਰਅਸਲ, ਨੀਰੂ ਨੇ ਆਪਣੀ ਹਾਲੀਵੁੱਡ ਫਿਲਮ Get Out ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਨੀਰੂ ਦੀ ਹਾਲੀਵੁੱਡ ਫਿਲਮ ਦਾ ਪੋਸਟਰ ਦੇਖ ਪ੍ਰਸ਼ੰਸ਼ਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਤੁਸੀ ਵੀ ਵੇਥੋ ਇਹ ਪੋਸਟਰ...

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਫਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਇਹ ਤੁਹਾਨੂੰ ਤੁਰੰਤ ਨਹੀਂ ਮਾਰਦਾ...ਇਹ ਤੁਹਾਨੂੰ ਹੌਲੀ-ਹੌਲੀ ਖਾ ਜਾਂਦਾ ਹੈ। IT LIVES INSIDE ਦਾ ਨਵਾਂ ਟ੍ਰੇਲਰ ਭਲਕੇ ਆਵੇਗਾ... ਦੱਸ ਦੇਈਏ ਕਿ ਇਸ ਫਿਲਮ ਦਾ ਟ੍ਰੇਲਰ ਅੱਜ ਰਿਲੀਜ਼ ਕੀਤਾ ਜਾਵੇਗਾ। ਇਸਦਾ ਪੋਸਟ ਨੀਰੂ ਵੱਲੋਂ ਬੀਤੇ ਦਿਨ ਸਾਂਝਾ ਕੀਤਾ ਗਿਆ ਸੀ। ਦੱਸ ਦਈਏ ਕਿ ਡਰਾਉਣੀ ਫਿਲਮ ;ਚ ਨੀਰੂ ਹਾਲੀਵੁੱਡ ਮੇਗਨ ਸੂਰੀ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਉਣ ਵਾਲੀ ਹੈ। ਅਦਾਕਾਰਾ ਦੀ ਇਸ ਪੋਸਟ ਉੱਪਰ ਗਾਇਕ ਅਤੇ ਪੰਜਾਬੀ ਅਦਾਕਾਰ ਕੁਲਵਿੰਦਰ ਬਿੱਲਾ ਵੱਲੋਂ ਵੀ ਕਮੈਂਟ ਕੀਤਾ ਗਿਆ ਹੈ। ਉਨ੍ਹਾਂ ਕਲੈਪਿੰਗ ਵਾਲਾ ਇਮੋਜ਼ੀ ਸਾਂਝਾ ਕੀਤਾ ਹੈ। ਇਸ ਤੋਂ ਇਲਾਵਾ ਪ੍ਰਸ਼ੰਸ਼ਕ ਵੀ ਨੀਰੂ ਦੀ ਇਸ ਖੁਸ਼ੀ ਵਿੱਚ ਸ਼ਾਮਲ ਹੋ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

 

ਕਾਬਿਲੇਗੌਰ ਹੈ ਕਿ ਅਦਾਕਾਰਾ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਫਿਲਮ ਨੇ ਕਰੋੜਾਂ ਦਾ ਕਾਰੋਬਾਰ ਕੀਤਾ। ਇਸ ਦੇ ਨਾਲ ਨਾਲ ਇਹ ਫਿਲਮ ਪੂਰੀ ਦੁਨੀਆ 'ਚ ਬੈਠੇ ਦਰਸ਼ਕਾਂ ਵੱਲੋਂ ਪਸੰਦ ਕੀਤੀ ਗਈ। ਨੀਰੂ ਦੀ ਫਿਲਮ ਚੱਲ ਜ਼ਿੰਦੀਏ ਨੂੰ ਵੀ ਦਰਸ਼ਕਾਂ ਦਾ ਉਨ੍ਹਾਂ ਹੀ ਰਿਸਪਾਂਸ ਮਿਲਿਆ। ਦੱਸ ਦੇਈਏ ਕਿ ਹਾਲੀਵੁੱਡ ਫਿਲਮ ਦੇ ਨਾਲ-ਨਾਲ ਅਦਾਕਾਰਾ ਨੇ ਆਪਣੀ ਫਿਲਮ ਬੂਹੇ ਬਾਰੀਆਂ ਦਾ ਵੀ ਐਲਾਨ ਕੀਤਾ ਸੀ। ਇਹ ਫਿਲਮ ਸਤੰਬਰ ਮਹੀਨੇ 29 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Advertisement
for smartphones
and tablets

ਵੀਡੀਓਜ਼

Sanjay Singh| ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਹੀਆਂ ਇਹ ਗੱਲਾਂMalvinder Singh Kang| 'ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਸੰਤੁਸ਼ਟ'Harjot Singh Bains| 'ਪਹਿਲਾਂ ਵਾਲੇ ਮੁੱਖ ਮੰਤਰੀ ਘਰੋਂ ਨਹੀਂ ਨਿਕਲਦੇ ਸੀ'Salman khan spotted with Full Security | ਫੁੱਲ ਸੁਰੱਖਿਆ ਚ ਦਿਖੇ ਸਲਮਾਨ , ਬਿਸ਼ਨੋਈ ਦੇ ਭਰਾ ਖਿਲਾਫ LOC ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Embed widget