ਪੜਚੋਲ ਕਰੋ

ਸਰਗੁਣ ਮਹਿਤਾ ਨੇ ਪ੍ਰੈਗਨੈਂਸੀ 'ਤੇ ਤੋੜੀ ਚੁੱਪੀ, ਕਿਹਾ ਮੈਂ ਇੱਕ ਵੱਖਰੀ journey 'ਤੇ ਹਾਂ

Sargun Mehta on Pregnancy: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਬੈਕ-ਟੂ-ਬੈਕ ਹਿੱਟ ਫਿਲਮਾਂ ਦੇ ਰਹੀ ਹੈ। ਹਾਲ ਹੀ 'ਚ ਆਈ ਫਿਲਮ ਸੌਂਕਣ-ਸੌਂਕਣੇ ਨੂੰ ਲੈ ਕੇ ਅਦਾਕਾਰਾ ਕਾਫੀ ਸੁਰਖੀਆਂ 'ਚ ਰਹੀ

Sargun Mehta on Pregnancy: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਬੈਕ-ਟੂ-ਬੈਕ ਹਿੱਟ ਫਿਲਮਾਂ ਦੇ ਰਹੀ ਹੈ। ਹਾਲ ਹੀ 'ਚ ਆਈ ਫਿਲਮ ਸੌਂਕਣ-ਸੌਂਕਣੇ ਨੂੰ ਲੈ ਕੇ ਅਦਾਕਾਰਾ ਕਾਫੀ ਸੁਰਖੀਆਂ 'ਚ ਰਹੀ ਤੇ ਹੁਣ ਆਉਣ ਵਾਲੀ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਨੂੰ ਲੈ ਕੇ ਚਰਚਾ 'ਚ ਹੈ। ਇਸ ਫੇਮ ਦਾ ਸਿਹਰਾ ਸਰਗੁਣ ਆਪਣੇ ਪਤੀ ਰਵੀ ਦੂਬੇ ਨੂੰ ਦਿੰਦੀ ਹੈ। 9 ਸਾਲ ਪਹਿਲਾਂ ਦੋਵੇਂ ਵਿਆਹ ਦੇ ਬੰਧਨ 'ਚ ਬੱਝੇ ਸਨ। 

ਹੁਣ ਅਦਾਕਾਰਾ ਦੀ ਪ੍ਰੈਗਨੈਂਸੀ ਦੀਆਂ ਖਬਰਾਂ ਵਾਇਰਲ ਹੋ ਰਹੀਆਂ ਹਨ। ਇਸ 'ਤੇ ਇੱਕ ਇੰਟਰਵਿਉ ਦੌਰਾਨ ਅਦਾਕਾਰਾ ਨੇ ਚੁੱਪੀ ਤੋੜੀ ਹੈ। ਸਰਗੁਣ ਨੇ ਕਿਹਾ ਕਿ ਲੋਕ ਜੋੜਿਆਂ ਤੋਂ ਸਿਰਫ ਮਾਤਾ-ਪਿਤਾ ਬਣਨ ਦੀ ਉਮੀਦ ਕਰਦੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਉਹ ਆਪਣੇ ਕਰੀਅਰ 'ਤੇ ਧਿਆਨ ਦੇ ਰਹੀ ਹੈ।

Watch Video : ਵਰਮਾਲਾ ਦੌਰਾਨ ਸਟੇਜ 'ਤੇ ਲਾੜੀ ਨੇ ਲਾੜੇ ਦੇ ਮੱਥੇ ਨੂੰ ਚੁੰਮਿਆ, ਵੀਡੀਓ ਦੇਖ ਹੋ ਜਾਓਗੇ ਹੈਰਾਨ

ਸਰਗੁਣ ਨੇ ਕਿਹਾ, "ਲੋਕ ਕਪਲਜ਼ ਤੋਂ ਸਿਰਫ਼ ਮਾਤਾ-ਪਿਤਾ ਬਣਨ ਦੀ ਉਮੀਦ ਰੱਖਦੇ ਹਨ। ਜੇਕਰ ਅਸੀਂ ਇੰਨਾ ਹੀ ਕਰਨਾ ਹੈ, ਤਾਂ ਇਹ ਵਿਆਹ ਦੇ ਪੂਰੇ ਅਰਥ ਨੂੰ ਖਤਮ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਨਹੀਂ ਕਹਿ ਰਹੀ ਕਿ ਜੋ ਲੋਕ ਬੱਚਾ ਚਾਹੁੰਦੇ ਹਨ, ਉਹ ਗਲਤ ਹਨ ਪਰ ਕੁਝ ਲੋਕਾਂ ਦੇ ਆਪਣੇ ਗੋਲਜ਼ ਹੁੰਦੇ ਹਨ ਤੇ ਮੈਂ ਵੀ ਇੱਕ ਵੱਖਰੀ journey 'ਤੇ ਹਾਂ। 

ਦੱਸ ਦਈਏ ਕਿ ਸਰਗੁਣ ਮਹਿਤਾ ਹੁਣ ਕਿਸੇ ਪਛਾਣ ਦੀ ਮੁਹਤਾਜ ਨਹੀਂ ਰਹੀ। ਪੰਜਾਬੀ ਫਿਲਮਾਂ 'ਚ ਸਰਗੁਣ ਦੀ ਵੱਖਰੀ ਪਛਾਣ ਹੈ। ਉੱਥੇ ਹੀ ਉਨ੍ਹਾਂ ਦੇ ਪਤੀ ਰਵੀ ਦੂਬੇ ਦਾ ਵੀ ਟੀਵੀ ਦਾ ਜਾਣਿਆ-ਪਛਾਣਿਆ ਨਾਂਅ ਹੈ ਤੇ ਉਹ ਸਰਗੁਣ ਨੂੰ ਉਨ੍ਹਾਂ ਦੇ ਕਰੀਅਰ 'ਚ ਕਾਫੀ ਸਪੋਰਟ ਕਰਦੇ ਹਨ ਤੇ ਫਿਲਹਾਲ ਸਰਗੁਣ ਨੇ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਖਾਰਜ ਕਰ ਦਿੱਤਾ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget