ਪੜਚੋਲ ਕਰੋ

ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੇ ਪੰਜਾਬੀ ਕਲਾਕਾਰ, ਇੱਕ ਵਾਰ ਮੁੜ ਦੇਣਗੇ ਸਰਕਾਰ ਨੂੰ ਲਲਕਾਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੀਤਾ ਜਾ ਰਿਹਾ ਸੰਘਰਸ਼ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸ ਲੜਾਈ ‘ਚ ਕਈ ਪੰਜਾਬੀ ਕਲਾਕਾਰ ਕਿਸਾਨਾਂ ਨਾਲ ਖੜ੍ਹੇ ਨਜ਼ਰ ਆ ਰਹੇ ਹਨ।

ਚੰਡੀਗੜ੍ਹ: ਕਿਸਾਨ ਇਸ ਸਮੇਂ ਆਪਣੇ ਹੱਕਾਂ ਦੀ ਲੜਾਈ ਲਈ ਸੜਕਾਂ ਤੇ ਰੇਲਵੇ ਟ੍ਰੈਕ ‘ਤੇ ਬੈਠ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀ ਇਸ ਜੱਦੋ- ਜਹਿਦ ‘ਚ ਕਈ ਸਿਆਸੀ ਪਾਰਟੀਆਂ ਵੀ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਦੱਸ ਦਈਏ ਕਿ ਇਤਿਹਾਸ ‘ਚ ਸ਼ਾਇਦ ਇਹ ਪਹਿਲੀ ਵਾਰ ਹੋ ਰਿਹਾ ਹੋਏਗਾ ਕਿ ਕਿਸੇ ਸੰਘਰਸ਼ ‘ਚ ਕਲਾਕਾਰਾਂ ਵੱਲੋਂ ਵੀ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਹੁਣ ਇੱਕ ਵਾਰ ਮੁੜ 30 ਸਤੰਬਰ ਨੂੰ ਇੱਕ ਹੋਰ ਵੱਡਾ ਧਰਨਾ ਬਠਿੰਡਾ ਦੇ ਗੋਨਿਆਣੇ ‘ਚ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬੀ ਗਾਇਕ ਤੇ ਅਦਾਕਾਰ ਅੰਮ੍ਰਿਤ ਮਾਨ ਨੇ ਕੀਤਾ। ਹਾਸਲ ਜਾਣਕਾਰੀ ਮੁਤਾਬਕ ‘ਜੈ ਜਵਾਨ, ਜੈ ਕਿਸਾਨ’ ਨਾਂ ਦੇ ਧਰਨੇ ਦੀ ਅਗਵਾਈ ਖੁਦ ਅੰਮ੍ਰਿਤ ਮਾਨ ਕਰ ਰਿਹਾ ਹੈ। ਅੰਮ੍ਰਿਤ ਮਾਨ ਤੋਂ ਇਲਾਵਾ ਇਸ ਧਰਨੇ ‘ਚ ਆਰ ਨੇਤ, ਰਾਜਵੀਰ ਜਵੰਧਾ ਤੇ ਜੱਸ ਬਾਜਵਾ ਵੀ ਸ਼ਾਮਲ ਹੋਣਗੇ। 30 ਸਤੰਬਰ ਨੂੰ ਦੁਪਹਿਰ 2 ਵਜੇ ਗੋਨਿਆਣਾ ਮੰਡੀ ਵਿੱਚ ਇਨ੍ਹਾਂ ਕਲਾਕਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਦੱਸ ਦਈਏ ਕਿ ਕਿਸਾਨਾ-ਮਜ਼ਦੂਰਾਂ ਦੀ ਹੱਕਾਂ ਦੀ ਲੜਾਈ ‘ਚ ਹੁਣ ਤਕ ਕਈ ਪੰਜਾਬੀ ਕਲਾਕਾਰ ਸਾਹਮਣੇ ਆਏ ਹਨ। 25 ਸਤੰਬਰ ਨੂੰ ਕਿਸਾਨਾਂ ਵਲੋਂ ਕੀਤੇ ਬੰਦ ਨੂੰ ਪੰਜਾਬੀ ਕਲਾਕਾਰਾਂ ਨੇ ਆਪਣੀ ਕੋਸ਼ਿਸ਼ਾਂ ਸਦਕਾ ਕਾਮਯਾਬ ਬਣਾਇਆ। ਇਸ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੱਲੋਂ ਵੀ ਆਪਣੇ ਸਮਰਥਕਾਂ ਨਾਲ ਮੁਹਾਲੀ ਵਿਖੇ ਧਰਨਾ ਦਿੱਤਾ ਗਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget