ਪੜਚੋਲ ਕਰੋ

Punjabi Artist: ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ...'

Bunty Bains React on Bikram Majithia Post: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਕਲਾਕਾਰ ਅਤੇ ਪ੍ਰਮੋਟਰ ਬੰਟੀ ਬੈਂਸ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਕਲਾਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ...

Bunty Bains React on Bikram Majithia Post: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਕਲਾਕਾਰ ਅਤੇ ਪ੍ਰਮੋਟਰ ਬੰਟੀ ਬੈਂਸ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਕਲਾਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਗਏ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਮਜੀਠੀਆ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਮੇਰਾ ਨਾਮ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦਾ ਹੈ।

ਮਜੀਠੀਆ 'ਤੇ ਜਵਾਬੀ ਹਮਲਾ 

ਕਲਾਕਾਰ ਬੰਟੀ ਬੈਂਸ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ, ਉਹ ਕੋਈ ਇੰਟਰਨੈੱਟ ਰਾਹੀਂ ਬਣੇ ਆਰਜ਼ੀ ਕਲਾਕਾਰ ਨਹੀਂ ਹਨ, ਸਗੋਂ ਪਿਛਲੇ ਦੋ ਦਹਾਕਿਆਂ ਤੋਂ ਇਸ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਨਸਨੀਖੇਜ਼ ਖ਼ਬਰਾਂ ਬਣਾ ਕੇ ਧਿਆਨ ਖਿੱਚਣ ਵਾਲੇ ਲੋਕ ਕਦੇ ਨਾ ਕਦੇ ਗਾਇਬ ਹੋ ਜਾਂਦੇ ਹਨ, ਪਰ ਉਨ੍ਹਾਂ ਨੇ ਆਪਣੀ ਇੱਜ਼ਤ ਖੁਦ ਕਮਾਈ ਹੈ। ਬੈਂਸ ਨੇ ਸਪੱਸ਼ਟ ਕੀਤਾ ਕਿ ਗੈਰਤਮੰਦ ਲੋਕ ਕਦੇ ਭੱਜਦੇ ਨਹੀਂ ਅਤੇ ਉਹ ਅੱਜ ਵੀ ਮਜ਼ਬੂਤੀ ਨਾਲ ਖੜ੍ਹੇ ਹਨ।

View this post on Instagram
 
A post shared by Bunty Bains (@buntybains)

ਉਨ੍ਹਾਂ ਮਜੀਠੀਆ 'ਤੇ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਅਸਲ ਅਪਰਾਧੀ ਕਲਾਕਾਰ ਨਹੀਂ, ਸਗੋਂ ਉਹ ਲੋਕ ਹਨ ਜੋ ਨੌਜਵਾਨਾਂ ਦੇ ਮਨਾਂ ਵਿੱਚ ਜ਼ਹਿਰ ਘੋਲਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੇ ਹਿੰਸਾ ਵੱਲ ਧੱਕਦੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਵਰਗੇ ਲੋਕ ਆਪਣੀ ਸਿਆਸੀ ਹੋਂਦ ਬਚਾਉਣ ਲਈ ਕਲਾਕਾਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਬੈਂਸ ਅਨੁਸਾਰ, ਉਹ ਅਤੇ ਉਨ੍ਹਾਂ ਦੇ ਕਲਾਕਾਰ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਾਣ ਦਿਵਾ ਰਹੇ ਹਨ, ਜਦੋਂ ਕਿ ਮਜੀਠੀਆ ਸਿਰਫ਼ ਨਕਾਰਾਤਮਕਤਾ ਫੈਲਾ ਰਹੇ ਹਨ। ਉਨ੍ਹਾਂ ਸਲਾਹ ਦਿੱਤੀ ਕਿ ਮਜੀਠੀਆ ਨੂੰ ਬਿਨਾਂ ਕਿਸੇ ਤੱਥ ਜਾਂ ਸਬੂਤ ਦੇ ਝੂਠੇ ਇਲਜ਼ਾਮ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

FIFA World Cup Live Streaming: ਭਾਰਤ 'ਚ ਫ੍ਰੀ 'ਚ ਦੇਖ ਸਕੋਗੇ World Cup ਦੇ ਮੈਚ, ਜਾਣੋ ਲਾਈਵ ਸਟ੍ਰੀਮਿੰਗ ਦੀ ਸਾਰੀ ਡਿਟੇਲਸ
FIFA World Cup Live Streaming: ਭਾਰਤ 'ਚ ਫ੍ਰੀ 'ਚ ਦੇਖ ਸਕੋਗੇ World Cup ਦੇ ਮੈਚ, ਜਾਣੋ ਲਾਈਵ ਸਟ੍ਰੀਮਿੰਗ ਦੀ ਸਾਰੀ ਡਿਟੇਲਸ
ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ-ਚੰਡੀਗੜ੍ਹ 'ਚ 4 ਦਿਨ ਹਨੇਰੀ-ਮੀਂਹ ਦਾ ਅਲਰਟ; 10 ਜ਼ਿਲ੍ਹਿਆਂ ਲਈ ਚੇਤਾਵਨੀ
ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ-ਚੰਡੀਗੜ੍ਹ 'ਚ 4 ਦਿਨ ਹਨੇਰੀ-ਮੀਂਹ ਦਾ ਅਲਰਟ; 10 ਜ਼ਿਲ੍ਹਿਆਂ ਲਈ ਚੇਤਾਵਨੀ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ, ਇਤਰਾਜ਼ਯੋਗ ਵੀਡੀਓ ਆਇਆ ਸਾਹਮਣੇ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ, ਇਤਰਾਜ਼ਯੋਗ ਵੀਡੀਓ ਆਇਆ ਸਾਹਮਣੇ; ਜਾਣੋ ਪੂਰਾ ਮਾਮਲਾ
ਕੀ ਅਸਲ 'ਚ ਆਲੂ ਖਾਣ ਨਾਲ ਐਸੀਡਿਟੀ ਹੁੰਦੀ? ਜਾਣ ਲਓ ਇਸ ਨੂੰ ਖਾਣ ਦਾ ਸਹੀ ਤਰੀਕਾ
ਕੀ ਅਸਲ 'ਚ ਆਲੂ ਖਾਣ ਨਾਲ ਐਸੀਡਿਟੀ ਹੁੰਦੀ? ਜਾਣ ਲਓ ਇਸ ਨੂੰ ਖਾਣ ਦਾ ਸਹੀ ਤਰੀਕਾ
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup Live Streaming: ਭਾਰਤ 'ਚ ਫ੍ਰੀ 'ਚ ਦੇਖ ਸਕੋਗੇ World Cup ਦੇ ਮੈਚ, ਜਾਣੋ ਲਾਈਵ ਸਟ੍ਰੀਮਿੰਗ ਦੀ ਸਾਰੀ ਡਿਟੇਲਸ
FIFA World Cup Live Streaming: ਭਾਰਤ 'ਚ ਫ੍ਰੀ 'ਚ ਦੇਖ ਸਕੋਗੇ World Cup ਦੇ ਮੈਚ, ਜਾਣੋ ਲਾਈਵ ਸਟ੍ਰੀਮਿੰਗ ਦੀ ਸਾਰੀ ਡਿਟੇਲਸ
ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ-ਚੰਡੀਗੜ੍ਹ 'ਚ 4 ਦਿਨ ਹਨੇਰੀ-ਮੀਂਹ ਦਾ ਅਲਰਟ; 10 ਜ਼ਿਲ੍ਹਿਆਂ ਲਈ ਚੇਤਾਵਨੀ
ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ-ਚੰਡੀਗੜ੍ਹ 'ਚ 4 ਦਿਨ ਹਨੇਰੀ-ਮੀਂਹ ਦਾ ਅਲਰਟ; 10 ਜ਼ਿਲ੍ਹਿਆਂ ਲਈ ਚੇਤਾਵਨੀ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ, ਇਤਰਾਜ਼ਯੋਗ ਵੀਡੀਓ ਆਇਆ ਸਾਹਮਣੇ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ, ਇਤਰਾਜ਼ਯੋਗ ਵੀਡੀਓ ਆਇਆ ਸਾਹਮਣੇ; ਜਾਣੋ ਪੂਰਾ ਮਾਮਲਾ
ਕੀ ਅਸਲ 'ਚ ਆਲੂ ਖਾਣ ਨਾਲ ਐਸੀਡਿਟੀ ਹੁੰਦੀ? ਜਾਣ ਲਓ ਇਸ ਨੂੰ ਖਾਣ ਦਾ ਸਹੀ ਤਰੀਕਾ
ਕੀ ਅਸਲ 'ਚ ਆਲੂ ਖਾਣ ਨਾਲ ਐਸੀਡਿਟੀ ਹੁੰਦੀ? ਜਾਣ ਲਓ ਇਸ ਨੂੰ ਖਾਣ ਦਾ ਸਹੀ ਤਰੀਕਾ
ਟਰੰਪ ਦੀ ਚੇਤਾਵਨੀ ਤੋਂ ਬਾਅਦ ਮੁੜ ਈਰਾਨ 'ਤੇ ਵੱਡੇ ਹਮਲੇ, ਧਮਾਕਿਆਂ ਨਾਲ ਦਹਿਲਿਆ ਸ਼ਹਿਰ; ਜਵਾਬੀ ਕਾਰਵਾਈ 'ਚ Hormuz ਕੀਤਾ ਬੰਦ
ਟਰੰਪ ਦੀ ਚੇਤਾਵਨੀ ਤੋਂ ਬਾਅਦ ਮੁੜ ਈਰਾਨ 'ਤੇ ਵੱਡੇ ਹਮਲੇ, ਧਮਾਕਿਆਂ ਨਾਲ ਦਹਿਲਿਆ ਸ਼ਹਿਰ; ਜਵਾਬੀ ਕਾਰਵਾਈ 'ਚ Hormuz ਕੀਤਾ ਬੰਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੂਨ 2026
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ ਸਿਆਸਤ 'ਚ ਭੱਖਿਆ ਵਿਵਾਦ, ਅਕਾਲੀ ਕੌਂਸਲਰ ਨੇ ਸੀਨੀਅਰ ਸੁਪਰਡੈਂਟ ਇੰਜੀਨੀਅਰ ਨੂੰ ਜੜਿਆ ਥੱਪੜ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਭੱਖਿਆ ਵਿਵਾਦ, ਅਕਾਲੀ ਕੌਂਸਲਰ ਨੇ ਸੀਨੀਅਰ ਸੁਪਰਡੈਂਟ ਇੰਜੀਨੀਅਰ ਨੂੰ ਜੜਿਆ ਥੱਪੜ; ਜਾਣੋ ਪੂਰਾ ਮਾਮਲਾ...
Embed widget