ਪੜਚੋਲ ਕਰੋ

ਪੰਜਾਬੀ ਫਿਲਮ 'Kale Kacchian Wale' ਦੀ ਰਿਲੀਜ਼ ਡੇਟ ਦਾ ਐਲਾਨ, ਰਣਜੀਤ ਬਾਵਾ ਨਾਲ ਰੋਮਾਂਸ ਕਰੇਗੀ ਸਪਨਾ ਪੱਬੀ

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਵੱਲੋਂ ਬਣਾਈ ਗਈ ਇਸ ਫ਼ਿਲਮ ਦਾ ਨਿਰਦੇਸ਼ਨ ਮਨੀਸ਼ ਭੱਟ ਕਰ ਰਹੇ ਹਨ। ਫਿਲਮ ‘ਚ ਰਣਜੀਤ ਅਤੇ ਸਪਨਾ ਤੋਂ ਇਲਾਵਾ ਪ੍ਰਿੰਸ ਕਵਲਜੀਤ ਸਿੰਘ ਅਤੇ ਰਘਵੀਰ ਬੋਲੀ ਵੀ ਨਜ਼ਰ ਆਉਣਗੇ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

‘Kale Kacchian Wale’ release Date: ਪੰਜਾਬੀ ਸੈਨਸੇਸ਼ਨ ਗਿੱਪੀ ਗਰੇਵਾਲ ਲਗਾਤਾਰ ਫਿਲਮਾਂ ਦੇ ਐਲਾਨ ਕਰਕੇ ਫੈਨਸ 'ਚ ਛਾਏ ਹੋਏ ਹਨ। ਇੱਕ ਪਾਸੇ ਤਾਂ ਫੈਨਸ ਗਿੱਪੀ ਦੀਆਂ ਫਿਲਮਾਂ ਦੇ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਗਿੱਪੀ ਵਲੋਂ ਪ੍ਰੋਡਿਊਸ ਕੀਤੀ ਫਿਲਮ 'ਕਲੇ ਕੱਛਿਆਂ ਵਾਲੇ' ਦੀ ਰਿਲੀਜ਼ ਡੇਟ ਦਾ ਵੀ ਐਲਾਨ ਹੋ ਗਿਆ ਹੈ। ਦੱਸ ਦਈਏ ਕਿ ਇਸ ਫਿਲਮ ਚ ਰਣਜੀਤ ਬਾਵਾ ਅਤੇ ਸਪਨਾ ਪੱਬੀ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ।

View this post on Instagram
 
A post shared by Ranjit Bawa (@ranjitbawa)

ਇਸ ਫਿਲਮ ਦੇ ਸ਼ੂਟ ਦੇ ਐਲਾਨ ਦੌਰਾਨ ਪੰਜਾਬ ਐਕਟਰ ਅਤੇ ਸਿੰਗਰ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ 'ਤੇ ਰਣਜੀਤ ਬਾਵਾ ਅਤੇ ਸਪਨਾ ਪੱਬੀ ਨਾਲ ਕਲੈਪਬੋਰਡ ਫੜ ਕੇ ਇੱਕ ਤਸਵੀਰ ਸ਼ੇਅਰ ਕਰ ਇਸ ਦੇ ਸ਼ੂਟਿੰਗ ਸ਼ੁਰੂ ਹੋਣ ਦੀ ਜਾਣਕਾਰੀ ਦਿੱਤੀ ਸੀ। ਹੁਣ ਇਸ ਫਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਦੱਸ ਦਈਏ ਕਿ ਫਿਲਮ ਕਾਲੇ ਕੱਛਿਆਂ ਵਾਲੇ 5 ਅਗਸਤ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਫਿਲਮ ਦੀ ਟੀਮ ਵਲੋਂ ਇਸ ਦਾ ਪਹਿਲਾ ਪੋਸਟਰ ਰਿਲੀਜ਼ ਕਰ ਫਿਲਮ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ ਗਈ।

ਪੰਜਾਬੀ ਫਿਲਮ 'Kale Kacchian Wale' ਦੀ ਰਿਲੀਜ਼ ਡੇਟ ਦਾ ਐਲਾਨ, ਰਣਜੀਤ ਬਾਵਾ ਨਾਲ ਰੋਮਾਂਸ ਕਰੇਗੀ ਸਪਨਾ ਪੱਬੀ

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਵੱਲੋਂ ਬਣਾਈ ਗਈ ਇਸ ਫ਼ਿਲਮ ਦਾ ਨਿਰਦੇਸ਼ਨ ਮਨੀਸ਼ ਭੱਟ ਕਰ ਰਹੇ ਹਨ। ਫਿਲਮ ‘ਚ ਰਣਜੀਤ ਅਤੇ ਸਪਨਾ ਤੋਂ ਇਲਾਵਾ ਪ੍ਰਿੰਸ ਕਵਲਜੀਤ ਸਿੰਘ ਅਤੇ ਰਘਵੀਰ ਬੋਲੀ ਵੀ ਨਜ਼ਰ ਆਉਣਗੇ।

ਇਹ ਵੀ ਪੜ੍ਹੋ: UGC ਅਤੇ AICTE ਨੇ ਭਾਰਤੀ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਪਾਕਿਸਤਾਨ 'ਚ ਪੜ੍ਹਨ ਨਾ ਜਾਣ ਦੀ ਕੀਤੀ ਅਪੀਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!

ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ

Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ

ਨਗਮ ਨਿਗਮ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ Suspend

Embed widget