ਪੜਚੋਲ ਕਰੋ

Punjabi Industry: ਪੰਜਾਬੀ ਇੰਡਸਟਰੀ ਦੇ ਇਸ ਸਟਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਨੇ ਦੁਨੀਆ ਨੂੰ ਹਮੇਸ਼ਾ ਲਈ ਕਿਹਾ ਅਲਵਿਦਾ

Karaj Gill Father Sardar Harbans Singh Gill died: ਚੱਲ ਮੇਰਾ ਪੁੱਤ, ਚੱਲ ਮੇਰਾ ਪੁੱਤ 2, ਅਸ਼ਕੇ, ਅੰਗਰੇਜ਼, ਲਾਹੌਰੀਆ ਵਰਗੀਆਂ ਫਿਲਮਾਂ ਨੂੰ ਪ੍ਰੋਡਿਊਸ ਕਰ ਚੁੱਕੇ ਪੰਜਾਬੀ ਫਿਲਮ ਇੰਡਸਟਰੀ ਦੇ ਸਟਾਰ ਕਾਰਜ ਗਿੱਲ ਦੇ

Karaj Gill Father Sardar Harbans Singh Gill died: ਚੱਲ ਮੇਰਾ ਪੁੱਤ, ਚੱਲ ਮੇਰਾ ਪੁੱਤ 2, ਅਸ਼ਕੇ, ਅੰਗਰੇਜ਼, ਲਾਹੌਰੀਆ ਵਰਗੀਆਂ ਫਿਲਮਾਂ ਨੂੰ ਪ੍ਰੋਡਿਊਸ ਕਰ ਚੁੱਕੇ ਪੰਜਾਬੀ ਫਿਲਮ ਇੰਡਸਟਰੀ ਦੇ ਸਟਾਰ ਕਾਰਜ ਗਿੱਲ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਪਿਤਾ ਸਰਦਾਰ ਹਰਬੈਂਸ ਸਿੰਘ ਗਿੱਲ ਇਸ ਦੁਨੀਆਂ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਇਸਦੀ ਜਾਣਕਾਰੀ ਫਿਲਮ ਪ੍ਰੋਡਿਊਸਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਸੋਗ ਜਤਾਇਆ ਜਾ ਰਿਹਾ ਹੈ। 
 
ਦਰਅਸਲ, 'ਚੱਲ ਮੇਰਾ ਪੁੱਤ', 'ਅਸ਼ਕੇ', 'ਅੰਗਰੇਜ਼', 'ਬੰਬੂਕਾਟ', 'ਲਾਹੌਰੀਏ' ਵਰਗੀਆਂ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਦੇ ਦੇਹਾਂਤ ਤੇ ਸੋਗ ਪ੍ਰਗਟ ਕਰਦੇ ਹੋਏ ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਮਲਕੀਤ ਰੌਣੀ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ''ਦੁੱਖ ਨਾਲ ਦੱਸ ਰਹੇ ਹਾਂ ਕਿ ਪੰਜਾਬੀ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਜੀ ,ਸ. ਹਰਬੰਸ ਸਿੰਘ ਗਿੱਲ ਨਹੀ ਰਹੇ। ਉਨ੍ਹਾਂ ਦਾ ਸੰਸਕਾਰ ਪਿੰਡ ਗੁਰੂ ਕੀ ਵਡਾਲੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ।''

View this post on Instagram
 
A post shared by Karaj Gill (@karajgill)

ਦੱਸ ਦੇਈਏ ਕਿ ਕਾਰਜ ਗਿੱਲ ਆਪਣੀਆਂ ਕਈ ਸ਼ਾਨਦਾਰ ਫਿਲਮਾਂ ਨਾਲ ਆਪਣੀ ਬਿਹਤਰੀਨ ਪ੍ਰਤਿਭਾ ਨਾਲ ਸਾਰਿਆਂ ਨੂੰ ਜਾਣੂ ਕਰਵਾਇਆ ਹੈ। ਕਾਰਜ ਗਿੱਲ ਨੇ ਸਾਲ 2013 ‘ਚ ਅਦਾਕਾਰ ਤੇ ਗਾਇਕ ਅਮਰਿੰਦਰ ਗਿੱਲ ਨਾਲ ਕੈਨੇਡੀਅਨ ਪ੍ਰੋਡਕਸ਼ਨ ਕੰਪਨੀ 'ਰਿਦਮ ਬੁਆਏਜ਼' ਦੀ ਸਥਾਪਨਾ ਕੀਤੀ ਸੀ। ਕੰਪਨੀ ਦਾ ਨਾਮ ਉਨ੍ਹਾਂ ਦੇ ਕਾਲਜ ਸਮੇਂ ਦੇ ਭੰਗੜਾ ਗਰੁੱਪ ਦੇ ਨਾਂ ‘ਤੇ ਹੀ ਰੱਖਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget