ਪੜਚੋਲ ਕਰੋ

Pammi Bai: ਪੰਜਾਬੀ ਲੋਕ ਗਾਇਕ ਪੰਮੀ ਬਾਈ ਫਿਲਮ 'ਚੱਲ ਭੱਜ ਚੱਲੀਏ' 'ਚ ਆਉਣਗੇ ਨਜ਼ਰ, ਸ਼ੂਟਿੰਗ ਸੈੱਟ ਤੋਂ ਸਾਂਝੀ ਕੀਤੀ ਖਾਸ ਝਲਕ 

Pammi Bai Upcoming Movie: ਪੰਜਾਬੀ ਲੋਕ ਗਾਇਕ ਪੰਮੀ ਬਾਈ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਆਪਣੀ ਗਾਇਕੀ ਦਾ ਜਲਵਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਦਿਖਾਉਣ ਵਾਲੇ ਪੰਮੀ ਬਾਈ ਲੰਬੇ ਸਮੇਂ ਬਾਅਦ ਪੰਜਾਬੀ ਫਿਲਮ ਵਿੱਚ

Pammi Bai Upcoming Movie: ਪੰਜਾਬੀ ਲੋਕ ਗਾਇਕ ਪੰਮੀ ਬਾਈ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਆਪਣੀ ਗਾਇਕੀ ਦਾ ਜਲਵਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਦਿਖਾਉਣ ਵਾਲੇ ਪੰਮੀ ਬਾਈ ਲੰਬੇ ਸਮੇਂ ਬਾਅਦ ਪੰਜਾਬੀ ਫਿਲਮ ਵਿੱਚ ਕੰਮ ਕਰਦੇ ਹੋਏ ਦਿਖਾਈ ਦੇਣਗੇ। ਖਾਸ ਗੱਲ ਇਹ ਹੈ ਕਿ ਪੰਮੀ ਬਾਈ ਨਾਲ ਇਸ ਫਿਲਮ ਵਿੱਚ ਕਈ ਨਵੇਂ ਚਿਹਰੇ ਨਜ਼ਰ ਆਉਣਗੇ। ਦੱਸ ਦੇਈਏ ਕਿ ਪੰਮੀ ਬਾਈ ਵੱਲੋਂ ਫਿਲਮ ਦੇ ਸ਼ੂਟਿੰਗ ਸੈੱਟ ਤੋਂ ਆਪਣੀ ਖਾਸ ਝਲਕ ਸਾਂਝੀ ਕੀਤੀ ਗਈ ਹੈ। ਜੋ ਚਰਚਾ ਵਿੱਚ ਆ ਗਈ ਹੈ।

View this post on Instagram
 
A post shared by Pammi Bai (@pammibaioffical)

ਦਰਅਸਲ, ਪੰਜਾਬੀ ਗਾਇਕ ਪੰਮੀ ਬਾਈ ਵੱਲੋਂ ਫਿਲਮ ਦੇ ਸੈੱਟ ਤੋਂ ਤਸਵੀਰਾਂ ਦੇ ਨਾਲ-ਨਾਲ ਵੀਡੀਓ ਵੀ ਸਾਂਝੇ ਕੀਤੇ ਗਏ ਹਨ। ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਫਿਲਮ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਵੀਡੀਓ ਅਤੇ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕਰਦੇ ਹੋਏ ਪੰਮੀ ਬਾਈ ਨੇ ਲਿਖਿਆ, ਫਿਲਮ ਸੈਟ ਚੱਲ ਭੱਜ ਚੱਲੀਏ...

View this post on Instagram
 
A post shared by Pammi Bai (@pammibaioffical)

ਇਸ ਤੋਂ ਬਾਅਦ ਪੰਮੀ ਬਾਈ ਨੇ ਪੰਜਾਬੀ ਅਦਾਕਾਰ ਸਰਦਾਰ ਸੋਹੀ ਨਾਲ ਆਪਣੀ ਤਸਵੀਰ ਸਾਂਝੀ ਕੀਤੀ। ਇਸ ਤੋਂ ਇਲਾਵਾ ਉਹ ਅਦਾਕਾਰਾ ਨਿਰਮਲ ਰਿਸ਼ੀ ਨਾਲ ਵੀ ਦਿਖਾਈ ਦਿੱਤੇ। ਫਿਲਮ ਚੱਲ ਭੱਜ ਚੱਲੀਏ ਸੁਨੀਲ ਠਾਕੁਰ ਦੁਆਰਾ ਨਿਰਦੇਸ਼ਿਤ ਕੀਤੀ ਜਾਵੇਗੀ। 

ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰਿਏ ਤਾਂ  ਇਸ ਵਿੱਚ ਪੰਜਾਬੀ ਗਾਇਕ ਇੰਦਰ ਚਾਹਲ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। ਇਸ ਤੋਂ ਇਲਾਵਾ ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਰੁਬੀਨਾ ਦਿਲੈਕ ਪੰਜਾਬੀ ਫਿਲਮਾਂ ਵਿੱਚ ਡੈਬਿਊ ਕਰ ਰਹੀ ਹੈ। ਦੱਸ ਦੇਈਏ ਕਿ ਰੁਬੀਨਾ ਦਿਲੈਕ ਬਿੱਗ ਬੌਸ 14 ਦੀ ਜੇਤੂ ਰਹਿ ਚੁੱਕੀ ਹੈ। ਇਸ ਦੇ ਨਾਲ ਹੀ ਉਹ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਰੁਬੀਨਾ ਦਿਲੈਕ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਨਾਲ ਮਿਲ ਕੇ ਕੀ ਕਮਾਲ ਦਿਖਾਉਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget