ਪੜਚੋਲ ਕਰੋ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ, ਅਪਰੇਸ਼ਨ ਤੋਂ ਬਾਅਦ ਸਾਹ ਲੈਣ 'ਚ ਆਈ ਪਰੇਸ਼ਾਨੀ

Surinder Shinda condition is critical: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ, ਲੁਧਿਆਣਾ ਵਿਖੇ ਦਾਖਲ

Surinder Shinda condition is critical: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਇਸ ਦੌਰਾਨ ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ 'ਤੇ ਰੱਖਿਆ ਹੈ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਨਾਜ਼ੁਕ ਹਾਲਤ ਉੱਪਰ ਪ੍ਰਸ਼ੰਸਕ ਵੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰੇ ਕਲਾਕਾਰ ਨੂੰ ਮਿਲਣ ਲਈ ਹਸਪਤਾਲ ਵਿੱਚ ਪਹੁੰਚੇ। 

ਅਪਰੇਸ਼ਨ ਤੋਂ ਬਾਅਦ ਆਈ ਪਰੇਸ਼ਾਨੀ...

ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਕਰੀਬੀ ਅਮਰਜੀਤ ਟਿੱਕਾ ਨੇ ਦੱਸਿਆ ਕਿ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ 'ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ। ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲਗਾਤਾਰ ਕਈ ਗਾਇਕ ਵੀ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ। ਸੋਮਵਾਰ ਨੂੰ ਰਾਜ ਸਭਾ ਮੈਂਬਰ ਹੰਸਰਾਜ ਹੰਸ ਉਨ੍ਹਾਂ ਨੂੰ ਮਿਲਣ ਆਏ ਸਨ।

View this post on Instagram
 
A post shared by Surinder Shinda (@surindershinda_official)

ਦੱਸਣਯੋਗ ਹੈ ਕਿ ਸੁਰਿੰਦਰ ਸ਼ਿੰਦਾ ਨੇ 'ਪੁੱਤ ਜੱਟਾਂ ਦੇ', 'ਟਰੱਕ ਬਿੱਲੀਆ', 'ਬਲਬੀਰੋ ਭਾਬੀ', 'ਕੇਹਰ ਸਿੰਘ ਦੀ ਮੌਤ' ਆਦਿ ਕਈ ਹਿੱਟ ਗੀਤ ਦਿੱਤੇ ਹਨ। ਉਹ ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਰਹੇ ਹਨ। ਸ਼ਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਸਿਖਾਇਆ। ਖਾਸ ਗੱਲ਼ ਇਹ ਹੈ ਕਿ ਸੁਰਦਿੰਰ ਸ਼ਿੰਦਾ ਦੇ ਗੀਤਾਂ ਨੂੰ ਅੱਜ ਵੀ ਦਰਸ਼ਕ ਸੁਣਨਾ ਪਸੰਦ ਕਰਦੇ ਹਨ। ਦੱਸ ਦੇਈਏ ਕਿ ਸੁਰਦਿੰਰ ਸ਼ਿੰਦਾ ਹੁਣ ਤੱਕ ਸੰਗੀਤ ਜਗਤ ਨਾਲ ਜੁੜੇ ਹੋਏ ਸਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੇ ਹਨ।  

Read More: Diljit Dosanjh: ਦਿਲਜੀਤ ਦੋਸਾਂਝ ਨੂੰ Threads ਤੇ ਫੈਨਜ਼ ਨੇ ਪੁੱਛਿਆ ਕੰਗਨਾ ਰਣੌਤ ਬਾਰੇ ਸਵਾਲ, ਗਾਇਕ ਨੇ ਦਿੱਤਾ ਮਜ਼ੇਦਾਰ ਜਵਾਬ

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget