ਪੜਚੋਲ ਕਰੋ

Shree Brar: ਸ਼੍ਰੀ ਬਰਾੜ ਦਾ ਹਸਪਤਾਲ 'ਚ ਚੱਲ ਰਿਹਾ ਇਲਾਜ, ਕਲਾਕਾਰ ਬੋਲਿਆ- ਇੱਕ-ਦੋ ਮਹੀਨਿਆਂ 'ਚ ਘਰ ਆ ਜਾਣਾ...

Shree Brar Admitted Hospital: ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ, ਸੰਗੀਤਕਾਰ ਅਤੇ

Shree Brar Admitted Hospital: ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ, ਸੰਗੀਤਕਾਰ ਅਤੇ ਲੇਖਕ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਭਰਤੀ ਹਨ। ਇਹ ਜਾਣਕਾਰੀ ਕਲਾਕਾਰ ਵੱਲੋਂ ਖੁਦ ਪੋਸਟ ਸਾਂਝੀ ਕਰ ਪ੍ਰਸ਼ੰਸਕਾਂ ਨੂੰ ਦਿੱਤੀ। ਕਲਾਕਾਰ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਵਿੱਚ ਉਨ੍ਹਾਂ ਆਪਣੀ ਡ੍ਰਿਪ ਲੱਗੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ। ਜਿਸ ਨੂੰ ਦੇਖ ਪ੍ਰਸ਼ੰਸਕਾ ਚਿੰਤਤ ਹੋ ਰਹੇ ਹਨ। 

ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਤਕਰੀਬਨ ਮਹੀਨੇ ਤੋਂ ਬੈਡ ਰੈਸਟ ਤੇ ਚਲ ਰਿਹਾ ਸੀ ,ਮੈਂ ਤੁਹਾਡੀਆਂ ਦੁਆਵਾਂ ਨਾਲ ਠੀਕ ਹੈ ਹੋਰ ਇਕ-ਦੋ ਮਹੀਨਿਆਂ ਵਿਚ ਆਪਾਂ ਘਰ ਆ ਜਾਣਾ..ਕਲ ਬੈਠੇ-ਬੈਠੇ ਅਚਾਨਕ ਅੱਖਾਂ ਭਰ ਆਈਆਂ ਤੇ ਦਿੱਲ ਵਿਚ ਪਿਆਰ ਭਰ ਆਯਾ ਬਾਬਾ ਦੀਪ ਸਿੰਘ ਜੀ ਦੇ ਲਈ ਅਤੇ ਇਹ ਕੁਜ ਸ਼ਬਦ ਲਿਖੇ ਮੈਂ ਭਰੀਆਂ ਅੱਖਾਂ ਨਾਲ ਤੇ ਰਿਕਾਰਡ ਕਿਤੇ ਸ਼ਾਇਦ ਤੁਹਾਨੂੰ ਪਸੰਦ ਆਉਣ..ਬੁਰੇ ਟਾਈਮ ਦੀ ਏਕ ਚੰਗੀ ਗੱਲ ਹੈ ਇਹ ਸਾਨੂੰ ਆਪਣੇ ਅਤੇ ਅਪਣਾਇਆ ਅਤੇ ਓਸ ਪਰਮਾਤਮਾ ਦੇ ਨੇੜੇ ਲੈ ਆਉਂਦਾ ਜਿਸਦੀ ਕੋਈ ਕੀਮਤ ਨਹੀਂ ਹੋ ਸਕਦੀ... ਵਾਹਿਗੁਰੂ ਜੀ ਮੇਹਰ ਕਰਨ ਬਾਕੀ 3-4 ਗੀਤ ਤਿਆਰ ਨੇ ਵੀਡੀਓ ਨਾਲ ਛੇਤੀ ਕਰ ਦੇਣੇ ਆਪਾਂ... ਜ਼ਿੰਦਗੀ ਜ਼ਿੰਦਾਬਾਦ ਹੱਸਦੇ ਵਸਦੇ ਰਹੋ ਸਾਰੇ🦋 ਸ਼੍ਰੀ ਬਰਾੜ...

View this post on Instagram
 
A post shared by SHREE BRAR (MALWE DA RAJA) (@officialshreebrar)

ਹਾਲਾਂਕਿ ਪੰਜਾਬੀ ਗਾਇਕ ਕਿਸ ਪਰੇਸ਼ਾਨੀ ਦੇ ਚੱਲਦੇ ਹਸਪਤਾਲ ਵਿੱਚ ਭਰਤੀ ਹੋਏ ਹਨ, ਇਸਦਾ ਖੁਲਾਸਾ ਉਨ੍ਹਾਂ ਵੱਲੋਂ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼੍ਰੀ ਬਰਾੜ ਇੱਕ ਗਾਇਕ ਹੋਣ ਦੇ ਨਾਲ-ਨਾਲ ਸੰਗੀਤਕਾਰ ਅਤੇ ਲੇਖਕ ਹਨ, ਜਿਨ੍ਹਾਂ ਵੱਲੋਂ ਮਨਕੀਰਤ ਔਲਖ ਨੂੰ 'ਭਾਬੀ', ਬਾਰਬੀ ਮਾਨ ਨੂੰ 'ਜਾਨ' ਅਤੇ ਹੋਰ ਬਹੁਤ ਸਾਰੇ ਮਸ਼ਹੂਰ ਕਲਾਕਾਰਾਂ ਲਈ ਗੀਤ ਲਿਖੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਤਿਹਾਸਕ ਕਿਸਾਨ ਅੰਦੋਲਨ' ਲਈ 'ਕਿਸਾਨ ਐਂਥਮ' (Kisaan Anthem) ਅਤੇ 'ਕਿਸਾਨ ਐਂਥਮ 2' (Kisaan Anthem 2) ਸ਼ਾਨਦਾਰ ਗਾਣੇ ਦਿੱਤੇ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। 

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget