ਪੜਚੋਲ ਕਰੋ

Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Diljit Dosanjh tops celebrity list: ਪ੍ਰਸਿੱਧ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਵਿੱਚ ਆਪਣੇ ਮੈਗਾ ਲਾਈਵ ਟੂਰ ਤੇ ਬਾਕਸ-ਆਫਿਸ ਦੀ ਸਫ਼ਲਤਾ ਤੋਂ ਬਾਅਦ ਪ੍ਰੀਵਿਊ ਕੀਤੀ ‘ਵਿਸ਼ਵ ਦੀਆਂ ਚੋਟੀ ਦੀਆਂ 50 ਏਸ਼ਿਆਈ ਮਸ਼ਹੂਰ

Diljit Dosanjh tops celebrity list: ਪ੍ਰਸਿੱਧ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਵਿੱਚ ਆਪਣੇ ਮੈਗਾ ਲਾਈਵ ਟੂਰ ਤੇ ਬਾਕਸ-ਆਫਿਸ ਦੀ ਸਫ਼ਲਤਾ ਤੋਂ ਬਾਅਦ ਪ੍ਰੀਵਿਊ ਕੀਤੀ ‘ਵਿਸ਼ਵ ਦੀਆਂ ਚੋਟੀ ਦੀਆਂ 50 ਏਸ਼ਿਆਈ ਮਸ਼ਹੂਰ ਹਸਤੀਆਂ’ ਦੀ ਯੂਕੇ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। 40 ਸਾਲਾ ਪੰਜਾਬੀ ਗਾਇਕ ਤੇ ਅਦਾਕਾਰ ਨੇ ਪਿਛਲੇ ਸਾਲ ਦੇ ਮੋਹਰੀ ਸ਼ਾਹਰੁਖ ਖਾਨ ਨੂੰ ਪਛਾੜ ਦਿੱਤਾ ਹੈ ਤੇ ਉਹ ਬਰਤਾਨੀਆ ਦੇ ਹਫ਼ਤਾਵਾਰੀ ‘ਈਸਟਰਨ ਆਈ’ ਵੱਲੋਂ ਪ੍ਰਕਾਸ਼ਿਤ ਸੂਚੀ ਦੇ 2024 ਦੇ ਐਡੀਸ਼ਨ ਵਿੱਚ ਸਿਨੇਮਾ, ਟੈਲੀਵਿਜ਼ਨ, ਸੰਗੀਤ, ਕਲਾ ਤੇ ਸਾਹਿਤ ਦੀ ਦੁਨੀਆ ਵਿੱਚ ਕੌਮਾਂਤਰੀ ਪ੍ਰਤਿਭਾਵਾਂ ਵਿੱਚੋਂ ਸਭ ਤੋਂ ਅੱਗੇ ਹੈ।

’ਈਸਟਰਨ ਆਈ’ ਦੇ ਐਂਟਰਟੇਨਮੈਂਟ ਐਡੀਟਰ ਅਸਜਾਦ ਨਜ਼ੀਰ ਨੇ ਕਿਹਾ, ‘‘ਇਸ ਸੁਪਰਸਟਾਰ ਨੇ ਆਪਣੇ ਬਲਾਕਬਸਟਰ ‘ਦਿਲ-ਲੁਮਿਨਾਟੀ’ ਸ਼ੋਅ ਨਾਲ ਇਤਿਹਾਸ ਵਿੱਚ ਕਿਸੇ ਵੀ ਦੱਖਣੀ ਏਸ਼ਿਆਈ ਮਸ਼ਹੂਰ ਹਸਤੀ ਵੱਲੋਂ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਸਫ਼ਲ ਵਰਲਡ ਟੂਰ ਕੀਤਾ ਹੈ।’’ ਉਨ੍ਹਾਂ ਕਿਹਾ, ‘‘ਇਸ ਬਹੁ-ਪ੍ਰਤਿਭਾਸ਼ਾਲੀ ਸਿਤਾਰੇ ਨੇ ਫਿਲਮਾਂ ਵਿੱਚ ਆਪਣੀ ਪ੍ਰਭਾਵਸ਼ਾਲੀ ਅਦਾਕਾਰੀ ਦਾ ਪ੍ਰਦਰਸ਼ਨ ਕੀਤਾ ਤੇ ਆਪਣੇ ਪੰਜਾਬੀ ਸੱਭਿਆਚਾਰ ਨੂੰ ਅੱਗੇ ਵਧਾਇਆ। ਹਰੇਕ ਕੋਈ ਉਸ ਬਾਰੇ ਗੱਲ ਕਰ ਰਿਹਾ ਸੀ ਜੋ ਇੱਕ ਸੁਫ਼ਨੇ ਦਾ ਸਾਲ ਬਣ ਗਿਆ।’’

ਭਾਰਤੀ ਵਿਰਾਸਤ ਦੀ ਪੌਪ ਸੁਪਰਸਟਾਰ ਚਾਰਲੀ ਐਕਸਸੀਐਕਸ ਦੂਜੇ ਸਥਾਨ ’ਤੇ ਰਹੀ ਹੈ। ਤੀਜੇ ਸਥਾਨ ’ਤੇ ਰਹਿਣ ਵਾਲੇ ਅੱਲੂ ਅਰਜੁਨ ਨੇ ਸਾਲ ਦੀ ਸਭ ਤੋਂ ਸਫ਼ਲ ਭਾਰਤੀ ਫਿਲਮ ‘ਪੁਸ਼ਪਾ: ਦ ਰੂਲ’ ਨਾਲ ਬਾਕਸਆਫ਼ਿਸ ਦੇ ਰਿਕਾਰਡ ਤੋੜ ਦਿੱਤੇ ਅਤੇ ਆਪਣੇ ਵਿੱਚ ਸਿਨੇਮਾ ਦੇ ਦ੍ਰਿਸ਼ ਨੂੰ ਕਾਫੀ ਹੱਦ ਤੱਕ ਬਦਲ ਦਿੱਤਾ। ਉਧਰ, ਚੌਥੇ ਸਥਾਨ ’ਤੇ ਰਹਿਣ ਵਾਲੇ ਦੇਵ ਪਟੇਲ ਨੇ ਹਿੱਟ ਫਿਲਮ ‘ਮੰਕੀ ਮੈਨ’ ਵਿੱਚ ਜ਼ਿਕਰਯੋਗ ਲੇਖਨ, ਨਿਰਦੇਸ਼ਨ, ਨਿਰਮਾਣ ਅਤੇ ਅਦਾਕਾਰੀ ਕਰ ਕੇ ਹੌਲੀਵੁੱਡ ਦੇ ਪਾਵਰ ਪਲੇਅਰ ਦੇ ਰੂਪ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।

ਪ੍ਰਿਯੰਕਾ ਚੋਪੜਾ ਫਿਲਮਾਂ ਤੋਂ ਲੈ ਕੇ ਮੈਗਾ-ਬਜਟ ਲੜੀ ‘ਸਿਟਾਡੇਲ’ ਦੇ ਦੂਜੇ ਸੀਜ਼ਨ ’ਤੇ ਕੰਮ ਸ਼ੁਰੂ ਕਰਨ ਤੱਕ ਦੇ ਹਾਈ ਪ੍ਰੋਫਾਈਲ ਪ੍ਰਾਜੈਕਟਾਂ ਨੂੰ ਸੰਤੁਲਿਤ ਕਰਨ ਲਈ ਪੰਜਵੇਂ ਸਥਾਨ ’ਤੇ ਰਹੀ। ਸਿਆਸੀ ਪਾਰਟੀ ਸ਼ੁਰੂ ਕਰਨ ਵਾਲੇ ਅਤੇ ਸਾਲ ਦੀ ਸਭ ਤੋਂ ਸਫ਼ਲ ਤਾਮਿਲ ਫਿਲਮ ਦੇਣ ਵਾਲੇ ਅਦਾਕਾਰ ਵਿਜੈ ਛੇਵੇਂ ਸਥਾਨ ’ਤੇ ਰਿਹਾ, ਜਦਕਿ ਗਾਇਕ ਅਰਿਜੀਤ ਸਿੰਘ ਸੱਤਵੇਂ ਸਥਾਨ ’ਤੇ ਹੈ। ਸੂਚੀ ਵਿੱਚ ਸਭ ਤੋਂ ਵੱਧ ਉਮਰ ਵਾਲਾ ਅਦਾਕਾਰ 82 ਸਾਲਾ ਅਮਿਤਾਭ ਬੱਚਨ ਇਕ ਵਾਰ ਫਿਰ ਤੋਂ 26ਵੇਂ ਸਥਾਨ ’ਤੇ ਹੈ ਜਦਕਿ ਸਭ ਤੋਂ ਘੱਟ ਉਮਰ ਦੀ 17 ਸਾਲਾ ਅਦਾਕਾਰਾ ਨਿਤਾਂਸ਼ੀ ਗੋਇਲ 42ਵੇਂ ਸਥਾਨ ’ਤੇ ਹੈ ਜਿਸ ਨੇ ਭਾਰਤ ਦੀ ਅਧਿਕਾਰਤ ਆਸਕਰ ਫਿਲਮ ‘ਲਾਪਤਾ ਲੇਡੀਜ਼’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Embed widget