ਪੜਚੋਲ ਕਰੋ

ਬਾਲੀਵੁੱਡ ਪ੍ਰੋਜੈਕਟ ਲਈ ਮੁੰਬਈ ਪਹੁੰਚੀ ਪੰਜਾਬੀ ਗਾਇਕਾ Afsana Khan

ਇਸ ਵਾਰ ਅਫਸਾਨਾ ਦੀ ਆਵਾਜ਼ ਬੌਲੀਵੁੱਡ ਵਿੱਚ ਸੁਣਨ ਨੂੰ ਮਿਲੇਗੀ। ਜੀ ਹਾਂ ਮੈਡਮ ਨੇ ਬਾਲੀਵੁੱਡ ਗਾਣੇ ਦੀ ਤਿਆਰੀ ਕਰ ਲਈ ਹੈ। ਹਾਲ ਹੀ ਵਿੱਚ ਅਫਸਾਨਾ ਖ਼ਾਨ ਮੁੰਬਈ ਪਹੰਚੀ।

ਚੰਡੀਗੜ੍ਹ: ਪੰਜਾਬੀ ਚਾਰਟ ਬਸਟਰ ਗੀਤ ਤਿਤਲੀਆਂ, ਜਾਨੀ ਵੇ ਪਿੱਛੇ ਇੱਕ ਐਸੀ ਆਵਾਜ਼ ਰਹੀ ਜਿਸ ਨੇ ਪੂਰੀ ਇੰਡਸਟਰੀ ਵਿੱਚ ਜਾਦੂ ਬਿਖੇਰਿਆ ਹੋਇਆ ਹੈ। ਉਹ ਆਵਾਜ਼ ਅਫਸਾਨਾ ਖ਼ਾਨ ਦੀ ਹੈ। ਅਫਸਾਨਾ ਖਾਨ ਇੱਕ ਵਾਰ ਫਿਰ ਆਪਣੇ ਆਉਣ ਵਾਲੇ ਗਾਣੇ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਰਪ੍ਰਾਈਜ਼ ਇਹ ਹੈ ਕਿ ਇਸ ਵਾਰ ਅਫਸਾਨਾ ਦੀ ਆਵਾਜ਼ ਬੌਲੀਵੁੱਡ ਵਿੱਚ ਸੁਣਨ ਨੂੰ ਮਿਲੇਗੀ। ਜੀ ਹਾਂ ਮੈਡਮ ਨੇ ਲੀਵੁੱਡ ਗਾਣੇ ਦੀ ਤਿਆਰੀ ਕਰ ਲਈ ਹੈ। ਹਾਲ ਹੀ ਵਿੱਚ ਅਫਸਾਨਾ ਖ਼ਾਨ ਮੁੰਬਈ ਪਹੰਚੀ। ਉਹ ਬਲੁ ਪ੍ਰੋਡਕਸ਼ਨ ਹਾਊਸ ਪਹੁੰਚੀ ਜਿਸ ਨੂੰ ਲੀਵੁੱਡ ਦੇ ਦਿੱਗਜ਼ ਮਿਊਜ਼ਿਕ ਕੰਪੋਜ਼ਰ ਤੇ ਡਾਇਰੈਕਟਰ ਸਲੀਮ-ਸੁਲੇਮਾਨ ਚਲਾਉਂਦੇ ਹਨ।

ਸਲੀਮ ਮਰਚੈਂਟ ਤੇ ਸੁਲੇਮਾਨ ਮਰਚੈਂਟ ਦਾ ਮਿਊਜ਼ਿਕ ਸਟੂਡੀਓ ਮੁੰਬਈ ਵਿੱਚ ਹੈ ਜਿਨ੍ਹਾਂ ਨਾਲ ਮਿਲ ਅਫਸਾਨਾ ਖ਼ਾਨ ਆਪਣਾ ਲੀਵੁੱਡ ਦਾ ਗੀਤ ਤਿਆਰ ਕਰ ਰਹੀ ਹੈ। ਇਸ ਕੋਲੈਬੋਰੇਸ਼ਨ ਵਿੱਚ ਇੱਕ ਹੋਰ ਆਰਟਿਸਟ ਦਾ ਨਾਮ ਜੁੜਦਾ ਹੈ ਤੇ ਉਹ ਰੈਪਰ ਰਫ਼ਤਾਰ ਹੈ। ਰਫਤਾਰ ਤੇ ਅਫਸਾਨਾ ਖ਼ਾਨ ਦੀ ਆਵਾਜ਼ ਵਿੱਚ ਆਏਗਾ ਇਹ ਗੀਤ, ਬੱਸ ਇਸ ਗੀਤ ਦੀ ਆਫੀਸ਼ੀਅਲ ਅਨਾਊਸਮੈਂਟ ਹੋਣੀ ਬਾਕੀ ਹੈ ਜੋ ਫਿਲਹਾਲ ਨਹੀਂ ਕੀਤੀ ਗਈ।

ਭਾਵੇ ਇਨ੍ਹਾਂ ਸਭ ਕਲਾਕਾਰਾਂ ਵੱਲੋਂ ਫਿਲਹਾਲ ਅਨਾਊਸਮੈਂਟ ਨਹੀਂ ਸ਼ੇਅਰ ਕੀਤੀ ਗਈ ਪਰ ਇਨ੍ਹਾਂ ਸਭ ਨੇ ਕਮਾਲ ਦੇ ਤੇ ਮਜ਼ੇਦਾਰ ਪਲਾਂ ਨੂੰ ਸਾਂਝਾ ਕੀਤਾ ਹੈ ਜੋ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ।

ਗਾਣੇ ਤੇ ਇਸ ਦੀ ਵੀਡੀਓ ਬਾਰੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜੇਕਰ ਲੀਵੁੱਡ ਦੇ ਇਹ ਸਭ ਸਿਤਾਰੇ ਇਸ ਗੀਤ ਨੂੰ ਤਿਆਰ ਕਰ ਰਹੇ ਨੇ ਤਾਂ ਹੋ ਸਕਦਾ ਹੈ, ਇਹ ਗੀਤ ਕਿਸੇ ਮੂਵੀ ਦੇ ਲਈ ਹੋਵੇ। ਜੇਕਰ ਐਸਾ ਹੀ ਹੁੰਦਾ ਹੈ ਤਾਂ ਇਹ ਅਫਸਾਨਾ ਖ਼ਾਨ ਦਾ ਲੀਵੁੱਡ ਵਿੱਚ ਡੈਬਿਊ ਹੋਵੇਗਾ, ਜੋ ਅਫਸਾਨਾ ਦੇ ਫੈਨਜ਼ ਲਈ ਕਾਫੀ ਵੱਡੀ ਤੇ ਖੁਸ਼ੀ ਵਾਲੀ ਗੱਲ ਹੈ।

ਇਹ ਵੀ ਪੜ੍ਹੋ: Case on Salman Khan: ਸਲਮਾਨ ਖ਼ਾਨ ਤੇ ਉਸ ਦੀ ਭੈਣ ਖ਼ਿਲਾਫ ਚੰਡੀਗੜ੍ਹ 'ਚ ਕੇਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget