ਪੜਚੋਲ ਕਰੋ

ਨਿਊਯਾਰਕ ਟਾਈਮਜ਼ ਸਕੁਏਅਰ 'ਤੇ ਛਾਈ ਪੰਜਾਬੀ ਗਾਇਕਾ Afsana Khan

ਅਫ਼ਸਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਅਤੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ। ਉਸ ਨੇ ਲਿਖਿਆ ਕਿ ਉਸ ਨੇ ਕਦੇ ਉਮੀਦ ਨਹੀਂ ਕੀਤੀ ਸੀ ਕਿ ਉਹ ਕਦੇ ਇਸ ਪੱਧਰ 'ਤੇ ਪਹੁੰਚੇਗੀ।

ਨਿਊਯਾਰਕ: ਪੰਜਾਬੀ ਮਸ਼ਹੂਰ ਗਾਇਕਾ ਅਫ਼ਸਾਨਾ ਖ਼ਾਨ (Afsana Khan) ਪੰਜਾਬੀ ਮਿਊਜ਼ਿਕ ਇੰਡਸਟਰੀ (Punjabi music industry) ਦੇ ਮੌਜੂਦਾ ਸਭ ਤੋਂ ਮਸ਼ਹੂਰ ਤੇ ਮਨਪਸੰਦ ਕਲਾਕਾਰਾਂ 'ਚੋਂ ਇੱਕ ਹੈ। ਉਸ ਨੇ ਤਿਤਲੀਆਂ ਵਰਗੇ ਸੁਪਰਹਿੱਟ ਗੀਤਾਂ ਨਾਲ ਸਾਰਿਆਂ ਨੇ ਆਪਣਾ ਫੈਨ ਬਣਾ ਲਿਆ ਹੈ।

ਅਫ਼ਸਾਨਾ ਖ਼ਾਨ ਨੂੰ ਯਕੀਨੀ ਤੌਰ 'ਤੇ ਕਿਸੇ ਜਾਣ-ਪਛਾਣ ਦੀ ਜ਼ਰੂਰਤ ਨਹੀਂ, ਕਿਉਂਕਿ ਉਸ ਦਾ ਕੰਮ, ਹੁਨਰ ਤੇ ਪ੍ਰਤਿਭਾ ਪਹਿਲਾਂ ਹੀ ਉਸ ਨੂੰ ਖਾਸ ਤੌਰ 'ਤੇ ਨੌਜਵਾਨਾਂ 'ਚ ਇੱਕ ਮਸ਼ਹੂਰ ਸ਼ਖਸੀਅਤ ਬਣਾ ਚੁੱਕੀ ਹੈ। ਹਾਲ ਹੀ 'ਚ ਅਫ਼ਸਾਨਾ ਖ਼ਾਨ ਨੇ ਆਪਣੀ ਪ੍ਰਸਿੱਧੀ 'ਚ ਹੋਰ ਵਾਧਾ ਕਰਦਿਆਂ ਦੁਨੀਆਂ ਦੇ ਕੁਝ ਚੋਣਵੇਂ ਕਲਾਕਾਰਾਂ 'ਚ  ਆਪਣਾ ਨਾਂ ਦਰਜ ਕਰਵਾ ਲਿਆ ਹੈ।

ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਅਫ਼ਸਾਨਾ ਖ਼ਾਨ ਹਾਲ ਹੀ 'ਚ ਟਾਈਮਜ਼ ਸਕੁਏਅਰ (Times Square) 'ਤੇ ਵਿਖਾਈ ਦਿੱਤੀ ਹੈ। ਉਸ ਦੀਆਂ ਵੀਡੀਓ ਕਲਿੱਪਾਂ ਇੰਟਰਨੈੱਟ ਤੇ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇਸ ਵੀਡੀਓ ਨੂੰ ਅਫ਼ਸਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਅਤੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ। ਉਸ ਨੇ ਲਿਖਿਆ ਕਿ ਉਸ ਨੇ ਕਦੇ ਉਮੀਦ ਨਹੀਂ ਕੀਤੀ ਸੀ ਕਿ ਉਹ ਕਦੇ ਇਸ ਪੱਧਰ 'ਤੇ ਪਹੁੰਚੇਗੀ। ਅਫ਼ਸਾਨਾ ਨੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਜੋ ਉਸ ਦੇ ਨਾਲ ਖੜ੍ਹੇ ਹਨ ਤੇ ਇਸ ਸਫ਼ਰ 'ਚ ਉਸ ਦਾ ਸਮਰਥਨ ਕੀਤਾ।

ਅਸੀਂ ਅਫ਼ਸਾਨਾ ਖ਼ਾਨ ਦੀ ਇਸ ਕਾਮਯਾਬੀ 'ਤੇ ਬੇਹੱਦ ਖੁਸ਼ ਅਤੇ ਸੱਚਮੁੱਚ ਮਾਣ ਮਹਿਸੂਸ ਕਰਦੇ ਹਾਂ ਤੇ ਅਸੀਂ ਇਹ ਮਹਿਸੂਸ ਕਰਦੇ ਹਾਂ ਕਿ ਉਹ ਸੱਚਮੁੱਚ ਇਸ ਪ੍ਰਾਪਤੀ ਦੀ ਹੱਕਦਾਰ ਹੈ। ਟਾਈਮਜ਼ ਸਕੁਏਅਰ 'ਤੇ ਇਹ ਤਸਵੀਰ ਉਸ ਦੀ ਇਕ ਪ੍ਰਾਪਤੀ ਹੈ। ਅਸੀਂ ਕਹਿ ਸਕਦੇ ਹਾਂ ਕਿ ਅਫ਼ਸਾਨਾ ਨੂੰ ਉਸ ਦੇ ਜਨਮਦਿਨ 'ਤੇ ਇਸ ਤੋਂ ਵੱਡਾ ਗਿਫ਼ਟ ਕੋਈ ਹੋਰ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ: 'Desi Crew' ਨੇ ਮੋਹਾਲੀ 'ਚ ਨਵਾਂ ਸਟੂਡੀਓ ਕੀਤਾ ਲਾਂਚ, ਪਹਿਲੇ ਪ੍ਰਾਜੈਕਟ ਦੀ ਵੀ ਸ਼ੁਰੂਆਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget