ਪੜਚੋਲ ਕਰੋ

Afsana Khan: ਅਫਸਾਨਾ ਖਾਨ ਦੀਆਂ ਪਿਤਾ ਨੂੰ ਯਾਦ ਕਰ ਅੱਖਾਂ ਹੋਈਆਂ ਨਮ, ਉਸਤਾਦ ਸੀਰਾ ਖਾਨ ਦੀ ਤਸਵੀਰ ਦੇਖ ਪ੍ਰਸ਼ੰਸਕ ਬੋਲੇ...

Afsana Khan remembers father: ਪੰਜਾਬੀ ਗਾਇਕਾ ਅਫਸਾਨਾ ਖਾਨ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂਅ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖਾਨ ਬਾਲੀਵੁੱਡ ਵਿੱਚ ਵੀ ਆਪਣੀ ਆਵਾਜ਼ ਦਾ ਜਲਵਾ ਦਿਖਾ ਚੁੱਕੀ ਹੈ

Afsana Khan remembers father: ਪੰਜਾਬੀ ਗਾਇਕਾ ਅਫਸਾਨਾ ਖਾਨ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂਅ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖਾਨ ਬਾਲੀਵੁੱਡ ਵਿੱਚ ਵੀ ਆਪਣੀ ਆਵਾਜ਼ ਦਾ ਜਲਵਾ ਦਿਖਾ ਚੁੱਕੀ ਹੈ। ਅਫਸਾਨਾ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੁਆਰਾ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਗਾਇਕਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀ਼ਡੀਆ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਅਫਸਾਨਾ ਵੱਲੋਂ ਆਪਣੇ ਪਿਤਾ ਉਸਤਾਦ ਸੀਰਾ ਖਾਨ ਦੀ ਪੁਰਾਣੀ ਯਾਦ ਸਾਂਝੀ ਕੀਤੀ ਗਈ ਹੈ।

View this post on Instagram
 
A post shared by Afsana Khan 🌟🎤 Afsaajz (@itsafsanakhan)

ਇਸ ਤਸਵੀਰ ਨੂੰ ਅਫਸਾਨਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਨੂੰ ਸ਼ੇਅਰ ਕਰ ਗਾਇਕਾ ਨੇ ਕੈਪਸ਼ਨ ਵਿੱਚ ਲਿਖਿਆ, ਲੇਜੈਂਡ ਮਿਸ ਯੂ ਪਾਪਾ...😭💔 ਉਸਤਾਦ ਜੀ ਸੀਰਾ ਖਾਨ ਬਾਦਲ 🙌🙏...

ਗਾਇਕਾ ਅਫਸਾਨਾ ਖਾਨ ਵੱਲ਼ੋਂ ਪਿਤਾ ਦੀ ਸਾਂਝੀ ਕੀਤੀ ਪੁਰਾਣੀ ਯਾਦ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਹੁਤ ਸੋਹਣੀ ਆਵਾਜ਼ ਸੀ... ਜਦੋਂ ਭਾਗੀਵਾਂਦਰ ਆਉਂਦੇ ਤਾਂ ਉਨ੍ਹਾਂ ਤੋਂ ਗੀਤ ਸੁਣਦੇ ਹੁੰਦੇ ਸੀ... ਖੁਸ਼ਦਿਲ ਇਨਸਾਨ ਸੀ। ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਬਹੁਤ ਕਹਾਣੀਆਂ ਸੁਣੀਆਂ ਸੀਰਾ ਖਾਨ ਬਾਦਲ ਜੀ ਬਾਰੇ।

View this post on Instagram
 
A post shared by Afsana Khan 🌟🎤 Afsaajz (@itsafsanakhan)

ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖਾਨ ਆਪਣੇ ਸਟੇਜ ਸ਼ੋਅ ਦੇ ਚੱਲਦੇ ਲਗਾਤਾਰ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣਾ ਜਨਮਦਿਨ ਮਨਾਇਆ। ਜਿਸਦਾ ਸ਼ਾਨਦਾਰ ਵੀਡੀਓ ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ। ਇਸ ਤੋਂ ਇਲਾਵਾ ਅਫਸਾਨਾ ਖਾਨ ਅਕਸਰ ਆਪਣੇ ਪਰਿਵਾਰ ਨਾਲ ਵੀ ਸ਼ਾਨਦਾਰ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸਕ ਆਪਣਾ ਖੂਬ ਪਿਆਰ ਲੁਟਾਉਂਦੇ ਹਨ।

Read More: Afsana Khan: ਅਫਸਾਨਾ ਖਾਨ ਨੇ ਰੈੱਡ ਡਰੈੱਸ 'ਚ ਸਾਂਝੀਆਂ ਕੀਤੀਆਂ ਤਸਵੀਰਾਂ, ਫੈਨਜ਼ ਬੋਲੇ- 'Beautiful' 

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget