ਪੜਚੋਲ ਕਰੋ

Amar Noori: ਅਮਰ ਨੂਰੀ ਨੇ ਆਪਣੀ ਮਾਂ ਨਾਲ ਸ਼ੇਅਰ ਕੀਤੀ ਖਾਸ ਤਸਵੀਰ, ਕੈਪਸ਼ਨ 'ਚ ਲਿਖੀ ਦਿਲ ਛੂਹ ਲੈਣ ਵਾਲੀ ਗੱਲ

Amar Noori Shared Special Pic with mother: ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਖੂਬਸੂਰਤੀ ਅਤੇ ਸਾਦਗੀ ਭਰੇ ਅੰਦਾਜ਼ ਨਾਲ ਵੀ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਇਆ

Amar Noori Shared Special Pic with mother: ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਖੂਬਸੂਰਤੀ ਅਤੇ ਸਾਦਗੀ ਭਰੇ ਅੰਦਾਜ਼ ਨਾਲ ਵੀ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਦੱਸ ਦੇਈਏ ਕਿ ਫਿਲਮਾਂ ਅਤੇ ਆਪਣੇ ਗੀਤਾਂ ਦੇ ਨਾਲ-ਨਾਲ ਅਮਰ ਨੂਰੀ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਿਚਾਲੇ ਗਾਇਕਾ ਨੇ ਆਪਣੀ ਮਾਂ ਨਾਲ ਬੇਹੱਦ ਖਾਸ ਤਸਵੀਰ ਸ਼ੇਅਰ ਕੀਤੀ ਹੈ, ਜਿਸ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। 

ਦਰਅਸਲ, ਅਮਰ ਨੂਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਮਾਂ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਦਿਲ ਛੂਹ ਲੈਣ ਵਾਲੀ ਕੈਪਸ਼ਨ ਲਿਖੀ ਹੈ। ਉਨ੍ਹਾਂ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਸੁਪਨਾ ਸੀ ਮੇਰਾ ਵੀ ਚੰਨ ਨੂੰ ਛੂਹਣ ਦਾ...ਜਦ ਮੈਂ ਮਾਂ ਦਾ ਪੈਰ ਫੜ੍ਹਿਆ ਤੇ ਪੂਰਾ ਹੋ ਗਿਆ। ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਉਹ ਇਸ ਉੱਪਰ ਲਗਾਤਾਰ ਹਾਰਟ ਇਮੋਜ਼ੀ ਸਾਂਝੇ ਕਰ ਰਹੇ ਹਨ।

View this post on Instagram
 
A post shared by Amar Noori (@amarnooriworld)

ਵਰਕਫਰੰਟ ਦੀ ਗੱਲ ਕਰਿਏ ਤਾਂ ਅਮਰ ਨੂਰੀ ਜਲਦ ਹੀ ਫਿਲਮ ਪਿੰਡ ਅਮਰੀਕਾ ਵਿੱਚ ਦਿਖਾਈ ਦੇਵੇਗੀ। ਇਹ ਫਿਲਮ 6 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰ ਨੂਰੀ 21 ਅਪ੍ਰੈਲ ਨੂੰ ਫਿਲਮ ਅੰਨ੍ਹੀ ਦਿਆ ਮਜ਼ਾਕ ਏ ਵਿੱਚ ਦਿਖਾਈ ਦਿੱਤੀ ਸੀ। ਇਸ ਵਿੱਚ ਐਮੀ ਵਿਰਕ ਅਤੇ ਪਰੀ ਪੰਧੇਰ ਤੋਂ ਇਲਾਵਾ ਅਮਰ ਨੂਰੀ, ਨਿਰਮਲ ਰਿਸ਼ੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬੇਹੱਦ ਸਰਾਹਿਆ ਗਿਆ। ਫਿਲਮ ਵਿੱਚ ਕਾਮੇਡੀ ਦੇ ਨਾਲ-ਨਾਲ ਰੋਮਾਂਸ ਅਤੇ ਭਾਵੁਕ ਕਰ ਦੇਣ ਵਾਲੇ ਸੀਨ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਫਿਲਮ ਤੋਂ ਇਲਾਵਾ ਅਮਰ ਨੂਰੀ ਨੂੰ ਫਿਲਮ ਉਡੀਕਾਂ ਤੇਰੀਆਂ ਵਿੱਚ ਵੀ ਵੇਖਿਆ ਗਿਆ। ਇਸ ਫਿਲਮ ਵਿੱਚ ਵੀ ਉਨ੍ਹਾਂ ਦੀ ਅਦਾਕਾਰੀ ਨੇ ਪ੍ਰਸ਼ੰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget