ਪੜਚੋਲ ਕਰੋ

Ammy Virk: ਐਮੀ ਵਿਰਕ ਦੀ ਸੁਰੱਖਿਆ 'ਚ ਲੱਗੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਿਉਂ ਮੱਚਿਆ ਹੰਗਾਮਾ ?

Ammy Virk News: ਮਸ਼ਹੂਰ ਪੰਜਾਬੀ ਗਾਇਕ ਐਮੀ ਵਿਰਕ ਨੂੰ ਲੈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਲਾਕਾਰ ਵੱਲੋਂ ਚਲਾਏ ਜਾ ਰਹੇ ਵਾਹਨ ਦਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤਾ ਗਿਆ। ਇਹ ਚਲਾਨ

Ammy Virk News: ਮਸ਼ਹੂਰ ਪੰਜਾਬੀ ਗਾਇਕ ਐਮੀ ਵਿਰਕ ਨੂੰ ਲੈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਲਾਕਾਰ ਵੱਲੋਂ ਚਲਾਏ ਜਾ ਰਹੇ ਵਾਹਨ ਦਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤਾ ਗਿਆ। ਇਹ ਚਲਾਨ ਟੀਡੀਆਈ ਸਿਟੀ ਕੋਲ ਕੱਟਿਆ ਗਿਆ। ਜਦੋਂ ਚਲਾਨ ਪੇਸ਼ ਕੀਤਾ ਗਿਆ ਤਾਂ ਐਮੀ ਵਿਰਕ ਕਾਰ ਵਿੱਚ ਨਹੀਂ ਸਨ। ਗੱਡੀ ਨੂੰ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮ ਚਲਾ ਰਹੇ ਸਨ। ਜਿਸ ਗੱਡੀ ਦਾ ਚਲਾਨ ਜਾਰੀ ਕੀਤਾ ਗਿਆ ਸੀ, ਉਹ ਇਨੋਵਾ ਕ੍ਰਿਸਟਾ ਐਮੀ ਵਿਰਕ ਦੀ ਸੁਰੱਖਿਆ ਹੇਠ ਚਲਾਈ ਜਾਂਦੀ ਹੈ।

ਟੀਡੀਆਈ ਸਿਟੀ ਨੇੜੇ ਨਾਕੇ ’ਤੇ ਟ੍ਰੈਫਿਕ ਇੰਚਾਰਜ ਗੁਰਮਨ ਬੀਰ ਸਿੰਘ ਗਿੱਲ ਨੇ ਗੱਡੀ ’ਤੇ ਨੀਲੀਆਂ ਤੇ ਲਾਲ ਬੱਤੀਆਂ ਦੇਖ ਕੇ ਗੱਡੀ ਨੂੰ ਰੋਕ ਲਿਆ। ਇਸ ਤੋਂ ਬਾਅਦ ਉਸ ਤੋਂ ਪੂਰੀ ਜਾਣਕਾਰੀ ਮੰਗੀ ਗਈ ਪਰ ਜਦੋਂ ਕੋਈ ਜਵਾਬ ਨਾ ਆਇਆ ਤਾਂ ਟਰੈਫਿਕ ਇੰਚਾਰਜ ਨੇ ਵਾਹਨ ਦਾ ਚਲਾਨ ਕੱਟ ਦਿੱਤਾ।

ਜਾਣੋ ਬੱਤੀਆਂ ਨੂੰ ਲੈ ਕੀ ਨਿਯਮ: 

ਕੇਂਦਰੀ ਮੋਟਰ ਵਾਹਨ ਨਿਯਮ, 1989 ਦੇ ਅਨੁਸਾਰ, ਕਿਸੇ ਵੀ ਪ੍ਰਾਈਵੇਟ ਮੋਟਰ ਵਾਹਨ ਨੂੰ ਬਹੁਰੰਗੀਆਂ ਲਾਲ, ਨੀਲੀਆਂ ਅਤੇ ਚਿੱਟੀਆਂ ਲਾਈਟਾਂ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੈ। ਇੰਨਾ ਹੀ ਨਹੀਂ ਸਰਕਾਰੀ ਗੱਡੀ 'ਚ ਕੋਈ ਅਧਿਕਾਰੀ ਨਾ ਹੋਣ 'ਤੇ ਵੀ ਲਾਲ ਅਤੇ ਨੀਲੀਆਂ ਬੱਤੀਆਂ ਨੂੰ ਛੱਕ ਕੇ ਰੱਖੀਆਂ ਜਾਂਦਾ ਹੈ। ਇਸ ਦੇ ਨਾਲ ਹੀ ਲਾਲ ਜਾਂ ਨੀਲੀ ਬੱਤੀਆਂ ਦੀ ਅਣਅਧਿਕਾਰਤ ਵਰਤੋਂ 'ਤੇ ਟਰਾਂਸਪੋਰਟ ਵਿਭਾਗ ਵੱਲੋਂ ਮੋਟਰ ਵਹੀਕਲ ਐਕਟ 1988 ਦੀ ਧਾਰਾ 177 ਤਹਿਤ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਮਨਕੀਰਤ ਔਲਖ ਦਾ ਵੀ ਕੱਟਿਆ ਗਿਆ ਸੀ ਚਲਾਨ  

ਇਸ ਤੋਂ ਪਹਿਲਾਂ ਨਵੰਬਰ 'ਚ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਲੈਂਡ ਕਰੂਜ਼ਰ ਗੱਡੀ ਦਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤਾ ਗਿਆ ਸੀ। ਹੂਟਰ ਅਤੇ ਬਲੈਕ ਫਿਲਮ ਚਲਾਉਣ ਦੀ ਇਜਾਜ਼ਤ ਨਾ ਦੇਣ ਕਾਰਨ ਉਸ ਦੀ ਕਾਰ ਦਾ ਚਲਾਨ ਪੇਸ਼ ਕੀਤਾ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget