ਪੜਚੋਲ ਕਰੋ

Sunanda Sharma-Amrinder Gill: ਅਮਰਿੰਦਰ ਗਿੱਲ ਨਾਲ ਸੁਨੰਦਾ ਸ਼ਰਮਾ ਦੇ ਰੋਮਾਂਟਿਕ ਅੰਦਾਜ਼ ਨੇ ਮੋਹਿਆ ਮਨ, ਫੈਨਜ਼ ਬੋਲੇ- 'ਸਿਨੇਮਾ ਘਰਾਂ 'ਚ ਆਉਣ ਵਾਲਾ ਤੂਫਾਨ...'

Mittran Da Challeya Truck Ni Trailer OUT: ਮਸ਼ਹੂਰ ਪੰਜਾਬੀ ਗਾਇਕਾ ਸੁੰਨਦਾ ਸ਼ਰਮਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਲਗਾਤਾਰ ਮਨੋਰੰਜਨ ਕਰਦੇ ਨਜ਼ਰ ਆ ਰਹੀ ਹੈ।

Mittran Da Challeya Truck Ni Trailer OUT: ਮਸ਼ਹੂਰ ਪੰਜਾਬੀ ਗਾਇਕਾ ਸੁੰਨਦਾ ਸ਼ਰਮਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਲਗਾਤਾਰ ਮਨੋਰੰਜਨ ਕਰਦੇ ਨਜ਼ਰ ਆ ਰਹੀ ਹੈ। ਇਸ ਵਿਚਾਲੇ ਗਾਇਕਾ ਵੱਲੋਂ ਫੈਨਜ਼ ਨੂੰ ਖਾਸ ਤੋਹਫ਼ਾ ਦਿੱਤਾ ਗਿਆ ਹੈ। ਦਰਅਸਲ, ਸੁਨੰਦਾ ਮਸ਼ਹੂਰ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ (Amrinder Gill) ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆ ਰਹੀ ਹੈ। ਉਨ੍ਹਾਂ ਆਪਣੀ ਨਵੀਂ ਪੰਜਾਬੀ ਫਿਲਮ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। 

ਜਾਣਕਾਰੀ ਲਈ ਦੱਸ ਦੇਈਏ ਕਿ ਸੁਨੰਦਾ ਸ਼ਰਮਾ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ਵਿੱਚ ਅਮਰਿੰਦਰ ਗਿੱਲ ਨਾਲ ਰੋਮਾਂਸ ਕਰਦੇ ਹੋਏ ਨਜ਼ਰ ਆਏਗੀ। ਇਸਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਸੁਨੰਦਾ ਸ਼ਰਮਾ ਅਤੇ ਅਮਰਿੰਦਰ ਗਿੱਲ ਦੀ ਰੋਮਾਂਟਿਕ ਕਮਿਸਟਰੀ ਫੈਨਜ਼ ਦਾ ਦਿਲ ਜਿੱਤ ਰਹੀ ਹੈ। ਟ੍ਰੇਲਰ ‘ਚ ਤੁਸੀਂ ਵੇਖ ਸਕਦੇ ਹੋ ਕਿ ਫ਼ਿਲਮ ‘ਚ ਦੋਹਰੇ ਵਿਆਹ ਨੂੰ ਦਰਸਾਇਆ ਗਿਆ ਹੈ। ਜਿਸ ‘ਚ ਅਦਾਕਾਰ ਅਮਰਿੰਦਰ ਗਿੱਲ ਸਾਊਥ ਦੀ ਇੱਕ ਕੁੜੀ ਦੇ ਨਾਲ ਵਿਆਹੇ ਜਾਂਦੇ ਹਨ ਅਤੇ ਇਸ ਤੋਂ ਬਾਅਦ ਉਹ ਪੰਜਾਬੀ ਕੁੜੀ ਦੇ ਨਾਲ ਇਸ਼ਕ ਲੜਾਉਂਦੇ ਦਿਖਾਈ ਦੇਣਗੇ। ਫਿਲਮ ਦਾ ਟ੍ਰੇਲ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। 

Read MOre: Punjabi Singer: ਮਸ਼ਹੂਰ ਪੰਜਾਬੀ ਗਾਇਕ ਨੇ ਕੈਂਸਰ ਨੂੰ ਕਿਵੇਂ ਦਿੱਤੀ ਮਾਤ, ਵੀਡੀਓ ਸ਼ੇਅਰ ਕਰ ਬੋਲੇ...

ਫਿਲਮ ਦੀਆਂ ਮੁੱਖ ਭੂਮਿਕਾਵਾਂ ‘ਚ ਅਮਰਿੰਦਰ ਗਿੱਲ, ਸੁਨੰਦਾ ਸ਼ਰਮਾ, ਹਰਦੀਪ ਗਿੱਲ ਸਣੇ ਕਈ ਸਿਤਾਰੇ ਨਜ਼ਰ ਆਉਣਗੇ। ਇਹ ਫਿਲਮ ਇਸੇ ਮਹੀਨੇ 11 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਨੂੰ ਇਸ ਫਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ। 

ਫੈਨਜ਼ ਵੱਲੋਂ ਕੀਤੇ ਗਏ ਇਹ ਕਮੈਂਟਸ

ਦੱਸ ਦੇਈਏ ਕਿ ਦੋਵਾਂ ਕਲਾਕਾਰਾਂ ਨੂੰ ਸਕ੍ਰੀਨ ਉੱਪਰ ਇਕੱਠੇ ਵੇਖ ਯੂਜ਼ਰ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਦੇ ਹੋਏ ਕਿਹਾ ਇਸ ਫਿਲਮ ਵਿੱਚ ਦੋਵੇਂ ਪੰਜਾਬ ਦੇ ਹੀਰੇ ਨੇ 💎ਇਸ ਵਾਰੀ ਕੁੱਝ ਅਲੱਗ ਹੀ ਹੋਊ ਤੂਫ਼ਾਨ ਆਉਣ ਵਾਲ਼ਾ ਸਿਨੇਮਾ ਘਰਾਂ ਵਿੱਚ...ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ਜ਼ਿਆਦਾ ਸਿਰਾ ਕਰਤਾ ਉਸਤਾਦ ਜੀ, ਜਦਕਿ ਤੀਜ਼ੇ ਯੂਜ਼ਰ ਨੇ ਲਿਖਦੇ ਹੋਏ ਕਿਹਾ ਸਾਨੂੰ ਇੰਤਜ਼ਾਰ ਹੈ।

ਸੁਨੰਦਾ ਤੇ ਅਮਰਿੰਦਰ ਗਿੱਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਨਗੇ 

ਦੱਸ ਦੇਈਏ ਕਿ ਇਸ ਫ਼ਿਲਮ ਦੇ ਰਾਹੀਂ ਅਮਰਿੰਦਰ ਗਿੱਲ ਤੇ ਸੁਨੰਦਾ ਸ਼ਰਮਾ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਤੋਂ ਪਹਿਲਾਂ ਸੁਨੰਦਾ ਦਿਲਜੀਤ ਦੋਸਾਂਝ ਦੇ ਨਾਲ ਇੱਕ ਫ਼ਿਲਮ ‘ਚ ਅਦਾਕਾਰੀ ਕਰ ਚੁੱਕੇ ਹਨ। ਜਿਸ ਤੋਂ ਬਾਅਦ ਇਹ ਸੁਨੰਦਾ ਦੀ ਦੂਜੀ ਫਿਲਮ ਹੋਏਗੀ।  ਇਸ ਤੋਂ ਇਲਾਵਾ ਅਮਰਿੰਦਰ ਗਿੱਲ ਹਾਲ ਹੀ ‘ਚ ਫਿਲਮ ‘ਦਾਰੂ ਨਾ ਪੀਂਦਾ ਹੋਵੇ’ ‘ਚ ਦਿਖਾਈ ਦਿੱਤੇ ਸਨ। ਇਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ। ਫਿਲਮ ਆਪਣੀ ਨਵੀਂ ਫਿਲਮ ਰਾਹੀਂ ਦੋਵੇਂ ਕਲਾਕਾਰ ਕੀ ਕਮਾਲ ਦਿਖਾਉਂਦੇ ਹਨ, ਇਹ ਵੇਖਣਾ ਬੇਹੱਦ ਮਜ਼ੇਦਾਰ ਹੋਏਗਾ।

Read More: Casting Couch: ਮਸ਼ਹੂਰ ਹਸਤੀਆਂ 'ਤੇ ਲੱਗੇ ਕਾਸਟਿੰਗ ਕਾਊਚ ਦੇ ਦੋਸ਼, ਇਹ ਨਿਰਦੇਸ਼ਕ ਬੋਲਿਆ- ਕੁੱਤੇ ਨਾਲ ਸਰੀਰਕ ਸਬੰਧ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget