ਪੜਚੋਲ ਕਰੋ

ਪੰਜਾਬੀ ਗਾਇਕ Amrit Maan ਨੇ ਕੈਲੀਫੋਰਨੀਆ 'ਚ ਖੋਲ੍ਹਿਆ ਆਪਣਾ ਹੋਟਲ 'Marriott'

ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਆਪਣੇ ਨਵੇਂ ਵਪਾਰ ਦੀ ਸ਼ੁਰੂਆਤ ਕੀਤੀ ਹੈ। ਉਂਝ ਤਾਂ ਗਾਇਕ ਦਾ ਆਪਣਾ ਖੁਦ ਦਾ ਮਿਊਜ਼ਿਕ ਲੇਬਲ ਵੀ ਹੈ ਪਰ ਇਹ ਮਾਨ ਦਾ ਹੁਣ ਸ਼ੁਰੂ ਕੀਤਾ ਨਵਾਂ ਬਿਜ਼ਨੈੱਸ ਉਸ ਦੇ ਬਾਕੀ ਕੰਮਾਂ ਤੋਂ ਕਾਫੀ ਵੱਖਰਾ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਅੰਮ੍ਰਿਤ ਮਾਨ (Singer Amrit Maan) ਨੇ ਆਪਣੇ ਨਵੇਂ ਵਪਾਰ ਦੀ ਸ਼ੁਰੂਆਤ ਕੀਤੀ ਹੈ। ਉਂਝ ਤਾਂ ਗਾਇਕ ਦਾ ਆਪਣਾ ਖੁਦ ਦਾ ਮਿਊਜ਼ਿਕ ਲੇਬਲ ਵੀ ਹੈ ਪਰ ਇਹ ਮਾਨ ਦਾ ਹੁਣ ਸ਼ੁਰੂ ਕੀਤਾ ਨਵਾਂ ਬਿਜ਼ਨੈੱਸ ਉਸ ਦੇ ਬਾਕੀ ਕੰਮਾਂ ਤੋਂ ਕਾਫੀ ਵੱਖਰਾ ਹੈ। ਦਰਅਸਲ ਅੰਮ੍ਰਿਤ ਮਾਨ ਨੇ ਅਮਰੀਕਾ ਦੇ ਕੈਲੀਫੋਰਨੀਆ ਵਿਚ ਆਪਣੇ ਹੋਟਲ Marriott ਦੀ ਸ਼ੁਰੂਆਤ ਕੀਤੀ ਹੈ।

ਅੰਮ੍ਰਿਤ ਮਾਨ ਨੇ ਇਸ ਬਾਰੇ ਜਾਣਕਾਰੀ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ। ਇਸ ਬਾਰੇ ਉਸ ਨੇ ਲਿਖਿਆ," ਵਾਹਿਗੁਰੂ ਜੀ ਦੀ ਮਿਹਰ ਨਾਲ,"ਮੈਂ ਇਹ ਗੱਲ ਸ਼ੇਅਰ ਕਰਦੇ ਹੋਏ ਕਾਫੀ ਉਤਸੁਕਤ ਹਾਂ ਕਿ ਮੇਰੀ ਖੁਦ ਦੀ ਫ੍ਰੈਂਚਾਇਜ਼ੀ ਦਾ ਕੈਲੀਫੋਰਨੀਆ 'ਚ ਪਹਿਲਾ ਹੋਟਲ ਹੈ।"

ਵੇਖੋ ਪੋਸਟ:

View this post on Instagram
 
A post shared by Amrit Maan (@amritmaan106)

ਇਸ ਕਾਰੋਬਾਰ 'ਚ ਉਹ ਇਕੱਲਾ ਨਹੀਂ ਸਗੋਂ ਉਸ ਦੇ ਦੋ ਦੋਸਤਾਂ ਜੱਗ ਸਿੱਧੂ ਤੇ ਮਨੀ ਗਰੇਵਾਲ ਨੇ ਵੀ ਉਸ ਦਾ ਸਾਥ ਦਿੱਤਾ ਹੈ। ਇਸ ਖੁਸ਼ੀ ਦਾ ਜਸ਼ਨ ਮਨਾਉਣ ਲਈ, ਉਸ ਨੇ ਇਹ ਖ਼ਬਰ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ।

ਅੰਮ੍ਰਿਤ ਮਾਨ ਨੂੰ ਫੈਨਜ਼ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਵੱਲੋਂ ਕਾਫੀ ਵਧਾਈ ਮਿਲ ਰਹੀਆਂ ਹਨ। ਅੰਮ੍ਰਿਤ ਮਾਨ ਤੋਂ ਇਲਾਵਾ ਬਹੁਤ ਸਾਰੇ ਕਲਾਕਾਰਾਂ ਦੇ ਵਿਦੇਸ਼ ਵਿੱਚ ਆਪਣੇ ਵਪਾਰ ਹਨ। ਦੱਸ ਦਈਏ ਕਿ ਕੁਝ ਸਮਾਂ ਪਹਿਲਾ ਪ੍ਰਿਯੰਕਾ ਚੋਪੜਾ ਨੇ ਆਪਣੇ Restaurant ਦੀ ਸ਼ੁਰੂਆਤ ਅਮਰੀਕਾ 'ਚ ਕੀਤੀ ਸੀ।

ਅੰਮ੍ਰਿਤ ਮਾਨ ਦੇ ਵੀ ਦੁਨੀਆ ਭਰ 'ਚ ਪੰਜਾਬੀ ਫ਼ੈਨ ਰਿਹਾ ਰਹੇ ਹਨ। ਇਸ ਕਲਾਕਾਰ ਨੇ ਆਪਣੀ ਕਲਮ ਤੇ ਗਾਇਕੀ ਦੇ ਨਾਲ ਆਪਣੀ ਅਲੱਗ ਪਛਾਣ ਬਣਾਈ ਹੈ। ਅੰਮ੍ਰਿਤ ਮਾਨ ਇਸ ਤੋਂ ਇਲਾਵਾ ਆਪਣੀ ਐਲਬਮ ਵੀ ਲੈ ਕੇ ਆਉਣ ਵਾਲੇ ਹਨ।

ਇਹ ਵੀ ਪੜ੍ਹੋ: Karan Aujla ਅਮਰੀਕਨ ਰੈਪਰ ਨਾਲ ਕਰੇਗਾ ਕੋਲੇਬੋਰੇਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ

ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ

ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ

ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...

ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ

ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ

32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ

ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Embed widget