ਪੜਚੋਲ ਕਰੋ

ਪੰਜਾਬੀ ਗਾਇਕ ਅੰਮ੍ਰਿਤ ਮਾਨ ਦੀ ਮਾਤਾ ਦਾ ਦੇਹਾਂਤ

ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸੀ।

ਚੰਡੀਗੜ੍ਹ: ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਅੰਮ੍ਰਿਤ ਮਾਨ ਦੇ ਘਰ ਇਸ ਵੇਲੇ ਸੋਗ ਦੀ ਲਹਿਰ ਹੈ। ਮਿਲੀ ਜਾਣਕਾਰੀ ਮੁਤਾਬਕ ਗਾਇਕ ਅੰਮ੍ਰਿਤ ਮਾਨ ਦੇ ਮਾਤਾ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸੀ। ਉਨ੍ਹਾਂ ਪੋਸਟ ਸ਼ੇਅਰ ਕਰਦਿਆਂ ਲਿਖਿਆ, ਚੰਗਾ ਮਾਂ ਐਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ… ਹਰ ਜਨਮ ‘ਚ ਤੇਰਾ ਈ ਪੁੱਤ ਬਣ ਕੇ ਆਵਾਂ, ਅਰਦਾਸ ਕਰਦਾਂ। ਕਿੰਨੇ ਹੀ ਸੁਫਨੇ ਅੱਜ ਤੇਰੇ ਨਾਲ ਈ ਚਲੇ ਗਏ। ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫੇਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰੂੰਗਾ, ਵਾਅਦਾ ਤੇਰੇ ਨਾਲ, RIP.
ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਦੁਖ ਪ੍ਰਗਟਾ ਰਹੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 

Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ

Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ

Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 

LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  

Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 

Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  

Embed widget