ਪੜਚੋਲ ਕਰੋ

Baani Sandhu: ਬਾਣੀ ਸੰਧੂ ਨੇ ਪੋਸਟ ਸਾਂਝੀ ਕਰ ਕੱਢੀ ਭੜਾਸ, ਗਾਇਕਾ ਬੋਲੀ- ਬਹੁਤੀਆਂ ਅਕਲਾਂ ਵਾਲਿਆਂ ਤੋਂ ਕਮਲੇ ਚੰਗੇ...

Baani Sandhu Social Media Post: ਪੰਜਾਬੀ ਗਾਇਕਾ ਬਾਣੀ ਸੰਧੂ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਖਾਸ ਗੱਲ ਇਹ ਹੈ ਕਿ ਬਾਣੀ ਗਾਇਕੀ ਤੋਂ ਬਾਅਦ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਕਿਸਮਤ ਅਜਾਮਾਉਣ ਜਾ ਰਹੀ ਹੈ...

Baani Sandhu Social Media Post: ਪੰਜਾਬੀ ਗਾਇਕਾ ਬਾਣੀ ਸੰਧੂ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਖਾਸ ਗੱਲ ਇਹ ਹੈ ਕਿ ਬਾਣੀ ਗਾਇਕੀ ਤੋਂ ਬਾਅਦ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਕਿਸਮਤ ਅਜਾਮਾਉਣ ਜਾ ਰਹੀ ਹੈ। ਦਰਅਸਲ, ਉਹ ਫਿਲਮ 'ਮੈਡਲ' ਕਰਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਇਸ ਫਿਲਮ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੀ ਹੈ। ਦੱਸ ਦਈਏ ਕਿ ਉਸ ਦੀ ਇਹ ਫਿਲਮ 2 ਜੂਨ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਜਿਸ ਵਿੱਚ ਗਾਇਕ ਅਤੇ ਅਦਾਕਾਰ ਜੈ ਰੰਧਾਵਾ ਵੀ ਉਸ ਨਾਲ ਦਿਖਾਈ ਦੇਵੇਗਾ। ਇਸ ਵਿਚਕਾਰ ਬਾਣੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਅਜੀਹੇ ਪੋਸਟ ਸਾਂਝੇ ਕਰ ਰਹੀ ਹੈ, ਜਿਸ ਰਾਹੀਂ ਉਹ ਨਫਰਤ ਕਰਨ ਵਾਲਿਆਂ ਨੂੰ ਕਰਾਰੇ ਜਵਾਬ ਦਿੰਦੇ ਹੋਏ ਦਿਖਾਈ ਦੇ ਰਹੀ ਹੈ। 

Baani Sandhu: ਬਾਣੀ ਸੰਧੂ ਨੇ ਪੋਸਟ ਸਾਂਝੀ ਕਰ ਕੱਢੀ ਭੜਾਸ, ਗਾਇਕਾ ਬੋਲੀ- ਬਹੁਤੀਆਂ ਅਕਲਾਂ ਵਾਲਿਆਂ ਤੋਂ ਕਮਲੇ ਚੰਗੇ...

ਇਸ ਵਿਚਕਾਰ ਬਾਣੀ ਸੰਧੂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਮਿਡਲ ਕਲਾਸ ਫੈਮਿਲੀ ਨੂੰ ਲੈ ਬਹੁਤ ਸਾਰੀਆਂ ਗੱਲਾਂ ਲਿਖਿਆਂ ਹਨ। ਇਸ ਲੰਬੀ ਪੋਸਟ ਰਾਹੀਂ ਬਾਣੀ ਕਿਸ ਨੂੰ ਜਵਾਬ ਦੇ ਰਹੀ ਹੈ, ਇਹ ਸਾਫ ਨਹੀਂ ਹੈ। ਪਰ ਗਾਇਕਾ ਵੱਲੋਂ ਪਹਿਲਾਂ ਵੀ ਨਫਰਤ ਕਰਨ ਵਾਲਿਆਂ ਉੱਪਰ ਤੰਜ ਕੱਸਿਆਂ ਜਾ ਚੁੱਕਿਆ ਹੈ। ਉਨ੍ਹਾਂ ਇੱਕ ਵੀਡੀਓ ਸਾਂਝੀ ਕਰ ਆਪਣੀ ਭੜਾਸ ਕੱਢੀ ਸੀ। ਫਿਲਹਾਲ ਤੁਸੀ ਵੀ ਵੇਖੋ ਇਹ ਪੋਸਟ...

View this post on Instagram
 
A post shared by Baani Sandhu (@baanisandhuofficial)

ਕਾਬਿਲੇਗੌਰ ਹੈ ਕਿ ਬਾਣੀ ਨੇ ਆਪਣੇ ਪਹਿਲੇ ਵੀਡੀਓ ਵਿੱਚ ਵਿਰੋਧੀਆਂ 'ਤੇ ਆਪਣੀ ਭੜਾਸ ਕੱਢੀ ਸੀ। ਉਸ ਨੇ ਵੀਡੀਓ ਸ਼ੇਅਰ ਕਰ ਕਿਹਾ ਸੀ ਕਿ, 'ਜਿਹੜੇ ਤੁਹਾਡੇ ਪਿੱਠ ਪਿੱਛੇ ਚੁਗਲੀਆਂ ਕਰਦੇ ਆ, ਉਨ੍ਹਾਂ ਤੋਂ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ, ਇਹ ਤਾਂ ਉਹ ਧੋਬੀ ਨੇ ਜੋ ਮੁਫਤ 'ਚ ਤੁਹਾਡੇ ਪਾਪ ਧੋ ਰਹੇ ਹਨ। ਇਸ ਦੇ ਲਈ ਤੁਹਾਨੂੰ ਗੁੱਸਾ ਹੋਣ ਦੀ ਲੋੜ ਨਹੀਂ। ਇਸ ਦੇ ਲਈ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰੋ।' ਬਾਣੀ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਓ ਭੋਲੇ ਲੋਕੋ ਇਹੋ ਜਿਹੀ ਲੇਬਰ ਦਾ ਧੰਨਵਾਦ ਕਰਿਆ ਕਰੋ ਗੁੱਸਾ ਨਹੀਂ, ਬਾਕੀ ਮੈਡਲ ਲਈ ਤਿਆਰ ਰਹੋ। ਪਰਮਾਤਮਾ ਸਭ ਦਾ ਭਲਾ ਕਰੇ ਤੇ ਹਰ ਇਨਸਾਨ ਦੀ ਮੇਹਨਤ ਓਹਦੀ ਝੋਲੀ 'ਚ ਪਾਵੇ।' 

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Embed widget