ਪੜਚੋਲ ਕਰੋ

Babbu Maan: ਬੱਬੂ ਮਾਨ ਨੂੰ ਪ੍ਰਸ਼ਾਸ਼ਨ ਤੋਂ ਅਖਾੜਾ ਲਗਾਉਣ ਦੀ ਨਹੀਂ ਮਿਲੀ ਇਜ਼ਾਜਤ, ਜਾਣੋ ਇਸਦਾ ਕਾਰਨ

Babbu Maan did not get permission For Akhada: ਬੱਬੂ ਮਾਨ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵਿੱਚ ਵੀ ਸੁਣਨ ਨੂੰ ਮਿਲਦਾ ਹੈ।

Babbu Maan did not get permission For Akhada: ਬੱਬੂ ਮਾਨ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵਿੱਚ ਵੀ ਸੁਣਨ ਨੂੰ ਮਿਲਦਾ ਹੈ। ਦੱਸ ਦੇਈਏ ਕਿ ਕਲਾਕਾਰ 3 ਦਹਾਕਿਆਂ ਤੋਂ ਸੰਗੀਤ ਜਗਤ 'ਤੇ ਰਾਜ ਕਰਦੇ ਆ ਰਹੇ ਹਨ। ਉਨ੍ਹਾਂ ਆਪਣੇ ਕਰੀਅਰ 'ਚ   ਬੇਸ਼ੁਮਾਰ ਸੁਪਰਹਿੱਟ ਗਾਣਿਆਂ ਤੇ ਐਲਬਮਾਂ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਉਹ ਹਾਲੇ ਤੱਕ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਅਖਾੜਿਆਂ ਰਾਹੀਂ ਲੋਕਾਂ ਦਾ ਦਿਲ ਜਿੱਤ ਰਹੇ ਹਨ। ਇਸ ਵਿਚਾਲੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ।

ਦਰਅਸਲ, ਪੰਜਾਬੀ ਗਾਇਕ ਵੱਲੋਂ ਇਸਦੀ ਵਜ੍ਹਾ ਦੱਸਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ, ਸਤਿ ਸ਼੍ਰੀ ਅਕਾਲ ਜੀ, ਗੀਤਾਂ ਨੂੰ ਪਿਆਰ ਕਰਨ ਵਾਲੇ ਵੀਰੋ ਤੇ ਭੈਣੋ ਪ੍ਰਸ਼ਾਸ਼ਨ ਨੇ ਤਿੰਨ ਨਵੰਬਰ ਨੂੰ ਹੋਣ ਵਾਲੇ ਅਖਾੜੇ ਦੀ ਇਜ਼ਾਜਤ ਨਹੀਂ ਦਿੱਤੀ। ਸਾਰੇ ਅਖਾੜੇ ਵਾਲੇ ਵੀਰਾਂ ਨੂੰ ਬੇਨਤੀ ਹੈ ਕਿ ਪਹਿਲਾਂ ਲਿਖਤੀ ਤੇ ਕਾਨੂੰਨੀ ਇਜ਼ਾਜਤ ਲੈ ਕੇ ਫਿਰ ਹੀ ਤਰੀਕ ਦਾ ਐਲਾਨ ਕਰਿਆ ਕਰੋ। ਇਸ ਤਰ੍ਹਾਂ ਅਖਾੜਾ ਨਾਂ ਹੋਣ ਦੀ ਸੂਰਤ ਵਿੱਚ ਪਿਆਰ ਕਰਨ ਵਾਲੇ ਅਤੇ ਚੌਹਣ ਵਾਲਿਆਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ। ਚਲੋ ਕੋਈ ਨਾਂ... ਵੇਖੋ ਪੰਜਾਬੀ ਗਾਇਕ ਦੀ ਇਹ ਖਾਸ ਪੋਸਟ...

View this post on Instagram
 
A post shared by Babbu Maan (@babbumaaninsta)

ਦੱਸ ਦੇਈਏ ਕਿ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇਸ ਉੱਪਰ ਉਨ੍ਹਾਂ ਵੱਲੋਂ ਲਗਾਤਾਰ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਾਈ ਅਸੀਂ ਤਾ ਬੈਨਰ ਵੀ ਤਿਆਰ ਕਰਵਾ ਲਏ ਸੀ ਸਵਾਦ ਹੀ ਖਰਾਬ ਹੋਗਿਆ ਇਹ ਤਾ... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਪ੍ਰਸ਼ਾਸ਼ਨ ਦੇ ਵੀ ਹੱਥ ਖੜ੍ਹੇ ਹੋ ਜਾਂਦੇ ਨੇ ਬਾਈ ਕੱਟੜ ਕਾਬੂ ਕਰਨੇ ਕਿਤੇ ਸੌਖੀ ਗੱਲ ਏ...

ਵਰਕਫਰੰਟ ਦੀ ਗੱਲ ਕਰਿਏ ਤਾਂ ਬੱਬੂ ਮਾਨ ਦਾ ਨਵਾਂ ਗਾਣਾ 'ਬੁਲੇਟ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਆਪਣੇ ਨਵੇਂ ਗਾਣੇ 'ਚ ਮਾਨ 'ਬੁਲੇਟ' ਮੋਟਰ ਸਾਈਕਲ ਚਲਾਉਂਦੇ ਨਜ਼ਰ ਆ ਰਹੇ ਹਨ। ਇਸ ਗਾਣੇ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। 

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget