ਪੜਚੋਲ ਕਰੋ

Babbu Maan: ਬੱਬੂ ਮਾਨ ਦਾ ਨਵਾਂ ਗੀਤ Jattiye ਰਿਲੀਜ਼, ਸੁਣਦੇ ਹੀ ਫੈਨਜ਼ ਬੋਲੇ- 'ਅੱਤ ਕਰਾਤੀ ਮਾਨ ਸਾਬ੍ਹ'

Babbu Maan New song Jattiye Out: ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਕਲਾਕਾਰ 3 ਦਹਾਕਿਆਂ ਤੋਂ ਸੰਗੀਤ

Babbu Maan New song Jattiye Out: ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਕਲਾਕਾਰ 3 ਦਹਾਕਿਆਂ ਤੋਂ ਸੰਗੀਤ ਜਗਤ 'ਤੇ ਰਾਜ ਕਰਦਾ ਆ ਰਿਹਾ ਹੈ। ਉਨ੍ਹਾਂ ਆਪਣੇ ਕਰੀਅਰ 'ਚ  ਬੇਸ਼ੁਮਾਰ ਸੁਪਰਹਿੱਟ ਗਾਣਿਆਂ ਤੇ ਐਲਬਮਾਂ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਉਹ ਹਾਲੇ ਤੱਕ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਇਸ ਵਿਚਾਲੇ ਕਲਾਕਾਰ ਇੱਕ ਤੋਂ ਬਾਅਦ ਇੱਕ ਆਪਣੇ ਕਈ ਪੰਜਾਬੀ ਗੀਤ ਰਿਲੀਜ਼ ਕਰ ਰਿਹਾ ਹੈ। ਦੱਸ ਦੇਈਏ ਕਿ ਕਲਾਕਾਰ ਦਾ ਨਵਾਂ ਗੀਤ ਜੱਟੀਏ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਲਗਾਤਾਰ ਇਸ ਉੱਪਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ ਹੈ। ਇਸ ਗੀਤ ਉੱਪਰ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਸਵਾਦ ਆ ਗਿਆ ਬਾਈ ਗੀਤ ਸੁਣ ਕੇ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬੱਲੇ ਬਾਈ ਕੁਝ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ।

View this post on Instagram
 
A post shared by Babbu Maan (@babbumaaninsta)

ਵਰਕਫਰੰਟ ਦੀ ਗੱਲ ਕਰਿਏ ਤਾਂ ਬੱਬੂ ਮਾਨ ਇੱਕ ਤੋਂ ਬਾਅਦ ਇੱਕ ਪ੍ਰਸ਼ੰਸਕਾਂ ਵਿਚਾਲੇ ਕਈ ਸੁਪਰਹਿੱਟ ਗੀਤ ਰਿਲੀਜ਼ ਕਰ ਰਹੇ ਹਨ। ਨਵੇਂ ਗੀਤ ਜੱਟੀਏ ਤੋਂ ਪਹਿਲਾਂ Psycho ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਤੋਂ ਇਲਾਵਾ ਬੱਬੂ ਮਾਨ 26 ਨਵੰਬਰ ਨੂੰ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਣ ਵਾਲੇ ਹਨ। ਇੱਕ ਵਾਰ ਫਿਰ ਤੋਂ ਉਹ ਪ੍ਰਸ਼ੰਸਕਾਂ ਵਿਚਾਲੇ ਜਾ ਮਨੋਰੰਜਨ ਕਰਦੇ ਹੋਏ ਵਿਖਾਈ ਦੇਣਗੇ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

View this post on Instagram
 
A post shared by Babbu Maan (@babbumaaninsta)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget