ਪੜਚੋਲ ਕਰੋ

Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjabi Singer Babbu Maan: ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਦੇ ਚਲਦਿਆਂ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰਦੇ ਆ ਰਹੇ ਹਨ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਬੈਠੇ ਪੰਜਾਬੀਆਂ

Punjabi Singer Babbu Maan: ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਦੇ ਚਲਦਿਆਂ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰਦੇ ਆ ਰਹੇ ਹਨ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਲਗਾਤਾਰ ਮਨੋਰੰਜਨ ਕਰਦੇ ਨਜ਼ਰ ਆਉਂਦੇ ਹਨ। ਕਲਾਕਾਰ ਨੂੰ ਇਸ ਮੁਕਾਮ ਉੱਪਰ ਪੁੱਜਣ ਲਈ ਸਖਤ ਸੰਘਰਸ਼ ਕਰਨਾ ਪਿਆ ਹੈ, ਅਤੇ ਅੱਜ ਉਹ 
ਹਰ ਕਿਸੇ ਦੇ ਦਿਲ ਵਿੱਚ ਵੱਖਰੀ ਥਾਂ ਬਣਾ ਚੁੱਕੇ ਹਨ। ਪਰ ਅੱਜ ਇਸ ਖਬਰ ਰਾਹੀਂ ਅਸੀ ਤੁਹਾਨੂੰ ਦੱਸਾਂਗੇ ਆਖਿਰ ਇਸ ਮੁਕਾਮ ਨੂੰ ਹਾਸਿਲ ਕਰਨ ਲਈ ਬੱਬੂ ਮਾਨ ਨੂੰ ਕਿਸ-ਕਿਸ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 
 
ਦਰਅਸਲ, ਬੱਬੂ ਮਾਨ ਨੂੰ ਇਸ ਖੇਤਰ ‘ਚ ਆਉਣ ਦੇ ਲਈ ਘਰਦਿਆਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ। ਇਸ ਖੁਲਾਸਾ ਖੁਦ ਪੰਜਾਬੀ ਕਲਾਕਾਰ ਵੱਲੋਂ ਆਪਣੇ ਇੱਕ ਇੰਟਰਵਿਊ ਵਿੱਚ ਕੀਤਾ ਗਿਆ ਹੈ। ਬੱਬੂ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਮਾਤਾ ਜੀ ਚਾਹੁੰਦੇ ਸਨ ਕਿ ਬੱਬੂ ਮਾਨ ਕੋਈ ਅਫਸਰ ਬਣਨ ਜਦੋਂਕਿ ਪਿਤਾ ਜੀ ਚਾਹੁੰਦੇ ਸਨ ਕਿ ਉਹ ਆਪਣਾ ਟਰਾਂਸਪੋਰਟ ਦਾ ਕੰਮ ਕਰਨ। ਪਰ ਬੱਬੂ ਮਾਨ ਨੇ ਘਰਦਿਆਂ ਦੀ ਮਰਜ਼ੀ ਦੇ ਵਿਰੁੱਧ ਜਾ ਗਾਇਕੀ ਦੇ ਖੇਤਰ ਵਿੱਚ ਕਦਮ ਰੱਖਿਆ। ਇਸੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣ ਦੇ ਚਾਹਵਾਨ ਬੱਬੂ ਮਾਨ ਨੇ ਆਪਣੀ ਜ਼ਿੱਦ ਨੂੰ ਪੂਰਾ ਕੀਤਾ। 

ਦੱਸ ਦੇਈਏ ਕਿ ਉਸ ਦੌਰਾਨ ਬੱਬੂ ਮਾਨ ਦੇ ਇੱਕ ਮਾਮਾ ਜੀ ਉਨ੍ਹਾਂ ਨੂੰ ਸਪੋਟ ਕਰਦੇ ਸਨ ਅਤੇ ਮਾਮਾ ਜੀ ਦੇ ਦਿੱਤੇ ਪੈਸਿਆਂ ਦੇ ਨਾਲ ਹੀ ਉਹ ਗਾਇਕੀ ‘ਚ ਇਸਤੇਮਾਲ ਕੀਤੇ ਜਾਣ ਵਾਲੇ ਸਾਜ਼ੋ ਸਮਾਨ ਖਰੀਦਦੇ ਸਨ। ਜਿਸ ਤੋਂ ਬਾਅਦ ਉਨ੍ਹਾਂ ਗਾਇਕੀ ਦੇ ਖੇਤਰ ਵਿੱਚ ਆਪਣੇ ਕਦਮ ਜਮਾਉਣ ਲਈ ਜੀ-ਤੋੜ ਮਿਹਨਤ ਕੀਤੀ।

Read MOre: Tarak Mehta Ka Oolta Chashma: ‘ਤਾਰਕ ਮਹਿਤਾ’ ਸ਼ੋਅ ਦੇ ਫੈਨਜ਼ ਲਈ ਬੁਰੀ ਖਬਰ, ਸੋਨੂੰ ਭਿੜੇ ਉਰਫ ਪਲਕ ਸਿੰਧਵਾਨੀ ਨੇ ਛੱਡਿਆ ਸ਼ੋਅ

ਬੱਬੂ ਮਾਨ ਤੋਂ ਨਾਰਾਜ਼ ਰਹਿੰਦੇ ਸੀ ਪਿਤਾ 

ਇਸ ਦੌਰਾਨ ਗਾਇਕ ਬੱਬੂ ਮਾਨ ਨੂੰ ਆਪਣੇ ਪਿਤਾ ਦੀ ਨਫਰਤ ਦਾ ਸਾਹਮਣਾ ਕਰਨਾ ਪਿਆ। ਅਕਸਰ ਉਨ੍ਹਾਂ ਦੇ ਪਿਤਾ ਜੀ ਉਨ੍ਹਾਂ ਦੇ ਨਾਲ ਨਰਾਜ਼ ਰਹਿੰਦੇ ਸਨ, ਜਦੋਂ ਵੀ ਉਹ ਉਨ੍ਹਾਂ ਦੇ ਸਾਜ਼ ਦੇਖਦੇ ਤਾਂ ਭੜਕ ਜਾਂਦੇ ਸੀ। ਇਸ ਤੋਂ ਇਲਾਵਾ ਜਦੋਂ ਕਦੀਂ ਬੱਬੂ ਮਾਨ ਦਾ ਗਾਇਕੀ ‘ਚ ਰੂਚੀ ਰੱਖਣ ਵਾਲਾ ਦੋਸਤ ਉਨ੍ਹਾਂ ਦੇ ਘਰ ਆ ਜਾਂਦਾ ਸੀ ਤਾਂ ਬੱਬੂ ਮਾਨ ਆਪਣੇ ਸਾਜ਼ ਛੁਪਾ ਲੈਂਦੇ ਸੀ। ਅੱਜ ਉਹ ਆਪਣੀ ਜ਼ਿੱਦ ਨੂੰ ਪੂਰਾ ਕਰ, ਗਾਇਕੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਿਲ ਕਰ ਚੁੱਕੇ ਹਨ।

Read MOre: Shocking: ਸੈੱਟ 'ਤੇ ਅਭਿਨੇਤਰੀ ਨਾਲ ਬਲਾਤਕਾਰ... ਪਰ ਪੁਲਿਸ ਕੋਲ ਦਰਜ ਨਹੀਂ ਕਰਵਾਈ ਗਈ ਸ਼ਿਕਾਇਤ, ਜਾਣੋ ਕੀ ਸੀ ਕਾਰਨ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget