ਪੜਚੋਲ ਕਰੋ

Babbu Maan: ਬੱਬੂ ਮਾਨ ਨੇ Stage ਤੋਂ ਅਚਾਨਕ ਮਾਰੀ ਛਾਲ, ਵਾਇਰਲ ਵੀਡੀਓ ਨੂੰ ਲੈ ਮੱਚਿਆ ਹਾਹਾਕਾਰ

Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਅਤੇ ਲਿਖਤ ਦੇ ਚੱਲਦਿਆਂ ਦੁਨੀਆ ਭਰ ਵਿੱਚ ਮਸ਼ਹੂਰ ਹਨ। ਉਨ੍ਹਾਂ ਦੀ ਗਾਇਕੀ ਨੂੰ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਕਲਾਕਾਰ ਆਪਣੇ ਸੋਸ਼ਲ

Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਅਤੇ ਲਿਖਤ ਦੇ ਚੱਲਦਿਆਂ ਦੁਨੀਆ ਭਰ ਵਿੱਚ ਮਸ਼ਹੂਰ ਹਨ। ਉਨ੍ਹਾਂ ਦੀ ਗਾਇਕੀ ਨੂੰ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਤੋਂ ਇਲਾਵਾ ਗਾਇਕ ਨੂੰ ਕਈ ਸਟੇਜ਼ ਸ਼ੋਅ ਕਰਦੇ ਵੀ ਵੇਖਿਆ ਜਾਂਦਾ ਹੈ, ਜੋ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਵੇਖਣ ਨੂੰ ਮਿਲਦੇ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਜਾਣੋ...

ਦਰਅਸਲ, ਦੈਨਿਕ ਸਵੇਰਾ ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਤੁਸੀ ਵੇਖ ਸਕਦੇ ਹੋ ਕਿ ਬੱਬੂ ਮਾਨ ਸਟੇਜ ਤੋਂ ਅਚਾਨਕ ਛਾਲ ਮਾਰ ਦਿੰਦੇ ਹਨ। ਅਸਲ ਵਿੱਚ ਜਦੋਂ ਬੱਬੂ ਮਾਨ ਸਟੇਜ਼ ਉੱਪਰ ਗਾ ਰਹੇ ਸੀ ਤਾਂ ਅਚਾਨਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਜੀ ਉੱਥੇ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਵੇਖ ਬੱਬੂ ਮਾਨ ਨੇ ਅਚਾਨਕ ਸਟੇਜ ਤੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਸੀਐਮ ਦੀ ਮਾਤਾ ਜੀ ਨੇ ਵੀ ਕਲਾਕਾਰ ਉੱਪਰ ਪਿਆਰ ਬਰਸਾਇਆ। ਤੁਸੀ ਵੀ ਵੇਖੋ ਇਹ ਦਿਲਚਸਪ ਵੀਡੀਓ...

View this post on Instagram
 
A post shared by Dainik Savera Times (@dainik.savera)

ਪ੍ਰਸ਼ੰਸਕਾਂ ਨੇ ਵੀਡੀਓ ਤੇ ਕੀਤੇ ਕਮੈਂਟ...

ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਲਾਕਾਰ ਨੂੰ ਟ੍ਰੋਲ ਕਰਦੇ ਹੋਏ ਲਿਖਿਆ, ਲੰਡੂ ਮਾਨ ਗਾਣੇ ਬੰਦੀ ਸਿੰਘਾਂ ਦੇ ਤੇ ਪੈਰੀਂ ਹੱਥ ਓਨਾ ਦੇ ਜਿਨਾਂ ਨੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਪੈਰੋਲ ਰੋਕੀ ਆ 😂...ਹਾਲਾਂਕਿ ਕਈ ਯੂਜ਼ਰ ਨੂੰ ਸਿਰਫ ਪਬਲਿਕ ਸਟੰਟ ਦੱਸ ਰਹੇ ਹਨ। ਇਸ ਤੋਂ ਇਲਾਵਾ ਕਈ ਲੋਕਾਂ ਵੱਲੋਂ ਇਸ ਵੀਡੀਓ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget