ਪੜਚੋਲ ਕਰੋ

Deep Dhillon: ਮੀਡੀਆ ਅਤੇ ਲੀਡਰਾਂ 'ਤੇ ਬੁਰੀ ਤਰ੍ਹਾਂ ਭੜਕੇ ਗਾਇਕ ਦੀਪ ਢਿੱਲੋਂ, ਜਾਣੋ ਕਿਉਂ ਬੋਲੇ- "ਦੇਸ਼ ਦੇ ਸਿਸਟਮ 'ਤੇ ਲੱਖ ਲਾਹਨਤ"

Deep Dhillon on Spanish woman raped in Jharkhand: ਪੰਜਾਬੀ ਗਾਇਕ ਦੀਪ ਢਿੱਲੋਂ ਕੈਨੇਡਾ ਛੱਡ ਪੰਜਾਬ ਵਿੱਚ ਆਪਣੇ ਪਰਿਵਾਰ ਨਾਲ ਸ਼ਿਫਟ ਹੋ ਚੁੱਕੇ ਹਨ। ਦੱਸ ਦੇਈਏ ਕਿ ਕਲਾਕਾਰ ਖੁਦ ਨਾਲ ਜੁੜੀ ਹਰ

Deep Dhillon on Spanish woman raped in Jharkhand: ਪੰਜਾਬੀ ਗਾਇਕ ਦੀਪ ਢਿੱਲੋਂ ਕੈਨੇਡਾ ਛੱਡ ਪੰਜਾਬ ਵਿੱਚ ਆਪਣੇ ਪਰਿਵਾਰ ਨਾਲ ਸ਼ਿਫਟ ਹੋ ਚੁੱਕੇ ਹਨ। ਦੱਸ ਦੇਈਏ ਕਿ ਕਲਾਕਾਰ ਖੁਦ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜਿਸ ਨੇ ਹਰ ਕਿਸੇ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਆਖਿਰ ਇਸ ਪੋਸਟ ਵਿੱਚ ਅਜਿਹਾ ਕੀ ਹੈ, ਜਾਣਨ ਲਈ ਪੜ੍ਹੋ ਪੂਰਾ ਮਾਮਲਾ ...

ਦੀਪ ਢਿੱਲੋਂ ਬੋਲੇ-  "ਦੇਸ਼ ਦੇ ਸਿਸਟਮ 'ਤੇ ਲੱਖ ਲਾਹਨਤ"

ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਸਪੈਨਿਸ਼ ਜੋੜੇ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ,  ਇਹ ਸਪੈਨਿਸ਼ ਜੋੜਾ ਘੁੰਮਣ ਆਇਆ ਸੀ ਹਿੰਦੂਸੈਤਾਨ ਵਿੱਚ ਝਾਰਖੰਡ ਵਿੱਚ ਇਸ ਬੀਬੀ ਨਾਲ 8 ਹਿੰਦੂਸਤਾਨੀ ਗੁੰਡਿਆਂ ਨੇ ਬਲਾਤਕਾਰ ਕੀਤਾ ਪਰ ਮੀਡੀਆ ਚੁੱਪ ਰਿਹਾ। ਲੀਡਰਾਂ ਦੇ ਮੂੰਹ ਵਿੱਚ ਕੋਹੜ ਚਲ ਗਿਆ... ਲੱਖ ਲਾਹਨਤ ਇਸ ਦੇਸ਼ ਦੇ ਗੰਦੇ ਸਿਸਟਮ ਤੇ... ਸ਼ੋਸ਼ਲ ਮੀਡੀਆ ਤੇ ਐਸੀ ਲਹਿਰ ਖੜੀ ਕਰ ਦਿਓ ਇਸ ਜੋੜੇ ਨੂੰ ਇਨਸਾਫ ਮਿਲ ਸਕੇ.. ਦੋਸ਼ੀਆਂ ਨੂੰ ਫਾਂਸੀ ਮਿਲ ਸਕੇ.. ਸ਼ੇਅਰ ਜਰੂਰ ਕਰ ਦਿਓ...

View this post on Instagram
 
A post shared by Deep Dhillon (@deepdhillon111)

ਜਾਣੋ ਕੀ ਹੈ ਪੂਰਾ ਮਾਮਲਾ ?

ਦਰਅਸਲ, ਸਪੈਨਿਸ਼ ਜੋੜੇ ਨੇ 5 ਸਾਲ ਪਹਿਲਾਂ ਮੋਟਰਸਾਈਕਲ 'ਤੇ ਦੁਨੀਆ ਦੀ ਸੈਰ ਕਰਨ ਦੀ ਯੋਜਨਾ ਬਣਾਈ ਸੀ। ਲਗਭਗ 36 ਦੇਸ਼ਾਂ ਅਤੇ ਇੱਕ ਲੱਖ 70 ਹਜ਼ਾਰ ਕਿਲੋਮੀਟਰ ਦੀ ਯਾਤਰਾ ਕਰਨ ਤੋਂ ਬਾਅਦ, ਉਨ੍ਹਾਂ ਦੀ ਯਾਤਰਾ ਨੇ ਝਾਰਖੰਡ ਦੇ ਦੁਮਕਾ ਵਿੱਚ ਇੱਕ ਅਜਿਹਾ ਮੋੜ ਲਿਆ ਜਿਸ ਨੇ ਸਭ ਦੇ ਰੌਂਗਟੇ ਖੜ੍ਹੇ ਕਰ ਦਿੱਤੇ। ਜਾਣਕਾਰੀ ਮੁਤਾਬਕ ਔਰਤ ਨਾਲ 7 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ, ਜਿੱਥੇ ਉਹ ਰਾਤ ਨੂੰ ਆਪਣੇ ਸਾਥੀ ਨਾਲ ਇਕ ਅਸਥਾਈ ਟੈਂਟ 'ਚ ਰਹਿ ਰਹੀ ਸੀ। ਇਹ ਘਟਨਾ ਸ਼ੁੱਕਰਵਾਰ ਰਾਤ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਕਰੀਬ 300 ਕਿਲੋਮੀਟਰ ਦੂਰ ਦੁਮਕਾ 'ਚ ਵਾਪਰੀ।

ਇਹ ਜੋੜਾ ਬੰਗਲਾਦੇਸ਼ ਤੋਂ ਦੋ ਮੋਟਰਸਾਈਕਲਾਂ 'ਤੇ ਦੁਮਕਾ ਪਹੁੰਚਿਆ ਸੀ ਅਤੇ ਇੱਥੋਂ ਬਿਹਾਰ ਅਤੇ ਫਿਰ ਨੇਪਾਲ ਜਾ ਰਿਹਾ ਸੀ। ਹਾਲਾਂਕਿ, ਸ਼ੁੱਕਰਵਾਰ ਦੀ ਰਾਤ ਨੇ ਦੋਵਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤੀ ਜਦੋਂ ਕੁਝ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਪੀੜਤ ਨੂੰ ਬੁਰੀ ਹਾਲਤ ਵਿੱਚ ਛੱਡ ਦਿੱਤਾ। ਹੁਣ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget