ਪੜਚੋਲ ਕਰੋ

Deep Dhillon: ਕੈਨੇਡਾ ਛੱਡ ਪੰਜਾਬ ਪਰਤੇ ਦੀਪ ਢਿੱਲੋਂ, ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਇਹ ਖਾਸ ਪੋਸਟ

Deep Dhillon Return India: ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਸੰਗੀਤ ਜਗਤ ਵਿੱਚ ਲੰਬੇ ਸਮੇਂ ਤੋਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ

Deep Dhillon Return India: ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਸੰਗੀਤ ਜਗਤ ਵਿੱਚ ਲੰਬੇ ਸਮੇਂ ਤੋਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਆਪਣੇ ਪਰਿਵਾਰ ਨਾਲ ਪੰਜਾਬ ਪਰਤ ਚੁੱਕੇ ਹਨ। ਕਲਾਕਾਰ ਵੱਲੋਂ ਇੱਕ ਪੋਸਟ ਸ਼ੇਅਰ ਕਰ ਇਹ ਖੁਸ਼ਖਬਰੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਗਈ। 

ਦਰਅਸਲ, ਗਾਇਕ ਦੀਪ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਕੁਝ ਤਸਵੀਰਾਂ ਨੂੰ ਸ਼ੇਅਰ ਕੀਤੀਆ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਗੁੱਡ ਮੌਰਨਿੰਗ ਜੀ….ਅੱਜ ਆ ਗਏ ਪੰਜਾਬ…ਹਮੇਸ਼ਾ ਸ਼ੁਕਰਾਨਾ’। ਪੰਜਾਬੀ ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਗਾਇਕ ਨੇ ਇਨ੍ਹਾਂ ਤਸਵੀਰਾਂ ਨੂੰ ਜਿਵੇਂ ਹੀ ਸ਼ੇਅਰ ਕੀਤਾ ਤਾਂ ਪ੍ਰਸ਼ੰਸਕਾਂ ਨੇ ਪੰਜਾਬ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਆਪਣੇ ਕੈਨੇਡਾ ਵਾਲੇ ਘਰ ਨੂੰ ਵੇਚਣ ਨੂੰ ਲੈ ਇੱਕ ਪੋਸਟ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਕੈਨੇਡਾ ਛੱਡ ਪੰਜਾਬ ਆਉਣ ਦਾ ਐਲਾਨ ਕੀਤਾ ਸੀ। ਕਲਾਕਾਰ ਵੱਲੋਂ ਸ਼ੇਅਰ ਕੀਤੀਆਂ ਤਸਵੀਰਾ ਨੂੰ ਦੇਖ ਇਹ ਸਾਫ ਹੋ ਗਿਆ ਹੈ ਕਿ ਉਹ ਹਮੇਸ਼ਾ-ਹਮੇਸ਼ਾ ਲਈ ਕੈਨੇਡਾ ਛੱਡ ਪੰਜਾਬ ਆ ਗਏ ਹਨ। ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਸ਼ਾਨਦਾਰ ਗਾਇਕ ਹਨ। ਦੋਵਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਹਨ। ਇਹ ਗਾਇਕ ਜੋੜੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ। 

Read More: Entertainment News Live: ਸ਼ਾਹਰੁਖ ਖਾਨ ਦੀ 'ਜਵਾਨ' ਦੇ ਫੈਨ ਹੋਏ ਦਿੱਲੀ CM ਕੇਜਰੀਵਾਲ, ਕਪਿਲ ਸ਼ਰਮਾ ਦੇ ਨਾਮ 'ਤੇ ਚੱਲ ਰਿਹਾ ਫਰੌਡ, ਪੜ੍ਹੋ ਮਨੋਰੰਜਨ ਦੀਆਂ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget