ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੇ ਨਾਂਅ ਇੱਕ ਹੋਰ ਖਿਤਾਬ, ਗੀਤ GOAT ਨੇ Spotify 'ਤੇ 15 ਮਿਲੀਅਨ ਕੀਤੇ ਪਾਰ

Song G.O.A.T.Crossed 15 million on Spotify: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ

Song G.O.A.T.Crossed 15 million on Spotify: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਗਏ ਹਨ। ਇਸ ਤੋਂ ਬਾਅਦ ਹੀ ਦਿਲਜੀਤ ਲਗਾਤਾਰ ਰਿਕਾਰਡ ਤੇ ਰਿਕਾਰਡ ਬਣਾ ਰਹੇ ਹਨ। ਦਰਅਸਲ, ਇੱਕ ਵਾਰ ਫਿਰ ਤੋਂ ਦਿਲਜੀਤ ਆਪਣੀ ਐਲਬਮ 'GOAT' ਕਰਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਖਾਸ ਗੱਲ ਇਹ ਹੈ ਕਿ ਇਸ ਐਲਬਮ ਦੇ ਗੀਤ ਗੋਟ ਨੂੰ ਇਸ ਸਾਲ ਯਾਨਿ 2023 ਵਿੱਚ ਸਭ ਤੋਂ ਵੱਧ ਪਸੰਦ ਕੀਤਾ ਗਿਆ ਹੈ।

ਅਸਲ, ਵਿੱਚ ਦਿਲਜੀਤ ਦੇ ਇਸ ਗੀਤ ਨੂੰ ਪ੍ਰਸ਼ੰਸਕਾਂ ਦਾ ਡੂੰਘਾ ਪਿਆਰ ਮਿਲ ਰਿਹਾ ਹੈ। 29 ਜੁਲਾਈ 2020 ਵਿੱਚ ਰਿਲੀਜ਼ ਹੋਈ ਇਸ ਐਲਬਮ ਦਾ ਗੀਤ ਗੋਟ ਹਰ ਪਾਸੇ ਛਾਇਆ ਹੋਇਆ ਹੈ। ਇਸ ਗੀਤ ਨੂੰ ਪੰਜਾਬੀ ਗਾਇਕ ਕਰਨ ਔਜਲਾ ਨੇ ਲਿਖਿਆ ਹੈ, ਅਤੇ ਦਿਲਜੀਤ ਵੱਲੋਂ ਆਪਣਾ ਸੁਰੀਲੀ ਆਵਾਜ਼ ਦਿੱਤੀ ਗਈ ਹੈ। ਇਸ ਧਮਾਕੇਦਾਰ ਗੀਤ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਥਾਂ ਬਣਾਈ ਹੈ। ਇਸ ਗੀਤ ਨੇ Spotify 'ਤੇ 15 ਮਿਲੀਅਨ ਪਾਰ ਕਰ ਹਰ ਕਿਸੇ ਨੂੰ ਪਛਾੜ ਦਿੱਤਾ ਹੈ। ਵੇਖੋ Sirf Panjabiyat ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਇਹ ਪੋਸਟ।

 
 
 
 
 
View this post on Instagram
 
 
 
 
 
 
 
 
 
 
 

A post shared by Sirf Panjabiyat (@sirfpanjabiyat)

ਕਾਬਿਲੇਗ਼ੋਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣਾ ਕਰੀਅਰ ਗਾਇਕ ਵਜੋਂ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਗਾਇਕ ਬਣ ਖੂਬ ਨਾਮ ਕਮਾਇਆ ਅਤੇ ਐਕਟਰ ਬਣ ਕੇ ਵੀ ਸਭ ਦਾ ਦਿਲ ਜਿੱਤਿਆ ਹੈ। ਹਾਲ ਹੀ 'ਚ ਦਿਲਜੀਤ ਦੀ ਐਲਬਮ 'ਗੋਸਟ' ਰਿਲੀਜ਼ ਹੋਈ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਿਲਿਆ। ਇਸ ਦੇ ਨਾਲ ਨਾਲ ਦਿਲਜੀਤ ਦਾ ਸੀਆ ਨਾਲ ਨਵਾਂ ਗਾਣਾ ਪੂਰੇ ਦੇਸ਼ ਭਰ 'ਚ ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਇਸ ਤੋ ਇਲਾਵਾ ਆਪਣੇ ਵਰਲਡ ਟੂਰ ਦੇ ਚੱਲਦੇ ਹਰ ਪਾਸੇ ਛਾਏ ਰਹਿੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget