ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ Road 'ਤੇ ਜਾਂਦੇ ਫੈਨਜ਼ ਨਾਲ ਕੀਤੀ ਮੁਲਾਕਾਤ, ਦਿਲ ਛੂਹ ਲਵੇਗਾ ਪੰਜਾਬੀ ਗਾਇਕ ਦਾ ਅੰਦਾਜ਼

Diljit Dosanjh Meet Fans: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਗਾਇਕੀ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਇੱਥੋ ਤੱਕ ਕਿ ਗੋਰਿਆਂ ਨੂੰ ਵੀ ਆਪਣੇ ਗਾਣਿਆਂ ਤੇ ਥਿਰਕਣ

Diljit Dosanjh Meet Fans: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਗਾਇਕੀ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਇੱਥੋ ਤੱਕ ਕਿ ਗੋਰਿਆਂ ਨੂੰ ਵੀ ਆਪਣੇ ਗਾਣਿਆਂ ਤੇ ਥਿਰਕਣ ਲਈ ਮਜ਼ਬੂਰ ਕਰ ਦਿੱਤਾ ਹੈ। ਦੱਸ ਦੇਈਏ ਕਿ ਦੋਸਾਂਝਾਵਾਲਾ ਇਨ੍ਹੀਂ ਦਿਨੀਂ ਆਪਣੇ ਲਾਈਵ ਸ਼ੋਅ ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਕਲਾਕਾਰ ਵਿਦੇਸ਼ੀ ਗੋਰਿਆਂ ਸਾਹਮਣੇ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਖਾਸ ਵੀਡੀਓ ਸਾਹਮਣੇ ਆਇਆ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਦੱਸ ਦੇਈਏ ਕਿ ਇਸ ਵੀਡੀਓ ਨੂੰ ਦਿਲਜੀਤ ਦੀ ਬਿਜਨੈਸ ਮੈਨੇਜਰ ਵੱਲੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਦਿਲਜੀਤ ਆਪਣੇ ਸੜਕ ਤੇ ਜਾਂਦੇ ਫੈਨਜ਼ ਨੂੰ ਦਿਲ ਖੋਲ੍ਹ ਕੇ ਮਿਲਦੇ ਹੋਏ ਵਿਖਾਈ ਦੇ ਰਹੇ ਹਨ। ਇਸ ਦੌਰਾਨ ਉੱਥੇ ਕੁਝ ਹੋਰ ਵਿਦੇਸ਼ੀ ਪ੍ਰਸ਼ੰਸਕ ਵੀ ਮੌਜੂਦ ਸਨ। ਪੰਜਾਬੀ ਗਾਇਕ ਨੂੰ ਇੰਝ ਵੇਖ ਪ੍ਰਸ਼ੰਸਕਾਂ ਨੇ ਹੰਗਾਮਾ ਮਚਾ ਦਿੱਤਾ। ਉਹ ਖੁਸ਼ੀ ਨਾਲ ਝੂਮ ਉੱਠੇ,  ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Sonali Singh (@sonalisingh)

ਪੰਜਾਬੀ ਗਾਇਕ ਦਿਲਜੀਤ ਦਾ ਪ੍ਰਸ਼ੰਸਕਾਂ ਨੂੰ ਮਿਲਣ ਦਾ ਇਹ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ। ਇਸ ਨੂੰ ਵੇਖ ਪ੍ਰਸ਼ੰਸਕ ਲਗਾਤਾਰ ਵੀਡੀਓ ਉੱਪਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਨੂੰ ਲੈਕੇ ਸੁਰਖੀਆਂ 'ਚ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਦੇ ਨਾਲ; ਨਾਲ ਦਿਲਜੀਤ ਜਲਦ ਹੀ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਫਿਲਮ 'ਰੰਨਾਂ 'ਚ ਧੰਨਾਂ' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ। ਇਸ ਫਿਲਮ ਦੀ ਗੱਲ ਕਰਿਏ ਤਾਂ ਇਹ ਸਾਲ 2024 ਵਿੱਚ ਰਿਲੀਜ਼ ਹੋਵੇਗੀ, ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਤੋਂ ਇਲਾਵਾ ਦਿਲਜੀਤ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵੀ ਵਿਖਾਈ ਦੇਣਗੇ, ਇਸ ਫਿਲਮ ਵਿੱਚ ਦਿਲਜੀਤ ਦਾ ਵੱਖਰਾ ਅੰਦਾਜ਼ ਵੇਖਣ ਲਈ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਦਿਲਜੀਤ ਨਾਲ ਪਰਿਣੀਤੀ ਚੋਪੜਾ ਅਹਿਮ ਭੂਮਿਕਾ ਵਿੱਚ ਵਿਖਾਈ ਦਵੇਗੀ।  

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget