ਪੜਚੋਲ ਕਰੋ

Ranjit Kaur Bhabhi: ਰਣਜੀਤ ਕੌਰ ਭਾਬੀ ਦੀਆਂ ਗੱਲਾਂ ਸੁਣ ਦਿਲਜੀਤ ਦੋਸਾਂਝ ਦਾ ਨਿਕਲਿਆ ਹਾਸਾ, ਵੀਡੀਓ ਸ਼ੇਅਰ ਕਰ ਬੋਲੇ- ਮੈਂ ਇਨ੍ਹਾਂ ਦਾ ਫੈਨ...

Diljit dosanjh Shared Video With Ranjit Kaur Bhabhi: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ

Diljit dosanjh Shared Video With Ranjit Kaur Bhabhi: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਗਏ ਹਨ। ਇਸ ਤੋਂ ਬਾਅਦ ਹੀ ਦਿਲਜੀਤ ਲਗਾਤਾਰ ਰਿਕਾਰਡ ਤੇ ਰਿਕਾਰਡ ਬਣਾ ਰਹੇ ਹਨ। ਦੋਸਾਂਝਾਵਾਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਅੱਜ ਉਹ ਹਰ ਕਿਸੇ ਦਾ ਪਸੰਦੀਦਾ ਸੁਪਰਸਟਾਰ ਹੈ। ਦੱਸ ਦੇਈਏ ਕਿ ਦਿਲਜੀਤ ਉਨ੍ਹਾਂ ਹਸਤੀਆਂ ਵਿੱਚੋਂ ਇੱਕ ਹੈ ਜੋ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਵਿੱਚ ਉਹ ਰਣਜੀਤ ਕੌਰ ਭਾਬੀ ਨਾਲ ਵਿਖਾਈ ਦਿੱਤੇ। ਇਸਦੇ ਨਾਲ ਹੀ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਰਣਜੀਤ ਕੌਰ ਭਾਬੀ ਦੀਆਂ ਗੱਲਾਂ ਤੇ ਹੱਸਦੇ ਹੋਏ ਵਿਖਾਈ ਦੇ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

ਦਿਲਜੀਤ ਦੋਸਾਂਝ ਨੇ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦਿਆਂ ਲਿਖਿਆ, ਮੈਂ ਤੁਹਾਨੂੰ ਦੱਸਦਾ ਹਾਂ ਕਿ ਇਸ ਸੁਪਰ ਲੇਡੀ ਭਾਬੀ ਰਣਜੀਤ ਕੌਰ ਜੀ ਕੋਲ ਬਹੁਤ ਸਕਾਰਾਤਮਕ ਊਰਜਾ ਹੈ 😁 ਮੈਂ ਉਨ੍ਹਾਂ ਦਾ ਪ੍ਰਸ਼ੰਸਕ ਹਾਂ 😇...

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

 

ਪੰਜਾਬੀ ਗਾਇਕ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਫਿਲਮੀ ਸਿਤਾਰੇ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਵੀਡੀਓ ਨੇ ਹਰ ਕਿਸੇ ਦੇ ਚਿਹਰੇ ਉੱਪਰ ਹਾਸਾ ਲਿਆ ਦਿੱਤਾ ਹੈ। ਹਰ ਕੋਈ ਹੱਸ-ਹੱਸ ਦੋਹਰਾ ਹੋ ਰਿਹਾ ਹੈ। ਇਸ ਵੀਡੀਓ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਤੇਰੀ ਪੱਗ ਨਾਲ ਦੀਆਂ ਭਾਬੀ ਚੁੰਨਿਆ ਹੁਣ ਜਾਣਕੇ ਰੰਗਾਉਣ ਲੱਗ ਗਈ.... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ, ਵਾਰੀ ਬਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦਾ ਗੀਤ, ਆ ਕਿੱਥੇ ਫਸ ਗਿਆ ਦਿਲਜੀਤ...

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਦਿਲਜੀਤ ਦੋਸਾਂਝ ਆਪਣੀ ਅਪਕਮਿੰਗ ਫਿਲਮ ਜੱਟ ਐਂਡ ਜੂਲੀਅਟ 3 ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੇ ਹਨ। ਇਸ ਵਿੱਚ ਇੱਕ ਵਾਰ ਫਿਰ ਤੋਂ ਦਿਲਜੀਤ ਨੀਰੂ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਵਿਖਾਈ ਦੇਣਗੇ। ਇਸ ਤੋਂ ਇਲਾਵਾ ਇਸ ਫਿਲਮ ਵਿੱਚ ਜੈਸਮੀਨ ਬਾਜਵਾ ਅਹਿਮ ਭੂਮਿਕਾ ਵਿੱਚ ਨਜ਼ਰ ਆਏਗੀ। ਇਹ ਫਿਲਮ 28 ਜੂਨ 2024 ਨੂੰ ਰਿਲੀਜ਼ ਹੋਏਗੀ। 

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget