ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਕਰਨ ਜੌਹਰ ਨੂੰ ਸਭ ਤੋਂ ਮਹਿੰਗਾ ਗੀਤ ਦਿੱਤਾ Free, ਬਾਲੀਵੁੱਡ ਨਿਰਦੇਸ਼ਕ ਦੋਸਾਂਝਾਵਾਲੇ ਦਾ ਹੋਇਆ ਮੁਰੀਦ

Diljit Dosanjh gave Song FREE to Karan Johar: ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਜਲਵਾ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਅਤੇ ਹਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਬਾਲੀਵੁੱਡ ਸਿਤਾਰਿਆਂ ਨਾਲ ਫਿਲਮਾਂ

Diljit Dosanjh gave Song FREE to Karan Johar: ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਜਲਵਾ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਅਤੇ ਹਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਬਾਲੀਵੁੱਡ ਸਿਤਾਰਿਆਂ ਨਾਲ ਫਿਲਮਾਂ ਕਰਨ ਵਾਲਾ ਦੋਸਾਂਝਾਵਾਲਾ ਜਲਦ ਹੀ ਪ੍ਰਸ਼ੰਸਕਾਂ ਲਈ ਆਪਣੀ ਐਲਬਮ ਘੋਸਟ ਲੈ ਕੇ ਪੇਸ਼ ਹੋਵੇਗਾ। ਇਸ ਐਲਬਮ ਵਿੱਚ ਕਰੀਬ 21 ਗੀਤ ਹਨ, ਜਿਸ ਬਾਰੇ ਕਲਾਕਾਰ ਨੇ ਖੁਦ ਖੁਲਾਸਾ ਕੀਤਾ ਸੀ। ਫਿਲਹਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿਣ ਵਾਲੇ ਦਿਲਜੀਤ ਦੋਸਾਂਝ ਆਏ ਦਿਨ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਲੁੱਕ ਨੂੰ ਪ੍ਰਸ਼ੰਸਕਾਂ ਵੱਲ਼ੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਜਿੱਥੇ ਦੁਨੀਆ ਭਰ ਵਿੱਚ ਦੋਸਾਂਝਾਵਾਲੇ ਦੇ ਪ੍ਰਸ਼ੰਸਕ ਮੌਜੂਦ ਹਨ, ਉੱਥੇ ਹੀ ਬਾਲੀਵੁੱਡ ਇੰਡਸਟਰੀ ਦੇ ਸਿਤਾਰੇ ਵੀ ਕਰਨ ਜੌਹਰ ਦੇ ਕਾਇਲ ਹਨ। ਆਲੀਆ ਭੱਟ ਤੋਂ ਬਾਅਦ ਬਾਲੀਵੁੱਡ ਨਿਰਮਾਤਾ ਅਤੇ ਨਿਰਦੇਸ਼ਕ ਕਰਨ ਜੌਹਰ ਦਿਲਜੀਤ ਦੀ ਤਾਰੀਫ਼ ਕਰਦੇ ਨਜ਼ਰ ਆਏ।

 
 
 
 
 
View this post on Instagram
 
 
 
 
 
 
 
 
 
 
 

A post shared by Sirf Panjabiyat (@sirfpanjabiyat)

ਦਰਅਸਲ, ਹਾਲ ਹੀ ਵਿੱਚ ਕਰਨ ਜੌਹਰ ਨੇ ਇੱਕ ਖਾਸ ਗੱਲਬਾਤ ਦੌਰਾਨ ਖੁਲਾਸਾ ਕੀਤਾ ਕਿ ਦਿਲਜੀਤ ਨੇ ਉਨ੍ਹਾਂ ਨੂੰ ਆਪਣਾ ਗੀਤ ਲਵਰ ਫ੍ਰੀ ਵਿੱਚ ਦਿੱਤਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਦਿਲਜੀਤ ਦਾ ਇਹ ਗੀਤ ਸਭ ਤੋਂ ਮਹਿੰਗਾ ਹੈ ਜੋ ਕਰਨ ਨੂੰ ਫ੍ਰੀ ਵਿੱਚ ਮਿਲ ਗਿਆ। ਕਰਨ ਜੌਹਰ ਨੇ ਇੱਕ ਖਾਸ ਗੱਲਬਾਤ ਦੌਰਾਨ ਦੱਸਿਆ, ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਵਿੱਚ ਗੀਤ ‘ਲਵਰ’ ਨੂੰ ਪੇਸ਼ ਕਰਨ ਲਈ ਦਿਲਜੀਤ ਦੋਸਾਂਝ ਨਾਲ ਗੱਲ ਕੀਤੀ। ਪੰਜਾਬੀ ਗਾਇਕ ਨੂੰ ਪੁੱਛਣ 'ਤੇ ਕਰਨ ਨੂੰ ਪਤਾ ਲੱਗਾ ਕਿ ਗੀਤ ਦੀ ਕੀਮਤ ਬਹੁਤ ਜ਼ਿਆਦਾ ਹੈ। ਫਿਰ ਵੀ, ਉਹਨਾਂ ਦੇ ਨਜ਼ਦੀਕੀ ਰਿਸਤੇ ਹੋਣ ਦੇ ਕਾਰਨ, ਦਿਲਜੀਤ ਨੇ ਉਸਨੂੰ ਭਰੋਸਾ ਦਿਵਾਇਆ ਕਿ ਉਹ ਬਿਨਾਂ ਪੁੱਛੇ ਗੀਤ ਦੀ ਵਰਤੋਂ ਕਰ ਸਕਦਾ ਹੈ। ਤੁਸੀ ਵੀ ਵੇਖੋ ਕਰਨ ਜੌਹਰ ਕੀ ਬੋਲੇ, ਇਹ ਵੀਡੀਓ Sirf Panjabiyat ਇੰਸਟਾਗ੍ਰਾਮ ਅਕਾਊਂਟ ਉੱਪਰ ਸ਼ੇਅਰ ਕੀਤੀ ਗਈ ਹੈ। 

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਆਪਣੀ ਐਲਬਮ ਘੋਸਟ ਦੇ ਨਾਲ-ਨਾਲ ਹੋਰ ਵੀ ਕਈ ਪ੍ਰੋਜੈਕਟਸ ਵਿੱਚ ਵਿਅਸਤ ਚੱਲ ਰਹੇ ਹਨ। ਇਸ ਤੋਂ ਇਲ਼ਾਵਾ ਜਲਦ ਹੀ ਦਿਲਜੀਤ ਦੀ ਫਿਲਮ ਅਮਰ ਸਿੰਘ ਚਮਕੀਲਾ ਪ੍ਰਸ਼ੰਸਕਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget